13.79C Vancouver
ADS

News

AllAlbertaBCCanadaIndiaWorld
Zelenskyy says 20pc of Ukraine is under Russian control - https://cdn.connectfm.ca/Ukrainian-President-Volodymyr-Zelenskyy.jpg
World Jun 2
ਜ਼ੇਲੈਂਸਕੀ ਦਾ ਖੁਲਾਸਾ, ਕਿਹਾ- 'ਯੂਕਰੇਨ ਦੇ 20 ਫੀਸਦੀ ਹਿੱਸੇ 'ਤੇ ਰੂਸ ਦਾ ਹੋਇਆ ਕੰਟਰੋਲ'
4 killed in shooting at Tulsa medical building; shooter dead - https://cdn.connectfm.ca/Four-killed-in-hospital-campus-shooting-in-US-Oklahoma.jpg
World Jun 2
ਤੁਲਸਾ ਮੈਡੀਕਲ ਇਮਾਰਤ ਵਿੱਚ ਹੋਈ ਗੋਲੀਬਾਰੀ ਵਿੱਚ 4 ਲੋਕਾਂ ਦੀ ਮੌਤ; ਸ਼ੂਟਰ ਦੀ ਵੀ ਮੌਤ
Ford CEO sees electric vehicle price war as EV costs decline - null
World Jun 1
'ਇਲੈਕਟ੍ਰਿਕ ਕਾਰਾਂ ਨੂੰ ਲੈ ਕੇ ਗਲੋਬਲ ਆਟੋ ਇੰਡਸਟਰੀ 'ਚ ਦਿਸੇਗਾ ਪ੍ਰਾਈਸ ਵਾਰ'- ਫੋਰਡ ਸੀ. ਈ. ਓ.
Leader of now-defunct Colombian drug cartel dies in US jail - null
World Jun 1
ਕੋਲੰਬੀਆ ਦੇ ਸਾਬਕਾ ਡਰੱਗ ਕਿੰਗਪਿਨ ਰੋਡਰਿਗਜ਼ ਓਰੇਜੁਏਲਾ ਦੀ ਅਮਰੀਕੀ ਜੇਲ੍ਹ 'ਚ ਮੌਤ
Strike in Belgium hits public transport, services - null
World May 31
ਬੈਲਜੀਅਮ 'ਚ ਹੜਤਾਲ ਕਾਰਨ ਪਬਲਿਕ ਟਰਾਂਸਪੋਰਟ ਤੋਂ ਲੈ ਕੇ ਡਾਕ ਸੇਵਾਵਾਂ ਤੱਕ ਠੱਪ
Russian gas deliveries to Orsted, Shell Energy Europe to be suspended from June: Gazprom - https://cdn.connectfm.ca/Representative-Image.jpg
World May 31
ਓਰਸਟੇਡ ਤੇ ਸ਼ੈੱਲ ਐਨਰਜੀ ਯੂਰਪ ਨੂੰ ਗੈਸ ਦੀ ਸਪਲਾਈ ਸਸਪੈਂਡ ਕਰੇਗੀ ਰੂਸ ਦੀ ਕੰਪਨੀ
Nepal Plane Crash: Out of 21 recovered bodies, 10 taken to base station - https://cdn.connectfm.ca/Nepal-Plane-Crash_ANI.jpg
World May 30
ਨੇਪਾਲ ਪਲੇਨ ਕ੍ਰੈਸ਼ : 21 ਲਾਸ਼ਾਂ ਹੋਈਆਂ ਬਰਾਮਦ, 10 ਨੂੰ ਬੇਸ ਸਟੇਸ਼ਨ ਲੈ ਕੇ ਗਈ ਆਰਮੀ
French 32-year-old journalist is killed in Ukraine - null
World May 30
ਈਸਟ ਯੂਕਰੇਨ 'ਚ ਰਿਪੋਰਟ ਕਵਰ ਕਰਦੇ ਸਮੇਂ ਮਾਰਿਆ ਗਿਆ 32 ਸਾਲਾ ਫ੍ਰੈਂਚ ਪੱਤਰਕਾਰ
Biden says US not supplying Kyiv with missile systems capable of striking Russia: Reports - https://cdn.connectfm.ca/US-President-Joe-Biden_ANI.jpg
World May 30
ਯੂਕਰੇਨ ਨੂੰ ਰੂਸ 'ਤੇ ਹਮਲਾ ਕਰਨ ਲਈ ਮਿਜ਼ਾਇਲ ਸਿਸਟਮ ਨਹੀਂ ਸਪਲਾਈ ਕਰੇਗਾ ਅਮਰੀਕਾ
Previous125 of 184 pagesNext

Latest News

bmo-announces-70-billion-investment-over-10-years-in-key-canadian-sectors
Punjabi

BMO ਵੱਲੋਂ ਕੈਨੇਡਾ ਦੇ ਮਹੱਤਵਪੂਰਨ ਸੈਕਟਰਾਂ ਲਈ 10 ਸਾਲਾਂ ’ਚ $70 ਬਿਲੀਅਨ ਨਿਵੇਸ਼ ਦਾ ਐਲਾਨ

ਕੈਨੇਡਾ ਦੇ ਪ੍ਰਮੁੱਖ ਬੈਂਕ ਵਿਚੋਂ ਇੱਕ ਬੈਂਕ ਔਫ਼ ਮਾਂਟਰੀਅਲ ਨੇ ਦੇਸ਼ ਦੀ ਆਰਥਿਕਤਾ ਲਈ ਮਹੱਤਵਪੂਰਨ ਮੰਨੇ ਜਾਣ ਵਾਲੇ ਮਹੱਤਵਪੂਰਨ ਖਣਿਜ ਅਤੇ ਬਿਜਲੀ ਵਰਗੇ ਸੈਕਟਰ ਲਈ ਅਗਲੇ 10 ਸਾਲਾਂ ਵਿਚ $70-ਬਿਲੀਅਨ ਦਾ ਕੈਪੀਟਲ ਲਗਾਉਣ ਦਾ ਐਲਾਨ ਕੀਤਾ ਹੈ। ਬੈਂਕ ਦਾ ਕਹਿਣਾ ਹੈ ਕਿ ਇਸ ਕਦਮ ਦਾ ਮਕਸਦ ਕੈਨੇਡਾ ਦੀ ਆਰਥਿਕ ਸੁਰੱਖਿਆ ਅਤੇ ਸਥਿਰਤਾ ਨੂੰ ਮਜ਼ਬੂਤ ਕਰਨਾ ਹੈ।
canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
connect fm logo

Legals

Journalism code of ethics
© 2024 AKASH BROADCASTING INC.
Android app linkApple app link