19.04C Vancouver
ADS

News

AllAlbertaBCCanadaIndiaWorld
Two unseeded teenagers face off in US Open women's final - https://cdn.connectfm.ca/1707D795-F074-43F4-8B63-14880D9B8F34_Story1396042_2017965.jpg
World Sep 10
ਯੂ.ਐਸ. ਓਪਨ ਦੇ ਫਾਈਨਲ 'ਚ ਦੋ ਅਨਸੀਡਿਡ ਖਿਡਾਰਨਾਂ ਦੀ ਟੱਕਰ
New Zealand police kill 'terrorist' after he stabs 6 people - null
World Sep 3
ਨਿਉ ਜ਼ੀਲੈਂਡ ਦੀ ਪੁਲੀਸ ਨੇ 6 ਲੋਕਾਂ ਤੇ ਛੁਰੇ ਨਾਲ ਵਾਰ ਕਰਨ ਵਾਲੇ ਵਿਅਕਤੀ ਨੂੰ ਮਾਰ ਮੁਕਾਈਆ
There was just one suicide bomber Kabul airport, not two: Pentagon - https://cdn.connectfm.ca/9F1129BA-51B2-4810-8700-937D322E12E8_Story1373311_1984645.jpg
World Aug 27
ਕਾਬੁਲ ਹਵਾਈ ਅੱਡੇ 'ਤੇ ਹਮਲੇ 'ਚ ਮ੍ਰਿਤਕਾਂ ਦੀ ਗਿਣਤੀ 169 ਤੱਕ ਪਹੁੰਚੀ; ਪੈਂਟਾਗਨ ਨੇ ਕਿਹਾ ਦੋ ਨਹੀਂ ਇੱਕ ਆਤਮਘਾਤੀ ਹਮਲਾਵਰ ਨੇ ਕੀਤਾ ਧਮਾਕਾ
Trudeau says speed of Taliban taking Afghanistan surprised people all over the world - null
World Aug 27
ਜਿਸ ਰਫਤਾਰ ਨਾਲ ਤਾਲੀਬਾਨ ਨੇ ਅਫ਼ਗਾਨਿਸਤਾਨ ਤੇ ਕਬਜ਼ਾ ਕੀਤਾ ਹੈ ਉਸ ਨੇ ਸਭ ਨੂੰ ਹੈਰਾਨ ਕਰ ਦਿੱਤਾ ਹੈ- ਜਸਟਿਨ ਟਰੂਡੋ
Kabul airport attack kills 60 Afghans, 12 US troops - https://cdn.connectfm.ca/362D10D6-341D-4197-BA0D-2051FFDF8956_Story1371366_1981997.jpg
World Aug 26
ਕਾਬੁਲ ਹਵਾਈ ਅੱਡੇ 'ਤੇ ਹੋਏ ਧਮਾਕੇ 'ਚ 72 ਲੋਕਾਂ ਦੀ ਮੌਤ; ਮ੍ਰਿਤਕਾਂ 'ਚ 12 ਅਮਰੀਕੀ ਫੌਜੀ ਸ਼ਾਮਿਲ
2 suicide attacks outside Kabul airport; 13 dead - https://cdn.connectfm.ca/8F01D835-E8F5-49FB-958B-49B5A4C19C0A_Story1371361_1981340.jpg
World Aug 26
ਕਾਬੁਲ ਹਵਾਈ ਅੱਡੇ ਦੇ ਬਾਹਰ ਹੋਏ 2 ਆਤਮਘਾਤੀ ਹਮਲਿਆਂ ਵਿੱਚ 13 ਲੋਕਾਂ ਦੀ ਹੋਈ ਮੌਤ
Canadian military aircraft with more than 500 evacuees aboard flew out of Kabul  - https://cdn.connectfm.ca/1BEE9657-2652-4DB0-87E1-EF9204F93DC0_Story1369425_1978556.jpg
World Aug 25
500 ਵਿਅਕਤੀਆਂ ਨਾਲ ਭਰਿਆ ਕੈਨੇਡਾ ਦੀ ਫੌਜ ਦਾ ਜਹਾਜ਼ ਕਾਬੁਲ ਤੋਂ ਹੋਇਆ ਰਵਾਨਾ
Canadian special forces operating outside Kabul airport to help evacuees: officials - https://cdn.connectfm.ca/A599566C-73BD-4D2A-A35C-F767DC5EBE7F_Story1365949_1973597.jpg
World Aug 23
ਕੈਨੇਡਾ ਦੀ ਫੌਜ ਦੇ ਵਿਸ਼ੇਸ਼ ਬਲ ਕਾਬੁਲ ਦੇ ਹਵਾਈ ਅੱਡੇ ਤੋਂ ਲੋਕਾਂ ਨੂੰ ਕੱਢਣ ਦੀ ਕੋਸ਼ਿਸ਼ ਵਿੱਚ ਜੁੱਟੇ
Diplomats, troops and refugees arrive in Canada as flights resume from Afghanistan - null
World Aug 17
ਅਫ਼ਗਾਨਿਸਤਾਨ ਤੋਂ ਡਿਪਲੋਮੇਟਸ, ਵਿਸ਼ੇਸ਼ ਬਲਾਂ ਅਤੇ ਰੈਫਊਜੀਆਂਨਾਲ ਭਰੇ 2 ਜਹਾਜ਼ ਕੈਨੇਡਾ ਪਹੁੰਚੇ
Previous140 of 184 pagesNext

Latest News

bmo-announces-70-billion-investment-over-10-years-in-key-canadian-sectors
Punjabi

BMO ਵੱਲੋਂ ਕੈਨੇਡਾ ਦੇ ਮਹੱਤਵਪੂਰਨ ਸੈਕਟਰਾਂ ਲਈ 10 ਸਾਲਾਂ ’ਚ $70 ਬਿਲੀਅਨ ਨਿਵੇਸ਼ ਦਾ ਐਲਾਨ

ਕੈਨੇਡਾ ਦੇ ਪ੍ਰਮੁੱਖ ਬੈਂਕ ਵਿਚੋਂ ਇੱਕ ਬੈਂਕ ਔਫ਼ ਮਾਂਟਰੀਅਲ ਨੇ ਦੇਸ਼ ਦੀ ਆਰਥਿਕਤਾ ਲਈ ਮਹੱਤਵਪੂਰਨ ਮੰਨੇ ਜਾਣ ਵਾਲੇ ਮਹੱਤਵਪੂਰਨ ਖਣਿਜ ਅਤੇ ਬਿਜਲੀ ਵਰਗੇ ਸੈਕਟਰ ਲਈ ਅਗਲੇ 10 ਸਾਲਾਂ ਵਿਚ $70-ਬਿਲੀਅਨ ਦਾ ਕੈਪੀਟਲ ਲਗਾਉਣ ਦਾ ਐਲਾਨ ਕੀਤਾ ਹੈ। ਬੈਂਕ ਦਾ ਕਹਿਣਾ ਹੈ ਕਿ ਇਸ ਕਦਮ ਦਾ ਮਕਸਦ ਕੈਨੇਡਾ ਦੀ ਆਰਥਿਕ ਸੁਰੱਖਿਆ ਅਤੇ ਸਥਿਰਤਾ ਨੂੰ ਮਜ਼ਬੂਤ ਕਰਨਾ ਹੈ।
canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
connect fm logo

Legals

Journalism code of ethics
© 2024 AKASH BROADCASTING INC.
Android app linkApple app link