12.8C Vancouver
ADS

News

AllAlbertaBCCanadaIndiaWorld
Trump supporters storm the Capitol building; Biden says "it's not a protest, it's insurrection" - https://cdn.connectfm.ca/082EBAA5-0EB3-46AB-9F82-7DB39664D636_Story984521_1426141.jpg
World Jan 6
ਕੈਪੀਟੌਲ 'ਚ ਟ੍ਰੰਪ ਸਮਰਥਕਾਂ ਦੇ ਹੰਗਾਮੇ ਤੋਂ ਬਾਅਦ ਪ੍ਰੈਜ਼ੀਡੈਂਟ ਇਲੈਕਟ ਜੋ ਬਾਈਡਨ ਨੇ ਕਿਹਾ, "ਇਹ ਪ੍ਰਦਰਸ਼ਨ ਨਹੀਂ ਬਗਾਵਤ ਹੈ"
1 person shot as Trump backers storm Capitol - https://cdn.connectfm.ca/D3A6586D-8F3F-4210-B361-8A2204AAD893_Story984518_1425897.jpg
World Jan 6
ਕੈਪੀਟੌਲ 'ਚ ਦਾਖਿਲ ਹੋਏ ਟ੍ਰੰਪ ਸਮਰਥਕ; ਹਫੜਾ-ਤਫੜੀ ਦੇ ਮਾਹੌਲ ਵਿਚਾਲੇ ਗੋਲੀ ਚੱਲਣ ਦੀਆਂ ਖਬਰਾਂ
Britain PM Boris Johnson orders new national lockdown - https://cdn.connectfm.ca/C0FFC6BD-DFD4-4DAB-9C2D-AF53D9F018EA_Story981087_1420581.jpg
World Jan 4
ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੌਰੀਸ ਜੌਨਸਨ ਨੇ ਰਾਸ਼ਟਰੀ ਲੌਕਡਾਊਨ ਦਾ ਕੀਤਾ ਐਲਾਨ
Quake aftershocks keep people out of homes in Croatia - https://cdn.connectfm.ca/D27B3426-1C9F-4510-8830-5402DF011668_Story975260_1411360.jpg
World Dec 30
ਕ੍ਰੋਏਸ਼ੀਆ 'ਚ ਭੂਚਾਲ 'ਚ 7 ਲੋਕਾਂ ਦੀ ਮੌਤ, ਅੱਜ ਵੀ ਦਰਜ ਕੀਤੇ ਗਏ ਭੂਚਾਲ ਤੋਂ ਬਾਅਦ ਦੇ ਮਜ਼ਬੂਤ ਝਟਕੇ
UK approves use of 2nd COVID-19 vaccine that is simpler - https://cdn.connectfm.ca/5FB54964-9307-46F6-9D08-AF72BB802C00_Story975259_1411101.jpg
World Dec 30
ਯੂ.ਕੇ. ਵਿੱਚ ਐਸਟਰਾਜ਼ੇਨੇਕਾ ਦੇ ਕੋਵਿਡ -19 ਟੀਕੇ ਨੂੰ ਮਨਜ਼ੂਰੀ ਮਿਲੀ
Important to step up genomic sequencing to detect the COVID-19 variant worldwide: WHO chief  - https://cdn.connectfm.ca/6EF4834C-5E3D-476F-A4BE-8867CEDFFBB3_Story972263_1407198.jpg
World Dec 28
ਕੋਵਿਡ-19 ਦੇ ਨਵੇਂ ਵੇਰੀਐਂਟ ਦੀ ਖੋਜ ਲਈ ਜੀਨੋਮਿਕ ਸਿਕੁਐਨਸਿੰਗ ਦੀ ਪ੍ਰੀਕਿਰਿਆ 'ਚ ਵਾਧਾ ਜ਼ਰੂਰੀ: ਡਬਲਯੂ.ਐਚ.ਓ. ਮੁਖੀ
Nashville bomber to neighbour: The world is 'never going to forget me' - https://cdn.connectfm.ca/75E7E4F5-C382-4147-A0FA-23A1F10415B0_Story972262_1407179.jpg
World Dec 28
ਨੈਸ਼ਵਿਲ 'ਚ ਧਮਾਕਾ ਕਰਨ ਵਾਲੇ ਵਿਅਕਤੀ ਨੇ ਗੁਆਂਢੀ ਨੂੰ ਕਿਹਾ ਸੀ, "ਨੈਸ਼ਵਿਲ ਅਤੇ ਇਹ ਦੁਨੀਆ, ਮੈਨੂੰ ਕਦੀ ਭੁੱਲ ਨਹੀਂ ਸਕੇਗੀ"
China jails citizen journalist Zhang Zhan for 4 years over Wuhan COVID-19 reports - https://cdn.connectfm.ca/19B2D86A-BCFA-47FC-BBB3-DCA2D3A142D9_Story972258_1407015.jpg
World Dec 28
ਚੀਨ ਦੀ ਸਿਟੀਜ਼ਨ ਪੱਤਰਕਾਰ ਨੂੰ ਕੋਵਿਡ-19 'ਤੇ ਰਿਪੋਰਟਿੰਗ ਕਰਨ ਲਈ 4 ਸਾਲ ਦੀ ਕੈਦ
Final stage testing for Novavax COVID-19 vaccine candidate is getting underway in the US today - null
World Dec 28
ਅਮਰੀਕਾ 'ਚ ਨੋਵਾਵੈਕਸ ਦੀ ਕੋਵਿਡ-19 ਵੈਕਸੀਨ ਦੀ ਫ਼ਾਈਨਲ ਸਟੇਜ ਦੀ ਸਟਡੀ ਦੀ ਹੋ ਰਹੀ ਸ਼ੁਰੂਆਤ
Previous155 of 184 pagesNext

Latest News

bmo-announces-70-billion-investment-over-10-years-in-key-canadian-sectors
Punjabi

BMO ਵੱਲੋਂ ਕੈਨੇਡਾ ਦੇ ਮਹੱਤਵਪੂਰਨ ਸੈਕਟਰਾਂ ਲਈ 10 ਸਾਲਾਂ ’ਚ $70 ਬਿਲੀਅਨ ਨਿਵੇਸ਼ ਦਾ ਐਲਾਨ

ਕੈਨੇਡਾ ਦੇ ਪ੍ਰਮੁੱਖ ਬੈਂਕ ਵਿਚੋਂ ਇੱਕ ਬੈਂਕ ਔਫ਼ ਮਾਂਟਰੀਅਲ ਨੇ ਦੇਸ਼ ਦੀ ਆਰਥਿਕਤਾ ਲਈ ਮਹੱਤਵਪੂਰਨ ਮੰਨੇ ਜਾਣ ਵਾਲੇ ਮਹੱਤਵਪੂਰਨ ਖਣਿਜ ਅਤੇ ਬਿਜਲੀ ਵਰਗੇ ਸੈਕਟਰ ਲਈ ਅਗਲੇ 10 ਸਾਲਾਂ ਵਿਚ $70-ਬਿਲੀਅਨ ਦਾ ਕੈਪੀਟਲ ਲਗਾਉਣ ਦਾ ਐਲਾਨ ਕੀਤਾ ਹੈ। ਬੈਂਕ ਦਾ ਕਹਿਣਾ ਹੈ ਕਿ ਇਸ ਕਦਮ ਦਾ ਮਕਸਦ ਕੈਨੇਡਾ ਦੀ ਆਰਥਿਕ ਸੁਰੱਖਿਆ ਅਤੇ ਸਥਿਰਤਾ ਨੂੰ ਮਜ਼ਬੂਤ ਕਰਨਾ ਹੈ।
canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
connect fm logo

Legals

Journalism code of ethics
© 2024 AKASH BROADCASTING INC.
Android app linkApple app link