15.53C Vancouver
ADS

News

AllAlbertaBCCanadaIndiaWorld
Joly ends Ukraine visit pledging support for war-crime tribunal, cash to local groups - https://cdn.connectfm.ca/BF08BB4C-5B33-4EBF-B828-5E2C29D8981E_Story2208272_3092159.jpg
Canada Feb 16
ਮੰਤਰੀ ਜੋਲੀ ਦਾ ਯੂਕਰੇਨ ਦੌਰਾ ਖਤਮ; ਮਦਦ ਦਾ ਕੀਤਾ ਵਾਅਦਾ
Canada faces fresh pressure on military spending as NATO chief eyes hard target - https://cdn.connectfm.ca/689A37E2-A7D8-49D0-920C-2A95C0D9E55F_Story2206510_3090328.jpg
Canada Feb 15
ਕੈਨੇਡਾ ਨੂੰ ਫੌਜੀ ਖਰਚਿਆਂ 'ਤੇ ਨਾਟੋ ਮੁਖੀ ਵਲੋਂ ਨਵੇਂ ਦਬਾਅ ਦਾ ਸਾਹਮਣਾ ਕਰਨਾ ਪੈ ਰਿਹਾ ਹੈ
Percentage of permanent residents becoming Canadian citizens in decline: StatCan data - https://cdn.connectfm.ca/DE1BC6B0-D99F-4238-81CB-F2BBBC07420D_Story2206509_3090310.jpg
Canada Feb 15
ਕੈਨੇਡੀਅਨ ਨਾਗਰਿਕ ਬਣਨ ਵਾਲੇ ਸਥਾਈ ਨਿਵਾਸੀਆਂ ਦੀ ਪ੍ਰਤੀਸ਼ਤਤਾ ਘਟ ਰਹੀ ਹੈ: ਸਟੈਟਕੈਨ ਡੇਟਾ
Feds restrict funding of research with foreign agencies deemed to pose security risk - https://cdn.connectfm.ca/A3CC3BDB-6D82-4C22-9F53-ED7E71134A27_Story2206508_3090288.jpg
Canada Feb 15
ਫੈਡਰਲ ਸਰਕਾਰ ਨੇ ਸੁਰੱਖਿਆ ਨੂੰ ਖਤਰਾ ਮੰਨਣ ਵਾਲੀਆਂ ਵਿਦੇਸ਼ੀ ਏਜੰਸੀਆਂ ਦੇ ਨਾਲ ਖੋਜ ਦੇ ਫੰਡਾਂ 'ਤੇ ਪਾਬੰਦੀ ਦਾ ਲਿਆ ਫੈਸਲਾ
Quebec premier wants Trudeau to discourage asylum seekers from coming to Canada - https://cdn.connectfm.ca/B3C68475-A7BA-456E-A30B-82730133C524_Story2206507_3090248.jpg
Canada Feb 15
ਕਿਊਬਿਕ ਪ੍ਰੀਮੀਅਰ ਚਾਹੁੰਦੇ ਹਨ ਕਿ ਟਰੂਡੋ ਸ਼ਰਣ ਮੰਗਣ ਵਾਲਿਆਂ ਨੂੰ ਕੈਨੇਡਾ ਆਉਣ ਤੋਂ ਰੋਕਣ
Gunman kills 3, shoots self at Michigan State University - https://cdn.connectfm.ca/C98E830C-C4BC-4845-9B92-5EBE810FC20B_Story2204800_3088427_2023-02-14-204604_xfyd.jpg
World Feb 14
ਮਿਸ਼ੀਗਨ ਸਟੇਟ ਯੂਨੀਵਰਸਿਟੀ 'ਚ ਬੰਦੂਕਧਾਰੀ ਨੇ 3 ਦੀ ਹੱਤਿਆ ਮਗਰੋਂ ਖ਼ੁਦ ਨੂੰ ਗੋਲੀ ਮਾਰ ਲਈ
Airborne incursions offer clear evidence that Norad needs an upgrade: U.S. expert - https://cdn.connectfm.ca/6D224A8C-259D-4C45-B657-868219CD131C_Story2204798_3088364.jpg
Canada Feb 14
ਏਅਰਬੋਰਨ ਘੁਸਪੈਠ ਸਪੱਸ਼ਟ ਸਬੂਤ ਪੇਸ਼ ਕਰਦੇ ਹਨ ਕਿ ਨੋਰਾਡ ਨੂੰ ਇੱਕ ਅਪਗ੍ਰੇਡ ਦੀ ਲੋੜ ਹੈ: ਯੂਐਸ ਮਾਹਰ
MPs want Canada to match more charities for Turkey and Syria earthquake donations - https://cdn.connectfm.ca/EF6B8C7F-781B-48F3-91BD-AA7723330F17_Story2204797_3088333.jpg
Canada Feb 14
ਕੈਨੇਡਾ ਦੇ ਸੰਸਦ ਮੇਮ੍ਬਰਾਂ ਵਲੋਂ ਤੁਰਕੀ ਅਤੇ ਸੀਰੀਆ ਦੇ ਭੂਚਾਲ ਦਾਨ ਵਿੱਚ ਵਾਧੇ ਦੀ ਮੰਗ
Weekend 'anomaly' over Montana first detected in Canadian airspace: Norad commander - https://cdn.connectfm.ca/AB68C1CB-C4AE-4D76-9F0B-DFDA648B73BB_Story2203086_3086421_2023-02-13-202151_vfrl.jpg
Canada Feb 13
ਕੈਨੇਡੀਅਨ ਏਅਰਸਪੇਸ ਵਿੱਚ ਪਹਿਲੀ ਵਾਰ ਮੋਨਟਾਨਾ ਵਿਖੇ ਵੀਕੈਂਡ 'ਅਨੌਮਲੀ' ਦਾ ਪਤਾ ਲੱਗਿਆ: ਨੋਰਾਡ ਕਮਾਂਡਰ
Previous106 of 184 pagesNext

Latest News

bmo-announces-70-billion-investment-over-10-years-in-key-canadian-sectors
Punjabi

BMO ਵੱਲੋਂ ਕੈਨੇਡਾ ਦੇ ਮਹੱਤਵਪੂਰਨ ਸੈਕਟਰਾਂ ਲਈ 10 ਸਾਲਾਂ ’ਚ $70 ਬਿਲੀਅਨ ਨਿਵੇਸ਼ ਦਾ ਐਲਾਨ

ਕੈਨੇਡਾ ਦੇ ਪ੍ਰਮੁੱਖ ਬੈਂਕ ਵਿਚੋਂ ਇੱਕ ਬੈਂਕ ਔਫ਼ ਮਾਂਟਰੀਅਲ ਨੇ ਦੇਸ਼ ਦੀ ਆਰਥਿਕਤਾ ਲਈ ਮਹੱਤਵਪੂਰਨ ਮੰਨੇ ਜਾਣ ਵਾਲੇ ਮਹੱਤਵਪੂਰਨ ਖਣਿਜ ਅਤੇ ਬਿਜਲੀ ਵਰਗੇ ਸੈਕਟਰ ਲਈ ਅਗਲੇ 10 ਸਾਲਾਂ ਵਿਚ $70-ਬਿਲੀਅਨ ਦਾ ਕੈਪੀਟਲ ਲਗਾਉਣ ਦਾ ਐਲਾਨ ਕੀਤਾ ਹੈ। ਬੈਂਕ ਦਾ ਕਹਿਣਾ ਹੈ ਕਿ ਇਸ ਕਦਮ ਦਾ ਮਕਸਦ ਕੈਨੇਡਾ ਦੀ ਆਰਥਿਕ ਸੁਰੱਖਿਆ ਅਤੇ ਸਥਿਰਤਾ ਨੂੰ ਮਜ਼ਬੂਤ ਕਰਨਾ ਹੈ।
canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
connect fm logo

Legals

Journalism code of ethics
© 2024 AKASH BROADCASTING INC.
Android app linkApple app link