14.76C Vancouver
ADS

News

AllAlbertaBCCanadaIndiaWorld
Biden meets Sweden, Finland leaders to talk NATO, Russia - https://cdn.connectfm.ca/Biden-meets-Sweden-Finland-leaders-to-talk-NATO-Russia.jpg
World May 19
ਨਾਟੋ ਤੇ ਰੂਸ 'ਤੇ ਚਰਚਾ ਲਈ ਸਵੀਡਨ, ਫਿਨਲੈਂਡ ਦੇ ਲੀਡਰਾਂ ਨੂੰ ਮਿਲੇ ਬਾਈਡੇਨ
Russia shuts office of Canada's CBC in Moscow, cancels visas of journalists - null
World May 18
ਰੂਸ ਨੇ ਮਾਸਕੋ 'ਚ ਕੈਨੇਡਾ ਦੇ ਸੀਬੀਸੀ ਦਾ ਦਫ਼ਤਰ ਕੀਤਾ ਬੰਦ, ਪੱਤਰਕਾਰਾਂ ਦੇ ਵੀਜ਼ੇ ਵੀ ਰੱਦ
German town grounds cats to save rare birds until the end of August - null
World May 18
ਜਰਮਨ ਟਾਊਨ 'ਚ ਪਾਲਤੂ ਬਿੱਲੀਆਂ ਨੂੰ ਘਰੋਂ ਬਾਹਰ ਕੱਢਣ 'ਤੇ ਲਾਈ ਗਈ ਰੋਕ
Sweden signs NATO request, Finland formally endorses move - null
World May 17
ਸਵੀਡਨ ਵੱਲੋਂ ਨਾਟੋ 'ਚ ਸ਼ਾਮਲ ਹੋਣ ਦੀ ਬੇਨਤੀ 'ਤੇ ਮੋਹਰ, ਫਿਨਲੈਂਡ ਦੀ ਸੰਸਦ 'ਚ ਵੀ ਪ੍ਰਸਤਾਵ ਪਾਸ
Police: Buffalo gunman aimed to keep killing if he got away - https://cdn.connectfm.ca/F3F8C443-93DD-4598-B9A9-57C8316BF30B_Story1815007_2614613_2022-05-16-190820_kuce.jpeg
World May 16
ਬਫਲੋ 'ਚ ਸੁਪਰ ਮਾਰਕਿਟ 'ਚ ਕਤਲੇਆਮ ਕਰਨ ਵਾਲੇ ਸ਼ੂਟਰ ਦਾ ਮੌਕੇ ਤੋਂ ਨਿਕਲ ਸ਼ੂਟਿੰਗ ਜਾਰੀ ਰੱਖਣ ਦਾ ਸੀ ਇਰਾਦਾ: ਪੁਲਿਸ ਕਮਿਸ਼ਨਰ
Reversing Trump, Biden acts to deploy US troops to Somalia - https://cdn.connectfm.ca/Somalia.jpg
World May 16
ਬਾਈਡੇਨ ਨੇ ਪਲਟਿਆ ਟਰੰਪ ਦਾ ਫ਼ੈਸਲਾ, ਸੋਮਾਲੀਆ 'ਚ ਤਾਇਨਾਤ ਹੋਣਗੇ ਅਮਰੀਕੀ ਸੈਨਿਕ
Elisabeth Borne appointed France's new prime minister - https://cdn.connectfm.ca/Elisabeth-Borne-appointed-Frances-new-prime-minister_CP.jpg
World May 16
ਜੀਨ ਕਾਸਟੇਕਸ ਦੀ ਥਾਂ 61 ਸਾਲਾ ਬੋਰਨ ਫਰਾਂਸ ਦੀ ਨਵੀਂ ਪ੍ਰਧਾਨ ਮੰਤਰੀ ਨਿਯੁਕਤ
UAE's long-ailing leader Sheikh Khalifa bin Zayed has died - https://cdn.connectfm.ca/President-Sheikh-Khalifa-bin-Zayed.jpg
World May 13
ਯੂ. ਏ. ਈ. ਦੇ ਲੰਮੇ ਸਮੇਂ ਤੋਂ ਬਿਮਾਰ ਸ਼ਾਸਕ ਸ਼ੇਖ ਖਲੀਫਾ ਬਿਨ ਜ਼ਾਇਦ ਦੀ ਮੌਤ
Canadian singer and activist Denise Ho among group arrested in Hong Kong: report - null
World May 12
ਹਾਂਗ ਕਾਂਗ 'ਚ ਕੈਨੇਡੀਅਨ ਗਾਇਕ ਤੇ ਸਮਾਜਿਕ ਕਾਰਕੁੰਨ ਡੇਨਿਸ ਹੋ ਗ੍ਰਿਫਤਾਰ
Previous123 of 179 pagesNext

Latest News

vancouver-driver-crashes-into-tree-after-fleeing-police-through-underground-parking-garage
Punjabi

ਵੈਨਕੂਵਰ ਵਿਚ ਡਰਾਈਵਰ ਨੇ ਪੁਲਿਸ ਤੋਂ ਬਚਣ ਲਈ ਭਜਾਈ ਕਾਰ ਦਰੱਖਤ ਨਾਲ ਟਕਰਾਈ

ਵੈਨਕੂਵਰ ਵਿਚ ਬੀਤੇ ਕੱਲ੍ਹ ਇੱਕ ਡਰਾਈਵਰ ਨੇ ਪੁਲਿਸ ਤੋਂ ਬਚਣ ਲਈ ਇੱਕ ਅੰਡਰਗ੍ਰਾਊਂਡ ਪਾਰਕਿੰਗ ਗੈਰਾਜ ਰਾਹੀਂ ਗੱਡੀ ਭਜਾ ਲਈ, ਜੋ ਅੱਗੇ ਇੱਕ ਦਰਖ਼ਤ ਨਾਲ ਟਕਰਾ ਗਈ। ਪੁਲਿਸ ਮੁਤਾਬਕ, ਇਸ 30 ਸਾਲਾ ਨੌਜਵਾਨ 'ਤੇ ਗੱਡੀ ਚਲਾਉਣ ਦੀ ਪਾਬੰਦੀ ਲੱਗੀ ਹੋਈ ਸੀ ਅਤੇ ਮਾਮਲਾ ਉਦੋਂ ਸਾਹਮਣੇ ਆਇਆ ਜਦੋਂ ਪੁਲਿਸ ਦੀ ਗੱਡੀ ਵਿਚ ਲੱਗੇ ਆਟੋਮੈਟਿਕ ਲਾਇਸੈਂਸ ਪਲੇਟ ਰੀਡਰ ਨੇ ਇੱਕ ਕਾਰ ਦੀ ਪਛਾਣ ਕੀਤੀ, ਜਿਸ ਦਾ ਇਨਸ਼ੋਰੈਂਸ ਖ਼ਤਮ ਹੋ ਚੁੱਕਾ ਸੀ ਅਤੇ ਉਸ ਨੂੰ ਪਾਬੰਦੀਸ਼ੁਦਾ ਡਰਾਈਵਰ ਚਲਾ ਰਿਹਾ ਸੀ।
b-c-approves-underground-block-cave-mining-expansion-at-red-chris-mine
Punjabi

ਬੀ.ਸੀ. ਸਰਕਾਰ ਨੇ ਰੈੱਡ ਕ੍ਰਿਸ ਮਾਈਨ ਵਿੱਚ ਬਲਾਕ-ਕੇਵਿੰਗ ਖਣਨ ਨੂੰ ਦਿੱਤੀ ਮਨਜ਼ੂਰੀ

ਬੀ.ਸੀ. ਸਰਕਾਰ ਨੇ ਤਾਂਬਾ ਅਤੇ ਗੋਲਡ ਦੀ ਮਾਈਨਿੰਗ ਕਰਨ ਵਾਲੀ ਰੈਡ ਕ੍ਰਿਸ ਮਾਈਨ ਦੇ ਵਿਸਥਾਰ ਪ੍ਰੋਜੈਕਟ ਨੂੰ ਰਸਮੀ ਮਨਜ਼ੂਰੀ ਦੇ ਦਿੱਤੀ ਹੈ। ਇਹ ਖਾਨ ਉੱਤਰ-ਪੱਛਮੀ ਬੀ. ਸੀ. ਵਿਚ ਇਸਕੁਟ ਇਲਾਕੇ ਤੋਂ ਲਗਭਗ 18 ਕਿਲੋਮੀਟਰ ਦੀ ਦੂਰੀ 'ਤੇ ਹੈ।ਪ੍ਰੀਮੀਅਰ ਡੇਵਿਡ ਈਬੀ ਅਤੇ ਮਾਈਨਿੰਗ ਮੰਤਰੀ ਜਗਰੂਪ ਬਰਾੜ ਮੁਤਾਬਕ,ਰੈਡ ਕ੍ਰਿਸ ਮਾਈਨ ਦੇ ਵਿਸਥਾਰ ਪ੍ਰੋਜੈਕਟ ਦੇ ਨਿਰਮਾਣ ਕਾਰਜ ਦੌਰਾਨ ਲਗਭਗ 1,800 ਨਵੇਂ ਲੋਕਾਂ ਨੂੰ ਰੁਜ਼ਗਾਰ ਮਿਲੇਗਾ ਅਤੇ ਇਹ ਪ੍ਰੋਜੈਕਟ ਕੰਪਨੀ ਨਾਲ ਪਹਿਲਾਂ ਤੋਂ ਕੰਮ ਕਰ ਰਹੇ 1,500 ਪੱਕੇ ਮੁਲਾਜ਼ਮਾਂ ਦੀਆਂ ਨੌਕਰੀਆਂ ਨੂੰ ਵੀ ਸੁਰੱਖਿਅਤ ਰੱਖੇਗਾ।
canada-imposes-10-temporary-tariff-on-certain-canned-vegetable-imports
Punjabi

ਕੈਨੇਡਾ ਸਰਕਾਰ ਨੇ ਕੁਝ ਡੱਬਾਬੰਦ ਸਬਜ਼ੀਆਂ ਦੇ ਆਯਾਤ 'ਤੇ 10% ਲਗਾਇਆ ਟੈਰਿਫ

ਕੈਨੇਡਾ ਸਰਕਾਰ ਨੇ ਡੱਬਾਬੰਦ ​​ਸਬਜ਼ੀਆਂ ਦੇ ਇੰਪੋਰਟ 'ਤੇ 10 ਫੀਸਦੀ ਟੈਰਿਫ ਲਗਾ ਦਿੱਤਾ ਹੈ। ਵਿੱਤ ਮਿਨਿਸਟਰ ਫ੍ਰਾਂਸਵਾ-ਫਿਲਿਪ ਸ਼ੈਂਪੇਨ ਨੇ ਸ਼ੁੱਕਰਵਾਰ ਨੂੰ ਇੱਕ ਬਿਆਨ ਵਿਚ ਦੱਸਿਆ ਕਿ ਇਹ ਟੈਰਿਫ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ ਅਤੇ ਵੱਧ ਤੋਂ ਵੱਧ 200 ਦਿਨਾਂ ਤੱਕ ਜਾਰੀ ਰਹੇਗਾ।
crane-driver-missing-after-vehicle-plunges-into-wapiti-river-near-grande-prairie
Punjabi

ਉੱਤਰ-ਪੱਛਮੀ ਐਲਬਰਟਾ ਵਿੱਚ ਨਦੀ 'ਚ ਡਿੱਗੀ ਕਰੇਨ, ਡਰਾਈਵਰ ਲਾਪਤਾ

ਉੱਤਰ-ਪੱਛਮੀ ਐਲਬਰਟਾ ਵਿੱਚ ਮੰਗਲਵਾਰ ਇਕ ਕਰੇਨ ਨਦੀ ਵਿਚ ਡਿੱਗ ਗਈ, ਜਿਸ ਦੇ ਡਰਾਈਵਰ ਦੀ ਭਾਲ ਕੀਤੀ ਜਾ ਰਹੀ ਹੈ। ਇਹ ਘਟਨਾ ਮੰਗਲਵਾਰ ਨੂੰ Grande Prairie ਦੇ ਨੇੜੇ ਵਾਪਰੀ। ਪੁਲਿਸ ਮੁਤਾਬਕ, ਇੱਕ ਕਮਰਸ਼ੀਅਲ ਕਰੇਨ ਵਾਪਿਟੀ ਰਿਵਰ ਬ੍ਰਿਜ ਦੀ ਗਾਰਡਰੇਲ ਨੂੰ ਤੋੜਦੀ ਹੋਈ ਸਿੱਧੀ ਪਾਣੀ ਵਿੱਚ ਜਾ ਡਿੱਗੀ।
skm-delegation-raises-bbmb-membership-water-management-concerns-with-punjab-governor
Punjabi

ਐੱਸ.ਕੇ.ਐੱਮ. ਵਫ਼ਦ ਨੇ ਪੰਜਾਬ ਦੇ ਰਾਜਪਾਲ ਨਾਲ ਕੀਤੀ ਮੁਲਾਕਾਤ,ਬੀਬੀਐੱਮਬੀ ਮੈਂਬਰਸ਼ਿਪ ਅਤੇ ਪਾਣੀ ਦੇ ਮੁੱਦੇ ਚੁੱਕੇ

ਸੰਯੁਕਤ ਕਿਸਾਨ ਮੋਰਚਾ ਦੇ ਇੱਕ ਉੱਚ-ਪੱਧਰੀ ਵਫ਼ਦ ਨੇ ਅੱਜ ਲੋਕ ਭਵਨ ਵਿਖੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਇੱਕ ਅਹਿਮ ਮੀਟਿੰਗ ਕੀਤੀ। ਕਰੀਬ ਡੇਢ ਘੰਟਾ ਚੱਲੀ ਇਸ ਮੁਲਾਕਾਤ ਦੌਰਾਨ ਕਿਸਾਨ ਆਗੂਆਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਨਾਲ ਸਬੰਧਿਤ ਕਿਸਾਨੀ ਮੁੱਦਿਆਂ 'ਤੇ ਵਿਸਥਾਰਪੂਰਵਕ ਚਰਚਾ ਕੀਤੀ ਅਤੇ ਰਾਜਪਾਲ ਨੂੰ ਇੱਕ ਮੰਗ-ਪੱਤਰ ਸੌਂਪਿਆ।
connect fm logo

Legals

Journalism code of ethics
© 2024 AKASH BROADCASTING INC.
Android app linkApple app link