15.68C Vancouver
ADS

News

AllAlbertaBCCanadaIndiaWorld
Zelenskyy pleads with Canada for no-fly zone, more sanctions to end Russian invasion - https://cdn.connectfm.ca/908255CB-AAD5-46A8-9953-A403CFACD6B6_Story1711585_2466931_2022-03-15-165134_luna.jpg
World Mar 15
ਯੂਕਰੇਨ ਦੇ ਰਾਸ਼ਟਰਪਤੀ ਵਲੇਦੀਮੀਰ ਜ਼ੇਲੇਨਸਕੀ ਨੇ ਕੈਨੇਡਾ ਨੂੰ ਨੋ-ਫਲਾਈ ਜ਼ੋਨ ਬਣਾਉਣ ਵਿੱਚ ਮੱਦਦ ਕਰਨ ਦੀ ਕੀਤੀ ਦਰਖਵਾਸਤ
Russia keeps up attacks in Ukraine as two sides hold talks - null
World Mar 14
ਦੋਵਾਂ ਧਿਰਾਂ ਦਰਮਿਆਨ ਹੋਈ ਮੀਟਿੰਗ ਦੇ ਬਾਵਜੂਦ ਰੂਸ ਵੱਲੋਂ ਯੂਕਰੇਨ ਤੇ ਹਮਲੇ ਜਾਰੀ
Trudeau discusses Ukrainian refugee crisis with Polish president - null
World Mar 10
ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਪੋਲੈਂਡ ਵਿੱਚ ਆ ਰਹੇ ਯੂਕਰੇਨ ਦੇ ਲੋਕਾਂ ਵਾਰੇ ਉੱਥੇ ਦੇ ਰਾਸ਼ਟਰਪਤੀ ਨਾਲ ਗੱਲ ਬਾਤ ਕੀਤੀ
Canada sending another $50 million in specialized equipment to Ukraine: Trudeau - null
World Mar 9
ਕੈਨੇਡਾ ਵੱਲੋਂ 50 ਮਿਲੀਅਨ ਡਾਲਰ ਦਾ ਮਿਲਿਟਰੀ ਉਪਕਰਨ ਯੂਕਰੇਨ ਭੇਜਿਆ ਜਾਵੇਗਾ: ਟਰੂਡੋ
For the first time in history a foreign leader has spoken in the British Parliament - https://cdn.connectfm.ca/79310757-5227-42F8-A6F8-F8A08BE8FBEC_Story1699533_2449817_2022-03-08-212941_qvuj.jpg
World Mar 8
ਬ੍ਰਿਟਿਸ਼ ਪਾਰਲੀਅਮੈਂਟ ਦੇ ਇਤਿਹਾਸ 'ਚ ਪਹਿਲੀ ਵਾਰ ਕਿਸੇ ਵਿਦੇਸ਼ੀ ਲੀਡਰ ਨੇ ਰੱਖੀ ਗੱਲ; ਯੂਕਰੇਨ ਦੇ ਰਾਸ਼ਟਰਪਤੀ ਦੀ ਪੁਤਿਨ ਨੂੰ ਚੁਣੌਤੀ
WHO expert panel now supports booster shots - null
World Mar 8
ਵਰਲਡ ਹੈਲਥ ਸੰਸਥਾ ਦੇ ਮਾਹਿਰਾਂ ਦਾ ਪੈਨਲ ਕਰਦਾ ਹੈ ਬੂਸਟਰ ਟੀਕੇ ਦਾ ਸਮਰਥਨ
'RIP GOAT': Lara, Gilchrist, Yuvraj Singh pay tributes to Shane Warne, BCCI says global cricketing community is poorer today - https://cdn.connectfm.ca/2F1AFED9-4AEA-4B1E-BF0E-548F6543CAD9_Story1693732_2440982_2022-03-04-212757_udzz.jpg
India Mar 4
ਆਸਟ੍ਰੇਲੀਆ ਦੇ ਦਿੱਗਜ ਕ੍ਰਿਕਟਰ ਸ਼ੇਨ ਵਾਰਨ ਦਾ ਦੇਹਾਂਤ; ਖੇਡ ਜਗਤ 'ਚ ਸੋਗ ਦੀ ਲਹਿਰ; ਭਾਰਤ ਸਮੇਤ ਵਿਸ਼ਵ ਭਰ ਦੇ ਕ੍ਰਿਕਟਰ ਕਰ ਰਹੇ ਯਾਦ
Putin says he's ready for talks with Ukraine but insists it must agree to 3 conditions - https://cdn.connectfm.ca/09D406D3-62C9-464D-B1EB-2AE7FF514DA9_Story1693731_2440902_2022-03-04-202325_leca.jpg
World Mar 4
ਰੂਸ ਦੇ ਰਾਸ਼ਟਰਪਤੀ ਪੁਤਿਨ ਨੇ ਯੂਕਰੇਨ ਨਾਲ ਗੱਲਬਾਤ ਕਰਨ 'ਤੇ ਭਰੀ ਹਾਮੀ, ਪਰ ਯੂਕਰੇਨ ਨੂੰ 3 ਸ਼ਰਤਾਂ ਮੰਨਣ ਲਈ ਕਿਹਾ
Second round of talks yield what Ukraine says is a tentative agreement with Russia to set up safe corridors inside the country for evacuating citizens - https://cdn.connectfm.ca/1924AE5D-56D6-4407-8F38-50738FA26740_Story1692080_2438499_2022-03-03-212314_xffi.jpg
World Mar 3
ਯੂਕਰੇਨ ਨੇ ਕਿਹਾ ਦੂਜੇ ਦੌਰ ਦੀ ਗੱਲਬਾਤ ਤੋਂ ਬਾਅਦ ਆਮ ਲੋਕਾਂ ਦੀ ਇਵੈਕੂਏਸ਼ਨ ਲਈ ਸੁਰੱਖਿਅਤ ਕੌਰੀਡੋਰ ਸਥਾਪਿਤ ਕਰਨ 'ਤੇ ਹੋਇਆ ਅਸਥਾਈ ਕਰਾਰ
Previous132 of 184 pagesNext

Latest News

bmo-announces-70-billion-investment-over-10-years-in-key-canadian-sectors
Punjabi

BMO ਵੱਲੋਂ ਕੈਨੇਡਾ ਦੇ ਮਹੱਤਵਪੂਰਨ ਸੈਕਟਰਾਂ ਲਈ 10 ਸਾਲਾਂ ’ਚ $70 ਬਿਲੀਅਨ ਨਿਵੇਸ਼ ਦਾ ਐਲਾਨ

ਕੈਨੇਡਾ ਦੇ ਪ੍ਰਮੁੱਖ ਬੈਂਕ ਵਿਚੋਂ ਇੱਕ ਬੈਂਕ ਔਫ਼ ਮਾਂਟਰੀਅਲ ਨੇ ਦੇਸ਼ ਦੀ ਆਰਥਿਕਤਾ ਲਈ ਮਹੱਤਵਪੂਰਨ ਮੰਨੇ ਜਾਣ ਵਾਲੇ ਮਹੱਤਵਪੂਰਨ ਖਣਿਜ ਅਤੇ ਬਿਜਲੀ ਵਰਗੇ ਸੈਕਟਰ ਲਈ ਅਗਲੇ 10 ਸਾਲਾਂ ਵਿਚ $70-ਬਿਲੀਅਨ ਦਾ ਕੈਪੀਟਲ ਲਗਾਉਣ ਦਾ ਐਲਾਨ ਕੀਤਾ ਹੈ। ਬੈਂਕ ਦਾ ਕਹਿਣਾ ਹੈ ਕਿ ਇਸ ਕਦਮ ਦਾ ਮਕਸਦ ਕੈਨੇਡਾ ਦੀ ਆਰਥਿਕ ਸੁਰੱਖਿਆ ਅਤੇ ਸਥਿਰਤਾ ਨੂੰ ਮਜ਼ਬੂਤ ਕਰਨਾ ਹੈ।
canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
connect fm logo

Legals

Journalism code of ethics
© 2024 AKASH BROADCASTING INC.
Android app linkApple app link