11.92C Vancouver
ADS

News

AllAlbertaBCCanadaIndiaWorld
Saudi court denies activist's appeal, upholds her travel ban - https://cdn.connectfm.ca/81B5F538-2EEE-4C98-8BB2-F7A1D563AB41_Story1087519_1577740.jpg
World Mar 11
ਸਾਊਦੀ ਅਦਾਲਤ ਨੇ ਐਕਟੀਵਿਸਟ ਦੀ ਅਪੀਲ ਕੀਤੀ ਖਾਰਿਜ, ਯਾਤਰਾ ਸੰਬੰਧੀ ਪਬੰਦੀ ਨੂੰ ਜਾਰੀ ਰੱਖਣ ਦਾ ਫ਼ੈਸਲਾ
In first statement since Harry and Meghan interview, UK royal family says will address race issues raised - https://cdn.connectfm.ca/7DE87BAF-BA55-46B3-8842-9425801187CB_Story1085577_1574747.jpg
World Mar 10
ਪ੍ਰਿੰਸ ਹੈਰੀ ਤੇ ਮੇਘਨ ਦੇ ਇੰਟਰਵਿਊ ਤੋਂ ਬਾਅਦ ਰਾਇਲ ਪਰਿਵਾਰ ਦੀ ਪਹਿਲੀ ਟਿੱਪਣੀ, ਕਿਹਾ ਨਸਲਵਾਦੀ ਟਿੱਪਣੀ ਦੇ ਮਾਮਲੇ ਨੂੰ ਗੰਭੀਰਤਾ ਨਾਲ ਕਰਨਗੇ ਸੰਬੋਧਿਤ
Interview of Prince Harry and Meghan reached an estimated 17.1 million viewers - https://cdn.connectfm.ca/661D068D-AD70-49B3-81AC-F6C23735668C_Story1085573_1574267.jpg
World Mar 9
ਪ੍ਰਿੰਸ ਹੈਰੀ ਤੇ ਮੇਘਨ ਦਾ ਇੰਟਰਵਿਊ ਲੋਕਾਂ ਲਈ ਬਣਿਆ ਖਿੱਚ ਦਾ ਕੇਂਦਰ, 17.1 ਮਿਲੀਅਨ ਵਾਰ ਵੇਖਿਆ ਜਾ ਚੁੱਕਿਆ
British PM Boris Johnson won't comment on royals interview - https://cdn.connectfm.ca/3ABDFAF8-75D1-4279-A880-5010686C0BE2_Story1083764_1571617.png
World Mar 8
ਬ੍ਰਿਟਿਸ਼ ਪ੍ਰਧਾਨ ਮੰਤਰੀ ਬੌਰੀਸ ਜੌਨਸਨ ਨੇ ਰਾਇਲਸ ਦੇ ਇੰਟਰਵਿਊ 'ਤੇ ਟਿੱਪਣੀ ਕਰਨ ਤੋਂ ਕੀਤਾ ਇਨਕਾਰ
13 killed when semitruck hits SUV carrying 25 people: Police - null
World Mar 2
25 ਲੋਕਾਂ ਨਾਲ ਭਰੀ ਐਸ.ਯੂ.ਵੀ. ਦੀ ਟ੍ਰੈਕਟਰ ਟਰੇਲਰ ਨਾਲ ਟੱਕਰ, 13 ਲੋਕਾਂ ਦੀ ਮੌਤ: ਪੁਲਿਸ
Prince Philip moved to new hospital to treat infection, pre-existing heart condition - https://cdn.connectfm.ca/C3CB1035-BBEA-46CE-A72A-3CB79D8594EC_Story1072232_1554861.jpg
World Mar 1
ਪ੍ਰਿੰਸ ਫਿਲਿਪ ਨੂੰ ਦਿਲ ਨਾਲ ਸੰਬੰਧਤ ਸਪੈਸ਼ਲਾਈਜ਼ਡ ਹਸਪਤਾਲ 'ਚ ਕੀਤਾ ਦਾਖਿਲ
Lady Gaga's dog walker shot, French bulldogs stolen in LA - null
World Feb 25
ਲੌਸ ਐਂਜਲਿਸ 'ਚ ਲੇਡੀ ਗਾਗਾ ਦੇ ਡੌਗ ਵਾਕਰ ਨੂੰ ਗੋਲੀ ਮਾਰ ਕੁੱਤੇ ਕੀਤੇ ਚੋਰੀ; ਵਾਪਿਸ ਲਿਆਉਣ ਵਾਲਿਆਂ ਨੂੰ $500,000 ਦੇ ਇਨਾਮ ਦਾ ਐਲਾਨ
WHO's head of Europe unit says, patients suffering long COVID symptoms need to be heard - https://cdn.connectfm.ca/5E7773D9-0E00-4E47-88FF-E3D7F746DCB2_Story1066287_1546060.jpg
World Feb 25
ਡਬਲਯੂ.ਐਚ.ਓ. ਦੇ ਯੂਰੋਪ ਦੇ ਮੁਖੀ ਨੇ ਕਿਹਾ, 'ਲੌਂਗ ਕੋਵਿਡ' ਦੇ ਲੱਛਣ ਝੱਲ ਰਿਹਾ ਵਾਇਰਸ ਤੋਂ ਪ੍ਰਭਾਵਿਤ ਹਰ 10 ਵਿੱਚੋਂ ਇੱਕ ਵਿਅਕਤੀ
Mexico bid to sell presidential jet stretches into 3rd year - null
World Feb 24
ਮੈਕਸਿਕੋ ਦੀ ਪ੍ਰੈਜ਼ੀਡੈਸ਼ੀਅਲ ਜੈੱਟ ਵੇਚਣ ਦੀ ਕੋਸ਼ਿਸ਼ ਤੀਜੇ ਸਾਲ 'ਚ ਦਾਖਿਲ
Previous151 of 184 pagesNext

Latest News

bmo-announces-70-billion-investment-over-10-years-in-key-canadian-sectors
Punjabi

BMO ਵੱਲੋਂ ਕੈਨੇਡਾ ਦੇ ਮਹੱਤਵਪੂਰਨ ਸੈਕਟਰਾਂ ਲਈ 10 ਸਾਲਾਂ ’ਚ $70 ਬਿਲੀਅਨ ਨਿਵੇਸ਼ ਦਾ ਐਲਾਨ

ਕੈਨੇਡਾ ਦੇ ਪ੍ਰਮੁੱਖ ਬੈਂਕ ਵਿਚੋਂ ਇੱਕ ਬੈਂਕ ਔਫ਼ ਮਾਂਟਰੀਅਲ ਨੇ ਦੇਸ਼ ਦੀ ਆਰਥਿਕਤਾ ਲਈ ਮਹੱਤਵਪੂਰਨ ਮੰਨੇ ਜਾਣ ਵਾਲੇ ਮਹੱਤਵਪੂਰਨ ਖਣਿਜ ਅਤੇ ਬਿਜਲੀ ਵਰਗੇ ਸੈਕਟਰ ਲਈ ਅਗਲੇ 10 ਸਾਲਾਂ ਵਿਚ $70-ਬਿਲੀਅਨ ਦਾ ਕੈਪੀਟਲ ਲਗਾਉਣ ਦਾ ਐਲਾਨ ਕੀਤਾ ਹੈ। ਬੈਂਕ ਦਾ ਕਹਿਣਾ ਹੈ ਕਿ ਇਸ ਕਦਮ ਦਾ ਮਕਸਦ ਕੈਨੇਡਾ ਦੀ ਆਰਥਿਕ ਸੁਰੱਖਿਆ ਅਤੇ ਸਥਿਰਤਾ ਨੂੰ ਮਜ਼ਬੂਤ ਕਰਨਾ ਹੈ।
canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
connect fm logo

Legals

Journalism code of ethics
© 2024 AKASH BROADCASTING INC.
Android app linkApple app link