12.5C Vancouver
ADS

News

AllAlbertaBCCanadaIndiaWorld
Video shows vicious attack of Asian American woman in NYC - https://cdn.connectfm.ca/E65D10F3-BAEA-4695-89D2-E994A6AD35D8_Story1121383_1626101.jpg
World Mar 30
ਏਸ਼ਿਆਈ ਮੂਲ ਦੀ ਔਰਤ 'ਤੇ ਅਮਰੀਕਾ 'ਚ ਭਿਆਨਕ ਹਮਲਾ, ਸਰਵੇਲੈਂਸ ਫੁਟੇਜ ਵੀ ਕੀਤੀ ਪੇਸ਼
Ottawa announces one-year extension to anti-ISIL mission, but offers few details - https://cdn.connectfm.ca/D210D691-BA73-45EE-B32B-5E9BB6CAB65C_Story1121382_1625841.jpg
Canada Mar 30
ਔਟਵਾ ਵੱਲੋਂ ਐਂਟੀ-ਆਈ.ਐਸ.ਆਈ.ਐਲ. ਮਿਸ਼ਨ 'ਚ ਇੱਕ ਸਾਲ ਦਾ ਵਾਧਾ, ਬਹੁਤੇ ਵੇਰਵੇ ਨਹੀਂ ਕੀਤੇ ਸਾਂਝੇ
Trains crash in southern Egypt, killing at least 32 - https://cdn.connectfm.ca/48CB5AA5-0A30-418C-828F-E2150FF6DC79_Story1115503_1617419.jpg
World Mar 26
ਦੱਖਣੀ ਈਜਿਪਟ 'ਚ ਦੋ ਰੇਲਾਂ ਦੀ ਭਿਆਨਕ ਟੱਕਰ, 32 ਲੋਕਾਂ ਦੀ ਮੌਤ
Colorado shooting leaves 10 dead in latest mass tragedy, shooter ID'd as 21-year-old man - https://cdn.connectfm.ca/RCMP-flouted-internet-policy-U.S.-shooting-leaves-10-dead.jpg
World Mar 23
ਕੌਲੋਰਾਡੋ ਵਿੱਚ ਗੋਲ਼ੀ ਚਲਣ ਦੀ ਵਾਰਦਾਤ ਵਿੱਚ 10 ਵਿਅਕਤੀ ਮਾਰੇ ਗਏ, 21 ਸਾਲਾ ਸ਼ੱਕੀ ਗਿਰਫ਼ਤਾਰ
Finland claims top spot in the World Happiness Report; Canada slips to 15th place - null
World Mar 19
ਵਿਸ਼ਵ ਦੇ ਸਭ ਤੋਂ ਖੁਸ਼ ਦੇਸ਼ਾਂ ਦੀ ਸੂਚੀ 'ਚ ਫਿਨਲੈਂਡ ਚੋਟੀ 'ਤੇ; ਕੈਨੇਡਾ ਨੂੰ ਹਾਸਿਲ ਹੋਇਆ 15ਵਾਂ ਸਥਾਨ
President Biden and V.P. Harris plan to meet Asian American community leaders in Georgia after shooting at three massage parlours - null
World Mar 18
ਮਸਾਜ ਪਾਰਲਰ ਸ਼ੂਟਿੰਗਸ ਤੋਂ ਬਾਅਦ ਰਾਸ਼ਟਰਪਤੀ ਬਾਈਡਨ ਤੇ ਵਾਈਸ ਪ੍ਰੈਜ਼ੀਡੈਂਟ ਹੈਰਿਸ ਵੱਲੋਂ ਅਮਰੀਕੀ ਏਸ਼ਿਆਈ ਭਾਈਚਾਰੇ ਦੇ ਲੀਡਰਾਂ ਨਾਲ ਮੁਲਾਕਾਤ ਦੇ ਪਲੈਨ
Georgia massage parlour shootings leave 8 dead; man captured - https://cdn.connectfm.ca/CE6E5E06-5B52-4374-8249-D5D4D34F39ED_Story1099607_1594467.jpg
World Mar 17
ਅਮਰੀਕਾ 'ਚ ਮਸਾਜ ਪਾਰਲਰਾਂ 'ਚ ਗੋਲੀਬਾਰੀ 'ਚ ਅੱਠ ਲੋਕਾਂ ਦੀ ਮੌਤ; 21 ਸਾਲਾ ਸ਼ੱਕੀ ਚੜ੍ਹਿਆ ਪੁਲਿਸ ਅੜਿੱਕੇ
Four people in Michigan win $1.05B Mega Millions prize - null
World Mar 12
ਅਮਰੀਕਾ 'ਚ ਚਾਰ ਲੋਕਾਂ ਨੇ ਜਿੱਤੀ $1.05 ਬਿਲੀਅਨ ਦੀ ਮੈਗਾ ਮਿਲੀਅਨਸ ਲੌਟਰੀ
Still recovering, Japan marks 10 years since tsunami hit - https://cdn.connectfm.ca/31C93EF7-1007-4FD0-836A-2EE1BB54F892_Story1089461_1579680.jpg
World Mar 11
ਜਪਾਨ 'ਚ ਸੁਨਾਮੀ ਦੀ ਦਸਤਕ ਨੂੰ ਹੋਏ 10 ਸਾਲ, ਲੋਕਾਂ ਨੇ ਤਬਾਹੀ ਦੇ ਪਲ ਨੂੰ ਕੀਤਾ ਯਾਦ
Previous150 of 184 pagesNext

Latest News

bmo-announces-70-billion-investment-over-10-years-in-key-canadian-sectors
Punjabi

BMO ਵੱਲੋਂ ਕੈਨੇਡਾ ਦੇ ਮਹੱਤਵਪੂਰਨ ਸੈਕਟਰਾਂ ਲਈ 10 ਸਾਲਾਂ ’ਚ $70 ਬਿਲੀਅਨ ਨਿਵੇਸ਼ ਦਾ ਐਲਾਨ

ਕੈਨੇਡਾ ਦੇ ਪ੍ਰਮੁੱਖ ਬੈਂਕ ਵਿਚੋਂ ਇੱਕ ਬੈਂਕ ਔਫ਼ ਮਾਂਟਰੀਅਲ ਨੇ ਦੇਸ਼ ਦੀ ਆਰਥਿਕਤਾ ਲਈ ਮਹੱਤਵਪੂਰਨ ਮੰਨੇ ਜਾਣ ਵਾਲੇ ਮਹੱਤਵਪੂਰਨ ਖਣਿਜ ਅਤੇ ਬਿਜਲੀ ਵਰਗੇ ਸੈਕਟਰ ਲਈ ਅਗਲੇ 10 ਸਾਲਾਂ ਵਿਚ $70-ਬਿਲੀਅਨ ਦਾ ਕੈਪੀਟਲ ਲਗਾਉਣ ਦਾ ਐਲਾਨ ਕੀਤਾ ਹੈ। ਬੈਂਕ ਦਾ ਕਹਿਣਾ ਹੈ ਕਿ ਇਸ ਕਦਮ ਦਾ ਮਕਸਦ ਕੈਨੇਡਾ ਦੀ ਆਰਥਿਕ ਸੁਰੱਖਿਆ ਅਤੇ ਸਥਿਰਤਾ ਨੂੰ ਮਜ਼ਬੂਤ ਕਰਨਾ ਹੈ।
canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
connect fm logo

Legals

Journalism code of ethics
© 2024 AKASH BROADCASTING INC.
Android app linkApple app link