14.18C Vancouver
ADS

News

AllAlbertaBCCanadaIndiaWorld
Texas Governor says he was ``misled'' about the police response - https://cdn.connectfm.ca/B7784836-83E1-4EDC-BFA9-8F1CF18A5239_Story1834212_2641787_2022-05-28-015731_rlti.jpg
World May 28
ਟੈਕਸਸ ਦੇ ਗਵਰਨਰ ਨੇ ਸਕੂਲ 'ਚ ਵਾਪਰੀ ਮਾਸ ਸ਼ੂਟਿੰਗ 'ਤੇ ਕੀਤੀ ਪੁਲਿਸ ਰਿਸਪਾਂਸ ਦੀ ਨਿਖੇਧੀ; ਜਾਂਚ ਦੀ ਮੰਗ ਕਰਦਿਆਂ ਕਿਹਾ "ਮੈਨੂੰ ਕੀਤਾ ਗੁੰਮਰਾਹ"
Argentina reports case of monkeypox; man traveled from Spain - null
World May 27
ਅਰਜਨਟੀਨਾ 'ਚ ਮੋਂਕੀਪੌਕਸ ਦਾ ਪਹਿਲਾ ਮਾਮਲਾ; ਸਪੇਨ ਤੋਂ ਮੁੜੇ ਬੰਦੇ 'ਚ ਹੋਇਆ ਰਿਪੋਰਟ
Texas gunman was arrested 4 years ago for planning school shooting: Lawmaker - https://cdn.connectfm.ca/Texas-gunman-was-arrested-4-years-ago-for-planning-school-shooting_-Lawmaker.jpg
World May 27
ਟੈਕਸਾਸ ਦੇ ਸਕੂਲ 'ਚ ਫਾਈਰਿੰਗ ਕਰਨ ਵਾਲੇ ਨੂੰ ਕੇ ਖੁਲਾਸਾ, 4 ਸਾਲ ਪਹਿਲਾਂ ਬਣਾਇਆ ਸੀ ਪਲਾਨ
Ray Liotta, 'Goodfellas' and 'Field of Dreams' star, dies - https://cdn.connectfm.ca/BF1791D5-90EB-491F-B751-761F9B699D64_Story1832162_2638664_2022-05-26-215041_toow.jpg
World May 26
ਗੁਡਫੈਲਾਸ ਤੇ ਫੀਲਡ ਆਫ ਡਰੀਮਸ ਜਿਹੀਆਂ ਫਿਲਮਾਂ 'ਚ ਅਦਾਕਾਰੀ ਦਾ ਲੋਹਾ ਮਨਵਾਉਣ ਵਾਲੇ ਰੇ ਲਿਓਟਾ ਦਾ ਦੇਹਾਂਤ
National Rifle Association pressing ahead with its annual meeting despite the mass shooting tragedy in Texas - https://cdn.connectfm.ca/077DF730-B6B5-4CC8-BE9F-BB1533F68731_Story1832161_2638566_2022-05-26-193006_waxq.jpg
World May 26
ਟੈਕਸਸ 'ਚ ਵਾਪਰੀ ਭਿਆਨਕ ਮਾਸ ਸ਼ੂਟਿੰਗ ਦੇ ਬਾਵਜੂਦ ਨੈਸ਼ਨਲ ਰਾਈਫਲ ਐਸੋਸੀਏਸ਼ਨ ਵੱਲੋਂ ਸਮੇਂਸੀਮਾ ਅਨੁਸਾਰ ਕਰਵਾਈ ਜਾ ਰਹੀ ਸਾਲਾਨਾ ਬੈਠਕ
UK touts help for energy bills; seeks to forget 'partygate' - null
World May 26
ਬ੍ਰਿਟੇਨ 8 ਮਿਲੀਅਨ ਲੋਕਾਂ ਨੂੰ ਦੇਵੇਗਾ 650 ਪੌਂਡ, ਤੇਲ ਤੇ ਗੈਸ ਫਰਮਾਂ ਦੇ ਮੁਨਾਫੇ ਤੋਂ ਹੋਵੇਗੀ ਭਰਪਾਈ
Powerful earthquake shakes southern Peru - null
World May 26
7.2 ਤੀਬਰਤਾ ਵਾਲੇ ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਹਿੱਲਿਆ ਸਾਊਥਰਨ ਪੇਰੂ
Former CEO Jack Dorsey steps down from Twitter board - https://cdn.connectfm.ca/Twitter-Co-Founder_ANI.jpg
World May 26
ਟਵਿੱਟਰ ਦੇ ਸਾਬਕਾ ਸੀ. ਈ. ਓ. ਜੈਕ ਡੋਰਸੀ ਨੇ ਕੰਪਨੀ ਬੋਰਡ ਤੋਂ ਦਿੱਤਾ ਅਸਤੀਫਾ
Texas gunman warned in online messages sent minutes before the attack - https://cdn.connectfm.ca/BB0DCD09-3618-401C-B12E-8CE308A245BA_Story1830394_2636793_2022-05-26-003543_jngn.jpg
World May 26
ਟੈਕਸਸ ਦੇ ਹਮਲਾਵਰ ਬਾਰੇ ਅਹਿਮ ਖੁਲਾਸਾ; ਸੋਸ਼ਲ ਮੀਡੀਆ ਜ਼ਰੀਏ ਦੇ ਦਿੱਤੀ ਸੀ ਦਾਦੀ ਨੂੰ ਗੋਲੀ ਮਾਰਨ ਤੇ ਹਮਲੇ ਦੀ ਚੇਤਾਵਨੀ
Previous126 of 184 pagesNext

Latest News

bmo-announces-70-billion-investment-over-10-years-in-key-canadian-sectors
Punjabi

BMO ਵੱਲੋਂ ਕੈਨੇਡਾ ਦੇ ਮਹੱਤਵਪੂਰਨ ਸੈਕਟਰਾਂ ਲਈ 10 ਸਾਲਾਂ ’ਚ $70 ਬਿਲੀਅਨ ਨਿਵੇਸ਼ ਦਾ ਐਲਾਨ

ਕੈਨੇਡਾ ਦੇ ਪ੍ਰਮੁੱਖ ਬੈਂਕ ਵਿਚੋਂ ਇੱਕ ਬੈਂਕ ਔਫ਼ ਮਾਂਟਰੀਅਲ ਨੇ ਦੇਸ਼ ਦੀ ਆਰਥਿਕਤਾ ਲਈ ਮਹੱਤਵਪੂਰਨ ਮੰਨੇ ਜਾਣ ਵਾਲੇ ਮਹੱਤਵਪੂਰਨ ਖਣਿਜ ਅਤੇ ਬਿਜਲੀ ਵਰਗੇ ਸੈਕਟਰ ਲਈ ਅਗਲੇ 10 ਸਾਲਾਂ ਵਿਚ $70-ਬਿਲੀਅਨ ਦਾ ਕੈਪੀਟਲ ਲਗਾਉਣ ਦਾ ਐਲਾਨ ਕੀਤਾ ਹੈ। ਬੈਂਕ ਦਾ ਕਹਿਣਾ ਹੈ ਕਿ ਇਸ ਕਦਮ ਦਾ ਮਕਸਦ ਕੈਨੇਡਾ ਦੀ ਆਰਥਿਕ ਸੁਰੱਖਿਆ ਅਤੇ ਸਥਿਰਤਾ ਨੂੰ ਮਜ਼ਬੂਤ ਕਰਨਾ ਹੈ।
canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
connect fm logo

Legals

Journalism code of ethics
© 2024 AKASH BROADCASTING INC.
Android app linkApple app link