17.48C Vancouver
ADS

News

AllAlbertaBCCanadaIndiaWorld
Russian judge sentences WNBA's Griner to 9 years in prison - https://cdn.connectfm.ca/03AE56C6-4DA9-4995-878B-BE8485B81C0D_Story1947908_2803237_2022-08-04-193531_trjy.jpg
World Aug 4
ਅਮਰੀਕੀ ਬਾਸਕਿਟਬਾਲ ਖਿਡਾਰਨ ਬ੍ਰਿਟਨੀ ਗਰਾਈਨਰ ਨੂੰ ਰੂਸ 'ਚ 9 ਸਾਲ ਦੀ ਸਜ਼ਾ ਦਾ ਐਲਾਨ; ਬਾਈਡਨ ਨੇ ਕੀਤੀ ਫੈਸਲੇ ਦੀ ਨਿਖੇਧੀ
US to declare health emergency over monkeypox outbreak - null
World Aug 4
ਮੰਕੀਪੌਕਸ ਨੂੰ ਪਬਲਿਕ ਹੈਲਥ ਐਮਰਜੈਂਸੀ ਐਲਾਨੇਗਾ ਅਮਰੀਕਾ, 6,600 ਤੋਂ ਵੱਧ ਹੋ ਚੁੱਕੇ ਨੇ ਸੰਕ੍ਰਮਿਤ
Tension escalates as more Chinese military aircraft enter Taiwan's air defence zone - null
World Aug 4
ਤਾਇਵਾਨ ਦੇ ਹਵਾਈ ਰੱਖਿਆ ਖੇਤਰ 'ਚ ਚੀਨ ਦੇ ਹੋਰ ਮਿਲਟਰੀ ਏਅਰਕ੍ਰਾਫਟ ਨੇ ਕੀਤੀ ਘੁਸਪੈਠ
Taliban probing US claim of killing Al-Qaeda chief - null
World Aug 4
ਤਾਲਿਬਾਨ ਨੇ ਅਲ-ਕਾਇਦਾ ਮੁਖੀ ਨੂੰ ਮਾਰਨ ਦੇ ਅਮਰੀਕੀ ਦਾਅਵੇ ਦੀ ਜਾਂਚ ਕਰਨ ਦੇ ਦਿੱਤੇ ਨਿਰਦੇਸ਼
27 Chinese military aircraft enter Taiwan's air defence zone - null
World Aug 3
27 ਚਾਈਨਿਜ਼ ਮਿਲਟਰੀ ਏਅਰਕ੍ਰਾਫਟ ਨੇ ਤਾਇਵਾਨ ਦੇ ਏਅਰ ਡਿਫੈਂਸ ਜ਼ੋਨ 'ਚ ਕੀਤੀ ਘੁਸਪੈਠ
Pelosi departs Taiwan after visit that fueled US-China rift - null
World Aug 3
ਯੂ. ਐੱਸ. ਹਾਊਸ ਸਪੀਕਰ ਪੇਲੋਸੀ ਦਾ ਤਾਇਵਾਨ ਦੌਰਾ ਸਮਾਪਤ, ਅਮਰੀਕਾ ਤੇ ਚੀਨ ਵਿਚਾਲੇ ਵਧੀ ਤਲਖੀ
Nancy Pelosi's plane lands in Taiwan amid China threat - https://cdn.connectfm.ca/US-House-Speaker-Nancy-Pelosi.jpg
World Aug 2
ਚੀਨ ਦੀ ਧਮਕੀ ਦੇ ਬਾਵਜੂਦ ਤਾਇਵਾਨ 'ਚ ਪਹੁੰਚੀ ਯੂ. ਐੱਸ. ਹਾਊਸ ਦੀ ਸਪੀਕਰ ਨੈਂਸੀ ਪੇਲੋਸੀ
Ukrainian president observes 1st grain exports leaving - null
World Jul 29
ਯੂਕਰੇਨ ਤੋਂ ਗ੍ਰੇਨ ਐਕਸਪੋਰਟ ਜਲਦ ਹੋਵੇਗਾ ਸ਼ੁਰੂ, ਜੇਲੈਂਸਕੀ ਨੇ ਕੀਤਾ ਓਡੇਸਾ ਖੇਤਰ ਦਾ ਦੌਰਾ
US Bank workers opened fake accounts for sales goals - null
World Jul 28
ਯੂ. ਐੱਸ. ਬੈਂਕ ਦੇ ਕਰਮਚਾਰੀਆਂ ਨੇ ਵਿਕਰੀ ਟੀਚਿਆਂ ਨੂੰ ਪੂਰਾ ਕਰਨ ਲਈ ਖੋਲ੍ਹੇ ਜਾਅਲੀ ਖਾਤੇ
Previous115 of 184 pagesNext

Latest News

bmo-announces-70-billion-investment-over-10-years-in-key-canadian-sectors
Punjabi

BMO ਵੱਲੋਂ ਕੈਨੇਡਾ ਦੇ ਮਹੱਤਵਪੂਰਨ ਸੈਕਟਰਾਂ ਲਈ 10 ਸਾਲਾਂ ’ਚ $70 ਬਿਲੀਅਨ ਨਿਵੇਸ਼ ਦਾ ਐਲਾਨ

ਕੈਨੇਡਾ ਦੇ ਪ੍ਰਮੁੱਖ ਬੈਂਕ ਵਿਚੋਂ ਇੱਕ ਬੈਂਕ ਔਫ਼ ਮਾਂਟਰੀਅਲ ਨੇ ਦੇਸ਼ ਦੀ ਆਰਥਿਕਤਾ ਲਈ ਮਹੱਤਵਪੂਰਨ ਮੰਨੇ ਜਾਣ ਵਾਲੇ ਮਹੱਤਵਪੂਰਨ ਖਣਿਜ ਅਤੇ ਬਿਜਲੀ ਵਰਗੇ ਸੈਕਟਰ ਲਈ ਅਗਲੇ 10 ਸਾਲਾਂ ਵਿਚ $70-ਬਿਲੀਅਨ ਦਾ ਕੈਪੀਟਲ ਲਗਾਉਣ ਦਾ ਐਲਾਨ ਕੀਤਾ ਹੈ। ਬੈਂਕ ਦਾ ਕਹਿਣਾ ਹੈ ਕਿ ਇਸ ਕਦਮ ਦਾ ਮਕਸਦ ਕੈਨੇਡਾ ਦੀ ਆਰਥਿਕ ਸੁਰੱਖਿਆ ਅਤੇ ਸਥਿਰਤਾ ਨੂੰ ਮਜ਼ਬੂਤ ਕਰਨਾ ਹੈ।
canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
connect fm logo

Legals

Journalism code of ethics
© 2024 AKASH BROADCASTING INC.
Android app linkApple app link