20.68C Vancouver
ADS

News

AllAlbertaBCCanadaIndiaWorld
NATO leaders agree to bolster eastern forces after invasion - https://cdn.connectfm.ca/897BF12D-F9E9-469F-A7F9-6B4F2392EA18_Story1686914_2429812.jpg
World Feb 25
ਯੂਕਰੇਨ 'ਤੇ ਹਮਲੇ ਵਿਚਾਲੇ ਨੈਟੋ ਲੀਡਰਾਂ ਨੇ ਰਿਸਪਾਂਸ ਫੋਰਸ ਆਸਰੇ ਪੂਰਬੀ ਫੌਜਾਂ ਨੂੰ ਮਜ਼ਬੂਤ ਕਰਨ ਦੀ ਖਿੱਚੀ ਤਿਆਰੀ
Ceasefire urged as group says three children killed during Russian attack on Ukraine - null
World Feb 25
3 ਬੱਚਿਆਂ ਦੀ ਮੌਤ ਦੀ ਖ਼ਬਰ ਤੋਂ ਬਾਅਦ ਜੰਗ ਨੂੰ ਖਤਮ ਕਰਨ ਦੀ ਲਗਾਈ ਜਾ ਰਹੀ ਹੈ ਗੁਹਾਰ
EU leaders plan summit on Russia-Ukraine crisis - null
World Feb 23
ਈ ਯੂ ਦੇ ਲੀਡਰਸ ਵੱਲੋਂ ਯੂਕਰੇਨ-ਰੂਸ ਦੇ ਮੁੱਦੇ ਤੇ ਕੀਤੀ ਜਾ ਰਹੀ ਹੈ ਅਹਿਮ ਬੈਠਕ
British envoy in Moscow to try to ease Ukraine crisis - null
World Feb 9
ਯੂਕਰੇਨ ਸੰਕਟ ਨੂੰ ਘਟਾਉਣ ਦੀ ਕੋਸ਼ਿਸ਼ ਅਧੀਨ ਬ੍ਰਿਟੇਨ ਦੇ ਰਾਜਦੂਤ ਮੋਸਕੋ ਪਹੁੰਚੇ
Ottawa increases warnings about Ukraine, urges Canadians to leave over Russia threat - https://cdn.connectfm.ca/02800570-9596-4268-A9AC-251CF4352FC1_Story1655567_2384351_2022-02-08-171429_jkzp.jpg
World Feb 8
ਓਟਵਾ ਯੂਕਰੇਨ ਨਾਲ ਜੁੜੀਆਂ ਚੇਤਾਵਨੀਆਂ ਵਿੱਚ ਕੀਤਾ ਵਾਧਾ, ਉੱਥੇ ਮੌਜੂਦ ਕੈਨੇਡੀਅਨਜ਼ ਨੂੰ ਉਥੋਂ ਜਾਣ ਲਈ ਕਿਹਾ
US skateboarder, Belgian influencer killed in Iceland crash - https://cdn.connectfm.ca/96FF50F3-E360-4CCA-9B15-337E8667EAF7_Story1653546_2381705_2022-02-07-202910_ayze.jpg
World Feb 7
ਅਮਰੀਕਾ ਤੇ ਬੈਲਜੀਅਮ ਦੇ ਸੋਸ਼ਲ ਮੀਡੀਆ ਇੰਫਲੂਐਂਸਰਜ਼ ਦੀ ਆਈਸਲੈਂਡ ਦੇ ਪਲੇਨ ਕ੍ਰੈਸ਼ 'ਚ ਮੌਤ
Biden sending more troops to Europe amid Ukraine tension - https://cdn.connectfm.ca/522D3A04-8C5F-440E-8C92-6F087D56035F_Story1645019_2369098_2022-02-02-173839_apkg.jpg
World Feb 2
ਯੂਕਰੇਨ ਵਿੱਚ ਤਣਾਅ ਦਰਮਿਆਨ ਬਾਈਡਨ ਵੱਲੋਂ ਯੌਰਪ ਵਿੱਚ ਭੇਜੇ ਜਾ ਰਹੇ ਨੇ ਫੌਜੀ
Tesla recall: 'Full Self-Driving' software runs stop signs - null
World Feb 1
ਟੈਸਲਾ ਦਾ ਰੀਕਾਲ: ਫੁੱਲ ਸੈਲਫ ਡ੍ਰਾਈਵਿੰਗ ਸੌਫਟਵੇਅਰ ਵਾਲੀਆਂ ਗੱਡੀਆਂ ਸਟੋਪ ਸਾਈਨ ਦਾ ਕਰ ਸਕਦੀਆਂ ਨੇ ਉਲੰਘਣ
US court upholds conviction of Mexican drug lord El Chapo - null
World Jan 25
ਨਾਮੀ ਡਰੱਗ ਕਿੰਗਪਿਨ ਐਲ ਚਾਪੋ ਦੀ ਸਜ਼ਾ ਨੂੰ ਅਪੀਲਸ ਕੋਰਟ ਨੇ ਰੱਖਿਆ ਬਰਕਰਾਰ
Previous128 of 179 pagesNext

Latest News

vancouver-driver-crashes-into-tree-after-fleeing-police-through-underground-parking-garage
Punjabi

ਵੈਨਕੂਵਰ ਵਿਚ ਡਰਾਈਵਰ ਨੇ ਪੁਲਿਸ ਤੋਂ ਬਚਣ ਲਈ ਭਜਾਈ ਕਾਰ ਦਰੱਖਤ ਨਾਲ ਟਕਰਾਈ

ਵੈਨਕੂਵਰ ਵਿਚ ਬੀਤੇ ਕੱਲ੍ਹ ਇੱਕ ਡਰਾਈਵਰ ਨੇ ਪੁਲਿਸ ਤੋਂ ਬਚਣ ਲਈ ਇੱਕ ਅੰਡਰਗ੍ਰਾਊਂਡ ਪਾਰਕਿੰਗ ਗੈਰਾਜ ਰਾਹੀਂ ਗੱਡੀ ਭਜਾ ਲਈ, ਜੋ ਅੱਗੇ ਇੱਕ ਦਰਖ਼ਤ ਨਾਲ ਟਕਰਾ ਗਈ। ਪੁਲਿਸ ਮੁਤਾਬਕ, ਇਸ 30 ਸਾਲਾ ਨੌਜਵਾਨ 'ਤੇ ਗੱਡੀ ਚਲਾਉਣ ਦੀ ਪਾਬੰਦੀ ਲੱਗੀ ਹੋਈ ਸੀ ਅਤੇ ਮਾਮਲਾ ਉਦੋਂ ਸਾਹਮਣੇ ਆਇਆ ਜਦੋਂ ਪੁਲਿਸ ਦੀ ਗੱਡੀ ਵਿਚ ਲੱਗੇ ਆਟੋਮੈਟਿਕ ਲਾਇਸੈਂਸ ਪਲੇਟ ਰੀਡਰ ਨੇ ਇੱਕ ਕਾਰ ਦੀ ਪਛਾਣ ਕੀਤੀ, ਜਿਸ ਦਾ ਇਨਸ਼ੋਰੈਂਸ ਖ਼ਤਮ ਹੋ ਚੁੱਕਾ ਸੀ ਅਤੇ ਉਸ ਨੂੰ ਪਾਬੰਦੀਸ਼ੁਦਾ ਡਰਾਈਵਰ ਚਲਾ ਰਿਹਾ ਸੀ।
b-c-approves-underground-block-cave-mining-expansion-at-red-chris-mine
Punjabi

ਬੀ.ਸੀ. ਸਰਕਾਰ ਨੇ ਰੈੱਡ ਕ੍ਰਿਸ ਮਾਈਨ ਵਿੱਚ ਬਲਾਕ-ਕੇਵਿੰਗ ਖਣਨ ਨੂੰ ਦਿੱਤੀ ਮਨਜ਼ੂਰੀ

ਬੀ.ਸੀ. ਸਰਕਾਰ ਨੇ ਤਾਂਬਾ ਅਤੇ ਗੋਲਡ ਦੀ ਮਾਈਨਿੰਗ ਕਰਨ ਵਾਲੀ ਰੈਡ ਕ੍ਰਿਸ ਮਾਈਨ ਦੇ ਵਿਸਥਾਰ ਪ੍ਰੋਜੈਕਟ ਨੂੰ ਰਸਮੀ ਮਨਜ਼ੂਰੀ ਦੇ ਦਿੱਤੀ ਹੈ। ਇਹ ਖਾਨ ਉੱਤਰ-ਪੱਛਮੀ ਬੀ. ਸੀ. ਵਿਚ ਇਸਕੁਟ ਇਲਾਕੇ ਤੋਂ ਲਗਭਗ 18 ਕਿਲੋਮੀਟਰ ਦੀ ਦੂਰੀ 'ਤੇ ਹੈ।ਪ੍ਰੀਮੀਅਰ ਡੇਵਿਡ ਈਬੀ ਅਤੇ ਮਾਈਨਿੰਗ ਮੰਤਰੀ ਜਗਰੂਪ ਬਰਾੜ ਮੁਤਾਬਕ,ਰੈਡ ਕ੍ਰਿਸ ਮਾਈਨ ਦੇ ਵਿਸਥਾਰ ਪ੍ਰੋਜੈਕਟ ਦੇ ਨਿਰਮਾਣ ਕਾਰਜ ਦੌਰਾਨ ਲਗਭਗ 1,800 ਨਵੇਂ ਲੋਕਾਂ ਨੂੰ ਰੁਜ਼ਗਾਰ ਮਿਲੇਗਾ ਅਤੇ ਇਹ ਪ੍ਰੋਜੈਕਟ ਕੰਪਨੀ ਨਾਲ ਪਹਿਲਾਂ ਤੋਂ ਕੰਮ ਕਰ ਰਹੇ 1,500 ਪੱਕੇ ਮੁਲਾਜ਼ਮਾਂ ਦੀਆਂ ਨੌਕਰੀਆਂ ਨੂੰ ਵੀ ਸੁਰੱਖਿਅਤ ਰੱਖੇਗਾ।
canada-imposes-10-temporary-tariff-on-certain-canned-vegetable-imports
Punjabi

ਕੈਨੇਡਾ ਸਰਕਾਰ ਨੇ ਕੁਝ ਡੱਬਾਬੰਦ ਸਬਜ਼ੀਆਂ ਦੇ ਆਯਾਤ 'ਤੇ 10% ਲਗਾਇਆ ਟੈਰਿਫ

ਕੈਨੇਡਾ ਸਰਕਾਰ ਨੇ ਡੱਬਾਬੰਦ ​​ਸਬਜ਼ੀਆਂ ਦੇ ਇੰਪੋਰਟ 'ਤੇ 10 ਫੀਸਦੀ ਟੈਰਿਫ ਲਗਾ ਦਿੱਤਾ ਹੈ। ਵਿੱਤ ਮਿਨਿਸਟਰ ਫ੍ਰਾਂਸਵਾ-ਫਿਲਿਪ ਸ਼ੈਂਪੇਨ ਨੇ ਸ਼ੁੱਕਰਵਾਰ ਨੂੰ ਇੱਕ ਬਿਆਨ ਵਿਚ ਦੱਸਿਆ ਕਿ ਇਹ ਟੈਰਿਫ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ ਅਤੇ ਵੱਧ ਤੋਂ ਵੱਧ 200 ਦਿਨਾਂ ਤੱਕ ਜਾਰੀ ਰਹੇਗਾ।
crane-driver-missing-after-vehicle-plunges-into-wapiti-river-near-grande-prairie
Punjabi

ਉੱਤਰ-ਪੱਛਮੀ ਐਲਬਰਟਾ ਵਿੱਚ ਨਦੀ 'ਚ ਡਿੱਗੀ ਕਰੇਨ, ਡਰਾਈਵਰ ਲਾਪਤਾ

ਉੱਤਰ-ਪੱਛਮੀ ਐਲਬਰਟਾ ਵਿੱਚ ਮੰਗਲਵਾਰ ਇਕ ਕਰੇਨ ਨਦੀ ਵਿਚ ਡਿੱਗ ਗਈ, ਜਿਸ ਦੇ ਡਰਾਈਵਰ ਦੀ ਭਾਲ ਕੀਤੀ ਜਾ ਰਹੀ ਹੈ। ਇਹ ਘਟਨਾ ਮੰਗਲਵਾਰ ਨੂੰ Grande Prairie ਦੇ ਨੇੜੇ ਵਾਪਰੀ। ਪੁਲਿਸ ਮੁਤਾਬਕ, ਇੱਕ ਕਮਰਸ਼ੀਅਲ ਕਰੇਨ ਵਾਪਿਟੀ ਰਿਵਰ ਬ੍ਰਿਜ ਦੀ ਗਾਰਡਰੇਲ ਨੂੰ ਤੋੜਦੀ ਹੋਈ ਸਿੱਧੀ ਪਾਣੀ ਵਿੱਚ ਜਾ ਡਿੱਗੀ।
skm-delegation-raises-bbmb-membership-water-management-concerns-with-punjab-governor
Punjabi

ਐੱਸ.ਕੇ.ਐੱਮ. ਵਫ਼ਦ ਨੇ ਪੰਜਾਬ ਦੇ ਰਾਜਪਾਲ ਨਾਲ ਕੀਤੀ ਮੁਲਾਕਾਤ,ਬੀਬੀਐੱਮਬੀ ਮੈਂਬਰਸ਼ਿਪ ਅਤੇ ਪਾਣੀ ਦੇ ਮੁੱਦੇ ਚੁੱਕੇ

ਸੰਯੁਕਤ ਕਿਸਾਨ ਮੋਰਚਾ ਦੇ ਇੱਕ ਉੱਚ-ਪੱਧਰੀ ਵਫ਼ਦ ਨੇ ਅੱਜ ਲੋਕ ਭਵਨ ਵਿਖੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਇੱਕ ਅਹਿਮ ਮੀਟਿੰਗ ਕੀਤੀ। ਕਰੀਬ ਡੇਢ ਘੰਟਾ ਚੱਲੀ ਇਸ ਮੁਲਾਕਾਤ ਦੌਰਾਨ ਕਿਸਾਨ ਆਗੂਆਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਨਾਲ ਸਬੰਧਿਤ ਕਿਸਾਨੀ ਮੁੱਦਿਆਂ 'ਤੇ ਵਿਸਥਾਰਪੂਰਵਕ ਚਰਚਾ ਕੀਤੀ ਅਤੇ ਰਾਜਪਾਲ ਨੂੰ ਇੱਕ ਮੰਗ-ਪੱਤਰ ਸੌਂਪਿਆ।
connect fm logo

Legals

Journalism code of ethics
© 2024 AKASH BROADCASTING INC.
Android app linkApple app link