15.51C Vancouver
ADS

News

AllAlbertaBCCanadaIndiaWorld
Police have arrested the person of interest in Park Highland shooting - https://cdn.connectfm.ca/041B46CE-04CB-4E08-86A4-99EEA803CAEF_Story1897662_2731591_2022-07-05-002148_yrpn.jpg
World Jul 5
ਸ਼ਿਕਾਗੋ ਕੋਲ ਵਾਪਰੀ ਮਾਸ ਸ਼ੂਟਿੰਗ ਦੇ ਮਾਮਲੇ 'ਚ 22 ਸਾਲਾ ਸ਼ੱਕੀ ਚੜ੍ਹਿਆ ਪੁਲਿਸ ਅੜਿੱਕੇ; ਘਟਨਾ 'ਚ 6 ਲੋਕਾਂ ਦੀ ਮੌਤ 31 ਲੋਕ ਜ਼ਖਮੀ
6 dead, 31 wounded in shooting at Chicago-area July 4 parade - https://cdn.connectfm.ca/F76A4B0A-9EBA-4026-9992-15BC4DA0BDD3_Story1897658_2731241_2022-07-04-192734_gyxt.jpg
World Jul 4
ਸ਼ਿਕਾਗੋ ਕੋਲ ਪਰੇਡ ਦੌਰਾਨ ਚੱਲੀ ਗੋਲੀ, ਘੱਟੋ-ਘੱਟ 6 ਲੋਕਾਂ ਦੀ ਮੌਤ, 24 ਲੋਕ ਜ਼ਖਮੀ
US: 6 killed, 24 injured in Illinois July 4th parade in Highland Park - https://cdn.connectfm.ca/Independence-Day-parade-organized-in-Highland-Park-in-Illinois.jpg
World Jul 4
ਇਲੀਨੋਇਸ ਦੀ ਹਾਈਲੈਂਡ ਪਾਰਕ 'ਚ ਪਰੇਡ ਦੌਰਾਨ ਗੋਲੀਬਾਰੀ, 6 ਦੀ ਮੌਤ, 24 ਜ਼ਖ਼ਮੀ
Singapore President Halimah Yacob tests positive for COVID-19 - https://cdn.connectfm.ca/Singapore-President-Halimah-Yacob.jpg
World Jul 4
ਸਿੰਗਾਪੁਰ ਦੀ ਰਾਸ਼ਟਰਪਤੀ ਹਲੀਮਾ ਯਾਕੂਬ ਹੋਏ ਕੋਵਿਡ-19 ਪਾਜ਼ੇਟਿਵ
Jackson sworn in, becomes 1st Black women on Supreme Court - null
World Jun 30
ਕੇਤਨਜੀ ਬ੍ਰਾਊਨ ਜੈਕਸਨ ਨੇ ਅਮਰੀਕੀ ਸੁਪਰੀਮ ਕੋਰਟ ਦੀ ਫਸਟ ਬਲੈਕ ਵੁਮੈਨ ਜੱਜ ਵਜੋਂ ਚੁੱਕੀ ਸਹੁੰ
Instagram and Facebook remove posts offering abortion pills - null
World Jun 28
ਇੰਸਟਾਗ੍ਰਾਮ ਤੇ ਫੇਸਬੁੱਕ ਵੱਲੋਂ ਗਰਭਪਾਤ ਦੀਆਂ ਗੋਲੀਆਂ ਦੀ ਪੇਸ਼ਕਸ਼ ਕਰਨ ਵਾਲੀਆਂ ਪੋਸਟਾਂ 'ਤੇ ਕਾਰਵਾਈ
US officials return to Venezuela amid gas price hike - null
World Jun 28
ਗੈਸ ਦੀਆਂ ਕੀਮਤਾਂ 'ਚ ਵਾਧੇ ਵਿਚਾਲੇ ਅਮਰੀਕੀ ਅਧਿਕਾਰੀਆਂ ਨੇ ਵੈਨੇਜ਼ੁਏਲਾ ਦਾ ਕੀਤਾ ਚੁੱਪਚਾਪ ਦੌਰਾ
Amtrak train collides with dump truck, derails in Missouri - https://cdn.connectfm.ca/60F9FD4F-45E8-4323-BCA6-A5480E9B8C81_Story1886133_2715560_2022-06-27-222842_qsvb.jpg
World Jun 27
ਅਮਰੀਕਾ: ਮਿਸੋਰੀ 'ਚ ਯਾਤਰੀਆਂ ਨਾਲ ਭਰੀ ਰੇਲ ਪਟੜੀ ਤੋਂ ਉੱਤਰੀ; ਕਈ ਲੋਕਾਂ ਦੀ ਮੌਤ ਦਾ ਖਦਸ਼ਾ
Officials: Russian missile strike hits crowded shopping mall - https://cdn.connectfm.ca/77DF7BCF-B205-4758-905D-F9926F7809B6_Story1886132_2715421_2022-06-27-211555_azog.jpg
World Jun 27
ਯੂਕਰੇਨ 'ਚ ਲੋਕਾਂ ਨਾਲ ਭਰੇ ਮੌਲ 'ਤੇ ਰੂਸ ਦਾ ਮਿਸਾਈਲ ਹਮਲਾ; ਘੱਟੋ-ਘੱਟ 13 ਲੋਕਾਂ ਦੀ ਮੌਤ
Previous120 of 184 pagesNext

Latest News

bmo-announces-70-billion-investment-over-10-years-in-key-canadian-sectors
Punjabi

BMO ਵੱਲੋਂ ਕੈਨੇਡਾ ਦੇ ਮਹੱਤਵਪੂਰਨ ਸੈਕਟਰਾਂ ਲਈ 10 ਸਾਲਾਂ ’ਚ $70 ਬਿਲੀਅਨ ਨਿਵੇਸ਼ ਦਾ ਐਲਾਨ

ਕੈਨੇਡਾ ਦੇ ਪ੍ਰਮੁੱਖ ਬੈਂਕ ਵਿਚੋਂ ਇੱਕ ਬੈਂਕ ਔਫ਼ ਮਾਂਟਰੀਅਲ ਨੇ ਦੇਸ਼ ਦੀ ਆਰਥਿਕਤਾ ਲਈ ਮਹੱਤਵਪੂਰਨ ਮੰਨੇ ਜਾਣ ਵਾਲੇ ਮਹੱਤਵਪੂਰਨ ਖਣਿਜ ਅਤੇ ਬਿਜਲੀ ਵਰਗੇ ਸੈਕਟਰ ਲਈ ਅਗਲੇ 10 ਸਾਲਾਂ ਵਿਚ $70-ਬਿਲੀਅਨ ਦਾ ਕੈਪੀਟਲ ਲਗਾਉਣ ਦਾ ਐਲਾਨ ਕੀਤਾ ਹੈ। ਬੈਂਕ ਦਾ ਕਹਿਣਾ ਹੈ ਕਿ ਇਸ ਕਦਮ ਦਾ ਮਕਸਦ ਕੈਨੇਡਾ ਦੀ ਆਰਥਿਕ ਸੁਰੱਖਿਆ ਅਤੇ ਸਥਿਰਤਾ ਨੂੰ ਮਜ਼ਬੂਤ ਕਰਨਾ ਹੈ।
canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
connect fm logo

Legals

Journalism code of ethics
© 2024 AKASH BROADCASTING INC.
Android app linkApple app link