17.21C Vancouver
ADS

News

AllAlbertaBCCanadaIndiaWorld
Delhi Sikh Gurdwara Committee delegation meets Pak High Commissioner - https://cdn.connectfm.ca/Delhi-Sikh-Gurdwara-Committee-Delegation.jpg
World Aug 29
ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੇ ਵਫ਼ਦ ਨੇ ਪਾਕਿਸਤਾਨ ਹਾਈ ਕਮਿਸ਼ਨਰ ਨਾਲ ਕੀਤੀ ਮੁਲਾਕਾਤ
Philippine ferry carrying 82 people catches fire; 40 rescued - null
World Aug 26
82 ਲੋਕਾਂ ਨੂੰ ਲੈ ਕੇ ਜਾ ਰਹੀ ਫਿਲੀਪੀਨ ਕਿਸ਼ਤੀ ਨੂੰ ਲੱਗੀ ਅੱਗ, 40 ਕੀਤੇ ਗਏ ਰੈਸਕਿਊ
Russia says station attack was on Ukrainian military target - null
World Aug 25
ਯੂਕਰੇਨ ਦੇ ਸਟੇਸ਼ਨ 'ਤੇ ਹਮਲੇ ਨੂੰ ਲੈ ਕੇ ਰੂਸ ਨੇ ਕਿਹਾ- 'ਮਿਲਟਰੀ ਟਰੇਨ ਨੂੰ ਕੀਤਾ ਹੈ ਟਾਰਗੇਟ'
Teen pilot sets age record for solo flight around world - null
World Aug 24
ਰਦਰਫੋਰਡ ਨੇ ਸਭ ਤੋਂ ਘੱਟ ਉਮਰ 'ਚ ਦੁਨੀਆ ਦਾ ਚੱਕਰ ਲਾਉਣ ਦਾ ਬਣਾਇਆ ਰਿਕਾਰਡ
Islamabad High Court issues show-cause notice to Imran Khan - null
World Aug 23
ਇਸਲਾਮਾਬਾਦ ਹਾਈ ਕੋਰਟ ਨੇ ਸਾਬਕਾ ਪੀ. ਐੱਮ. ਇਮਰਾਨ ਖਾਨ ਨੂੰ ਕਾਰਨ ਦੱਸੋ ਨੋਟਿਸ ਕੀਤਾ ਜਾਰੀ
Police file terrorism charge against Pakistan's Imran Khan - null
World Aug 22
ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ 'ਤੇ ਪੁਲਿਸ ਨੇ ਟੈਰੋਰਿਜ਼ਮ ਦਾ ਕੀਤਾ ਪਰਚਾ
Finnish PM defends dancing, takes drug test to clear herself - https://cdn.connectfm.ca/AE401CC8-EDB2-47AB-91D4-D88D2CD8CDFF_Story1968236_2829504_2022-08-20-005749_rpzt.jpg
World Aug 20
ਫਿਨਲੈਂਡ ਦੀ ਪ੍ਰਧਾਨ ਮੰਤਰੀ ਨੇ ਕਰਵਾਇਆ ਡਰੱਗ ਟੈਸਟ, ਵੀਡੀਓ ਲੀਕ ਹੋਣ ਤੋਂ ਬਾਅਦ ਸ਼ਰਾਬ ਦੇ ਸੇਵਨ ਦੀ ਗੱਲ ਕਬੂਲੀ
Fatalities reported after 2 planes collide in California - null
World Aug 19
ਉੱਤਰੀ ਕੈਲੀਫੋਰਨੀਆ 'ਚ ਦੋ ਪਲੇਨ ਹਵਾਈ ਅੱਡੇ 'ਤੇ ਉਤਰਨ ਦੀ ਕੋਸ਼ਿਸ਼ ਕਰਦੇ ਸਮੇਂ ਟਕਰਾਏ
Ukraine's Zelenskyy hosts talks with UN chief, Turkey leader - null
World Aug 18
ਯੂਕਰੇਨ ਦੇ ਰਾਸ਼ਟਰਪਤੀ ਜ਼ੇਲੈਂਸਕੀ ਵੱਲੋਂ ਲਵੀਵ 'ਚ ਯੂ. ਐੱਨ. ਚੀਫ ਤੇ ਤੁਰਕੀ ਦੇ ਲੀਡਰ ਨਾਲ ਮੁਲਾਕਾਤ
Previous112 of 184 pagesNext

Latest News

bmo-announces-70-billion-investment-over-10-years-in-key-canadian-sectors
Punjabi

BMO ਵੱਲੋਂ ਕੈਨੇਡਾ ਦੇ ਮਹੱਤਵਪੂਰਨ ਸੈਕਟਰਾਂ ਲਈ 10 ਸਾਲਾਂ ’ਚ $70 ਬਿਲੀਅਨ ਨਿਵੇਸ਼ ਦਾ ਐਲਾਨ

ਕੈਨੇਡਾ ਦੇ ਪ੍ਰਮੁੱਖ ਬੈਂਕ ਵਿਚੋਂ ਇੱਕ ਬੈਂਕ ਔਫ਼ ਮਾਂਟਰੀਅਲ ਨੇ ਦੇਸ਼ ਦੀ ਆਰਥਿਕਤਾ ਲਈ ਮਹੱਤਵਪੂਰਨ ਮੰਨੇ ਜਾਣ ਵਾਲੇ ਮਹੱਤਵਪੂਰਨ ਖਣਿਜ ਅਤੇ ਬਿਜਲੀ ਵਰਗੇ ਸੈਕਟਰ ਲਈ ਅਗਲੇ 10 ਸਾਲਾਂ ਵਿਚ $70-ਬਿਲੀਅਨ ਦਾ ਕੈਪੀਟਲ ਲਗਾਉਣ ਦਾ ਐਲਾਨ ਕੀਤਾ ਹੈ। ਬੈਂਕ ਦਾ ਕਹਿਣਾ ਹੈ ਕਿ ਇਸ ਕਦਮ ਦਾ ਮਕਸਦ ਕੈਨੇਡਾ ਦੀ ਆਰਥਿਕ ਸੁਰੱਖਿਆ ਅਤੇ ਸਥਿਰਤਾ ਨੂੰ ਮਜ਼ਬੂਤ ਕਰਨਾ ਹੈ।
canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
connect fm logo

Legals

Journalism code of ethics
© 2024 AKASH BROADCASTING INC.
Android app linkApple app link