15.51C Vancouver
ADS

News

AllAlbertaBCCanadaIndiaWorld
PM Modi, Trudeau take stock of India-Canada ties at G7 - https://cdn.connectfm.ca/PM-Narendra-Modi-met-with-his-Canadian-counterpart-Justin-Trudeau.jpg
World Jun 27
ਪ੍ਰਧਾਨ ਮੰਤਰੀ ਮੋਦੀ ਤੇ ਪੀ. ਐੱਮ. ਟਰੂਡੋ ਵਿਚਾਲੇ ਮੁਲਾਕਾਤ, ਦੁਵੱਲੇ ਸਬੰਧਾਂ ਨੂੰ ਮਜਬੂਤ ਕਰਨ 'ਤੇ ਦਿੱਤਾ ਜ਼ੋਰ
China to experience more rainfall-induced floods, damage: Forecast - null
World Jun 27
ਚੀਨ 'ਚ ਹੋਰ ਭਾਰੀ ਮੀਂਹ ਪੈਣ ਤੇ ਹੜ੍ਹਾਂ ਦੀ ਚਿਤਾਵਨੀ ਜਾਰੀ, ਨੁਕਸਾਨ ਦਾ ਖ਼ਦਸ਼ਾ
Ukrainian officials: at least 2 dead as missile hits mall - null
World Jun 27
ਯੂਕਰੇਨ ਦੇ ਮਾਲ 'ਤੇ ਰੂਸੀ ਮਿਜ਼ਾਇਲ ਹਮਲਾ, ਕਈ ਲੋਕਾਂ ਦੇ ਮਾਰੇ ਜਾਣ ਤੇ ਜ਼ਖਮੀ ਹੋਣ ਦਾ ਖ਼ਦਸ਼ਾ
Supreme Court overturns Roe v. Wade; Biden called the decision ``wrong, extreme and out of touch" - https://cdn.connectfm.ca/695E9B68-C883-4B69-A039-4AB0761BDC7E_Story1881877_2708708_2022-06-24-174956_iqrq.jpeg
World Jun 24
ਯੂ.ਐਸ. ਸੁਪ੍ਰੀਮ ਕੋਰਟ ਨੇ ਰੋ ਵੀ. ਵੇਡ ਕੀਤਾ ਰੱਦ, ਕਈ ਸੂਬਿਆਂ 'ਚ ਅਬੌਰਸ਼ਨ 'ਤੇ ਲੱਗ ਸਕਦਾ ਬੈਨ; ਬਾਈਡਨ ਨੇ ਫੈਸਲੇ ਨੂੰ ਦੱਸਿਆ ਨਿਰਾਸ਼ਾਜਨਕ
Supreme Court overturns Roe v. Wade; states can ban abortion - null
World Jun 24
ਸੁਪਰੀਮ ਕੋਰਟ ਨੇ ਰੋ ਬਨਾਮ ਵੇਡ ਦਾ ਫ਼ੈਸਲਾ ਪਲਟਿਆ, ਸੂਬੇ ਗਰਭਪਾਤ 'ਤੇ ਲਾ ਸਕਣਗੇ ਰੋਕ
US coach makes dramatic rescue of artistic swimmer at worlds - https://cdn.connectfm.ca/765B2AFF-F9FB-4CD8-9B1F-CCA275C3F55A_Story1879845_2706608_2022-06-24-004803_lxlc.jpg
World Jun 24
ਅਮਰੀਕੀ ਕੋਚ ਦੀ ਫੁਰਤੀ ਤੇ ਸੂਝਬੂਝ ਆਸਰੇ ਟਲਿਆ ਵੱਡਾ ਹਾਦਸਾ; ਹੁਣ ਅਨੀਤਾ ਐਲਵਰੇਜ਼ ਦੀ ਹਾਲਤ ਬਿਹਤਰ
Indian national shot dead in US, father says never wanted him to go abroad - https://cdn.connectfm.ca/Sai-Charan-Nakka_ANI.jpg
World Jun 23
ਅਮਰੀਕਾ 'ਚ ਭਾਰਤੀ ਨਾਗਰਿਕ ਦੀ ਗੋਲੀ ਮਾਰ ਕੇ ਹੱਤਿਆ, ਤੇਲੰਗਾਨਾ ਦਾ ਰਹਿਣ ਵਾਲਾ ਸੀ ਸਾਈ ਚਰਨ
US to send rocket systems, other aid to Ukraine - null
World Jun 23
ਰੂਸ ਨਾਲ ਜੰਗ ਵਿਚਾਲੇ ਯੂਕਰੇਨ ਨੂੰ ਰਾਕੇਟ ਸਿਸਟਮ ਤੇ ਹੋਰ ਸਹਾਇਤਾ ਭੇਜੇਗਾ ਅਮਰੀਕਾ
Supreme Court strikes New York gun law in major ruling - null
World Jun 23
ਨਿਊਯਾਰਕ ਦੇ ਗੰਨ ਲਾਅ 'ਤੇ ਸੁਪਰੀਮ ਕੋਰਟ ਨੇ ਸੁਣਾਇਆ ਵੱਡਾ ਫੈਸਲਾ, ਕੀਤਾ ਰੱਦ
Previous121 of 184 pagesNext

Latest News

bmo-announces-70-billion-investment-over-10-years-in-key-canadian-sectors
Punjabi

BMO ਵੱਲੋਂ ਕੈਨੇਡਾ ਦੇ ਮਹੱਤਵਪੂਰਨ ਸੈਕਟਰਾਂ ਲਈ 10 ਸਾਲਾਂ ’ਚ $70 ਬਿਲੀਅਨ ਨਿਵੇਸ਼ ਦਾ ਐਲਾਨ

ਕੈਨੇਡਾ ਦੇ ਪ੍ਰਮੁੱਖ ਬੈਂਕ ਵਿਚੋਂ ਇੱਕ ਬੈਂਕ ਔਫ਼ ਮਾਂਟਰੀਅਲ ਨੇ ਦੇਸ਼ ਦੀ ਆਰਥਿਕਤਾ ਲਈ ਮਹੱਤਵਪੂਰਨ ਮੰਨੇ ਜਾਣ ਵਾਲੇ ਮਹੱਤਵਪੂਰਨ ਖਣਿਜ ਅਤੇ ਬਿਜਲੀ ਵਰਗੇ ਸੈਕਟਰ ਲਈ ਅਗਲੇ 10 ਸਾਲਾਂ ਵਿਚ $70-ਬਿਲੀਅਨ ਦਾ ਕੈਪੀਟਲ ਲਗਾਉਣ ਦਾ ਐਲਾਨ ਕੀਤਾ ਹੈ। ਬੈਂਕ ਦਾ ਕਹਿਣਾ ਹੈ ਕਿ ਇਸ ਕਦਮ ਦਾ ਮਕਸਦ ਕੈਨੇਡਾ ਦੀ ਆਰਥਿਕ ਸੁਰੱਖਿਆ ਅਤੇ ਸਥਿਰਤਾ ਨੂੰ ਮਜ਼ਬੂਤ ਕਰਨਾ ਹੈ।
canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
connect fm logo

Legals

Journalism code of ethics
© 2024 AKASH BROADCASTING INC.
Android app linkApple app link