14.16C Vancouver
ADS

News

AllAlbertaBCCanadaIndiaWorld
Gunman opens fire on Brooklyn subway; at least 10 shot - https://cdn.connectfm.ca/F406C964-F9F9-4AAF-8D90-7E0B705F8495_Story1756809_2531572_2022-04-13-012754_gmzj.jpg
World Apr 12
ਬ੍ਰੂਕਲਿਨ ਸਟੇਸ਼ਨ ਤੇ ਚਲੀਆਂ ਗੋਲੀਆਂ, ਘੱਟੋ ਘੱਟ 10 ਵਿਅਕਤੀਆਂ ਦੇ ਗੋਲੀ ਲੱਗੀ
Will Smith gets 10 year Oscars ban over Chris Rock slap - https://cdn.connectfm.ca/7A9A33CC-54CD-4A8A-A46E-46FD2BDD285E_Story1751072_2523506_2022-04-08-201154_qwwn.jpg
World Apr 8
ਕ੍ਰਿਸ ਰੌਕ ਨੂੰ ਥੱਪੜ ਮਾਰਨ ਦੇ ਮਾਮਲੇ 'ਚ ਅਦਾਕਾਰ ਵਿਲ ਸਮਿਥ 'ਤੇ 10 ਸਾਲਾਂ ਲਈ ਔਸਕਰਸ ਦਾ ਬੈਨ
Strike kills 50 at Ukraine rail station crowded with people - https://cdn.connectfm.ca/C4E3B4DB-29AE-414F-A65A-F6241611118D_Story1751069_2523442_2022-04-08-193135_qksn.jpg
World Apr 8
ਯੂਕਰੇਨ ਦੇ ਟਰੇਨ ਸਟੇਸ਼ਨ 'ਤੇ ਹੋਏ ਮਿਸਾਇਲ ਹਮਲੇ 'ਚ ਕਰੀਬ 50 ਲੋਕਾਂ ਦੀ ਮੌਤ; ਰੂਸ ਨੇ ਹਮਲੇ ਦੀ ਜ਼ਿੰਮੇਵਾਰੀ ਲੈਣ ਤੋਂ ਕੀਤਾ ਇਨਕਾਰ
UN ousts Russia from Human Rights Council - null
World Apr 7
ਯੂ.ਐਨ. ਜਨਰਲ ਅਸੈਂਬਲੀ ਨੇ ਰੂਸ ਨੂੰ ਕੀਤਾ ਹਿਊਮਨ ਰਾਈਟਸ ਕਾਉਂਸਿਲ ਤੋਂ ਬਾਹਰ; ਅਨੀਤਾ ਅਨੰਦ ਨੇ ਕਿਹਾ ਯੂਕਰੇਨ 'ਤੇ ਹਮਲੇ ਦੀ ਹਰ ਕੋਈ ਕਰ ਰਿਹਾ ਨਿਖੇਧੀ
Biden: Putin should face war crimes trial for Bucha - https://cdn.connectfm.ca/4440707B-F076-4A24-A452-012606A2C147_Story1743124_2512173_2022-04-04-170747_aqwu.jpg
World Apr 4
ਬੁਚਾ ਵਿੱਚ ਜੋ ਵੀ ਹੋਇਆ ਉਸ ਲਈ ਪੁਤਿਨ ਤੇ ਵਾਰ ਕ੍ਰਾਇਮ ਟ੍ਰਾਇਲ ਚਲਣੀ ਚਾਹੀਦੀ ਹੈ : ਬਾਈਡਨ
Pope makes historic apology to Indigenous for Canada abuses - null
World Apr 1
ਕੈਨੇਡਾ ਦੇ ਮੂਲ ਨਿਵਾਸੀਆਂ ਨਾਲ ਕੀਤੇ ਮਾੜੇ ਵਤੀਰੇ ਲਈ ਪੋਪ ਨੇ ਮੰਗੀ ਮਾਫ਼ੀ
Minnesota trial set for Florida man in human smuggling case - https://cdn.connectfm.ca/31244534-527B-494D-A1A2-2B32EE58D502_Story1734572_2500106_2022-03-30-212748_gzsr.jpg
World Mar 30
ਮੈਨੀਟੋਬਾ 'ਚ ਭਾਰਤੀ ਮੂਲ ਦੇ ਪਰਿਵਾਰ ਦੇ ਮ੍ਰਿਤ ਮਿਲਣ ਤੋਂ ਬਾਅਦ ਹੁਣ ਫਲੋਰੀਡਾ ਦੇ ਵਿਅਕਤੀ 'ਤੇ ਮਨੁੱਖੀ ਤਸਕਰੀ ਸੰਬੰਧੀ ਸ਼ੁਰੂ ਹੋਵੇਗਾ ਟ੍ਰਾਇਲ
Pinkett Smith's hair loss from alopecia at center of spat - https://cdn.connectfm.ca/06EAED48-B0E9-4BA6-9355-8BAC6F70D9DC_Story1730633_2494256_2022-03-28-190614_ehoy.jpg
World Mar 28
ਵਿਲ ਸਮਿਥ ਵੱਲੋਂ ਔਸਕਰ ਸਮਾਗਮ ਦੌਰਾਨ ਥੱਪੜ ਮਾਰਨ ਦੀ ਘਟਨਾ ਤੋਂ ਬਾਅਦ ਜਾਡਾ ਪਿੰਕੈਟ ਸਮਿਥ ਦੇ 'ਹੇਅਰ ਲੌਸ' ਸੰਬੰਧੀ ਛਿੜੀ ਚਰਚਾ
Half of Ukraine's children flee war - null
World Mar 24
ਜੰਗ ਕਰਕੇ ਯੂਕਰੇਨ ਦੇ ਅੱਧੇ ਤੋਂ ਵੱਧ ਬੱਚੇ ਆਪਣੇ ਘਰ ਛੱਡਣ ਲਈ ਹੋਏ ਮਜਬੂਰ: ਯੁਨੀਸੇਫ
Previous130 of 184 pagesNext

Latest News

bmo-announces-70-billion-investment-over-10-years-in-key-canadian-sectors
Punjabi

BMO ਵੱਲੋਂ ਕੈਨੇਡਾ ਦੇ ਮਹੱਤਵਪੂਰਨ ਸੈਕਟਰਾਂ ਲਈ 10 ਸਾਲਾਂ ’ਚ $70 ਬਿਲੀਅਨ ਨਿਵੇਸ਼ ਦਾ ਐਲਾਨ

ਕੈਨੇਡਾ ਦੇ ਪ੍ਰਮੁੱਖ ਬੈਂਕ ਵਿਚੋਂ ਇੱਕ ਬੈਂਕ ਔਫ਼ ਮਾਂਟਰੀਅਲ ਨੇ ਦੇਸ਼ ਦੀ ਆਰਥਿਕਤਾ ਲਈ ਮਹੱਤਵਪੂਰਨ ਮੰਨੇ ਜਾਣ ਵਾਲੇ ਮਹੱਤਵਪੂਰਨ ਖਣਿਜ ਅਤੇ ਬਿਜਲੀ ਵਰਗੇ ਸੈਕਟਰ ਲਈ ਅਗਲੇ 10 ਸਾਲਾਂ ਵਿਚ $70-ਬਿਲੀਅਨ ਦਾ ਕੈਪੀਟਲ ਲਗਾਉਣ ਦਾ ਐਲਾਨ ਕੀਤਾ ਹੈ। ਬੈਂਕ ਦਾ ਕਹਿਣਾ ਹੈ ਕਿ ਇਸ ਕਦਮ ਦਾ ਮਕਸਦ ਕੈਨੇਡਾ ਦੀ ਆਰਥਿਕ ਸੁਰੱਖਿਆ ਅਤੇ ਸਥਿਰਤਾ ਨੂੰ ਮਜ਼ਬੂਤ ਕਰਨਾ ਹੈ।
canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
connect fm logo

Legals

Journalism code of ethics
© 2024 AKASH BROADCASTING INC.
Android app linkApple app link