17.4C Vancouver
ADS

News

AllAlbertaBCCanadaIndiaWorld
Armed man approaches FBI office, exchanges gunfire with cops - null
World Aug 11
ਹਥਿਆਰਬੰਦ ਵਿਅਕਤੀ FBI ਦਫਤਰ ਦੇ ਏਰੀਏ 'ਚ ਘੁਸਿਆ, ਪੁਲਿਸ ਨਾਲ ਕੀਤੀ ਗੋਲੀਬਾਰੀ
U. S. Gas prices dip just below $4 for the first time in 5 months - null
World Aug 11
ਕਰੂਡ ਸਸਤਾ ਹੋਣ ਮਗਰੋਂ ਅਮਰੀਕਾ 'ਚ ਗੈਸ ਕੀਮਤਾਂ 5 ਮਹੀਨਿਆਂ 'ਚ ਪਹਿਲੀ ਵਾਰ 4 ਡਾਲਰ ਤੋਂ ਹੇਠਾਂ
FIFA looks to start World Cup in Qatar 1 day earlier - null
World Aug 11
ਕਤਰ 'ਚ ਹੋਣ ਵਾਲਾ ਫੀਫਾ ਵਰਲਡ ਕੱਪ ਨਿਰਧਾਰਤ ਸਮੇਂ ਤੋਂ ਇੱਕ ਦਿਨ ਪਹਿਲਾਂ ਹੋ ਸਕਦਾ ਹੈ ਸ਼ੁਰੂ
Serena Williams says she is 'evolving away from tennis' - null
World Aug 9
ਟੈਨਿਸ ਦੀ ਦਿੱਗਜ ਖਿਡਾਰਨ ਸੇਰੇਨਾ ਵਿਲੀਅਮਜ਼ ਨੇ ਸੰਨਿਆਸ ਲੈਣ ਦਾ ਕੀਤਾ ਐਲਾਨ
Large explosions rock Russian military air base in Crimea - null
World Aug 9
ਕ੍ਰੀਮੀਆ 'ਚ ਵੱਡੇ ਧਮਾਕਿਆਂ ਨਾਲ ਹਿੱਲਿਆ ਰੂਸੀ ਫੌਜੀ ਹਵਾਈ ਅੱਡਾ, ਇੱਕ ਬੱਚੇ ਸਣੇ 5 ਜ਼ਖਮੀ
US pledges $1 billion more rockets, other arms for Ukraine - null
World Aug 8
ਬਾਈਡੇਨ ਪ੍ਰਸ਼ਾਸਨ ਨੇ ਯੂਕਰੇਨ ਲਈ 1 ਬਿਲੀਅਨ ਡਾਲਰ ਦੀ ਹੋਰ ਮਦਦ ਦਾ ਕੀਤਾ ਐਲਾਨ
First grain ship from Ukraine arrives in Turkey - null
World Aug 8
ਯੂਕਰੇਨ ਤੋਂ ਅਨਾਜ ਦੀ ਪਹਿਲੀ ਸ਼ਿਪ ਤੁਰਕੀ ਪਹੁੰਚੀ, ਗਲੋਬਲ ਫੂਡ ਸਕਿਓਰਿਟੀ 'ਤੇ ਘਟੇਗਾ ਸੰਕਟ!
Water crisis looms for eastern Ukrainian city of Sloviansk - null
World Aug 8
ਈਸਟਰਨ ਯੂਕਰੇਨੀ ਸਿਟੀ ਸਲੋਵਿੰਸਕ 'ਚ ਪਾਣੀ ਦੀ ਕਿੱਲਤ ਵਧੀ, ਵਿੰਟਰ ਖੜ੍ਹਾ ਕਰੇਗਾ ਹੋਰ ਸੰਕਟ
China sanctions US House Speaker Nancy Pelosi - null
World Aug 5
ਤਾਇਵਾਨ ਦੌਰੇ ਨਾਲ ਭੜਕੇ ਚੀਨ ਨੇ ਅਮਰੀਕੀ ਹਾਊਸ ਸਪੀਕਰ ਨੈਂਸੀ ਪੇਲੋਸੀ 'ਤੇ ਲਾਈ ਪਾਬੰਦੀ
Previous114 of 184 pagesNext

Latest News

bmo-announces-70-billion-investment-over-10-years-in-key-canadian-sectors
Punjabi

BMO ਵੱਲੋਂ ਕੈਨੇਡਾ ਦੇ ਮਹੱਤਵਪੂਰਨ ਸੈਕਟਰਾਂ ਲਈ 10 ਸਾਲਾਂ ’ਚ $70 ਬਿਲੀਅਨ ਨਿਵੇਸ਼ ਦਾ ਐਲਾਨ

ਕੈਨੇਡਾ ਦੇ ਪ੍ਰਮੁੱਖ ਬੈਂਕ ਵਿਚੋਂ ਇੱਕ ਬੈਂਕ ਔਫ਼ ਮਾਂਟਰੀਅਲ ਨੇ ਦੇਸ਼ ਦੀ ਆਰਥਿਕਤਾ ਲਈ ਮਹੱਤਵਪੂਰਨ ਮੰਨੇ ਜਾਣ ਵਾਲੇ ਮਹੱਤਵਪੂਰਨ ਖਣਿਜ ਅਤੇ ਬਿਜਲੀ ਵਰਗੇ ਸੈਕਟਰ ਲਈ ਅਗਲੇ 10 ਸਾਲਾਂ ਵਿਚ $70-ਬਿਲੀਅਨ ਦਾ ਕੈਪੀਟਲ ਲਗਾਉਣ ਦਾ ਐਲਾਨ ਕੀਤਾ ਹੈ। ਬੈਂਕ ਦਾ ਕਹਿਣਾ ਹੈ ਕਿ ਇਸ ਕਦਮ ਦਾ ਮਕਸਦ ਕੈਨੇਡਾ ਦੀ ਆਰਥਿਕ ਸੁਰੱਖਿਆ ਅਤੇ ਸਥਿਰਤਾ ਨੂੰ ਮਜ਼ਬੂਤ ਕਰਨਾ ਹੈ।
canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
connect fm logo

Legals

Journalism code of ethics
© 2024 AKASH BROADCASTING INC.
Android app linkApple app link