13.51C Vancouver
ADS

News

AllAlbertaBCCanadaIndiaWorld
New data shows Moderna's COVID-19 vaccine is showing signs of producing lasting immunity - https://cdn.connectfm.ca/59071A56-4F47-48BD-8E26-376547CED4E6_Story937776_1355244.jpg
World Dec 4
ਮੌਡਰਨਾ ਦੀ ਵੈਕਸੀਨ ਦੇ ਚੰਗੀ ਇਮਿਊਨਿਟੀ ਸਥਾਪਿਤ ਕਰਨ ਦਾ ਉਤਸ਼ਾਹਿਤ ਕਰਨ ਵਾਲਾ ਨਵਾਂ ਡਾਟਾ
Four people dead in blast in Britain; Blast not being treated as terror-related - https://cdn.connectfm.ca/BD38DB47-FF9B-41FF-A7B7-1F5E6ACB493C_Story935942_1352788.jpg
World Dec 3
ਬ੍ਰਿਟੇਨ 'ਚ ਹੋਏ ਧਮਾਕੇ 'ਚ ਚਾਰ ਲੋਕਾਂ ਦੀ ਮੌਤ; ਘਟਨਾ 'ਚ ਅੱਤਵਾਦੀ ਕਨੈਕਸ਼ਨ ਨੂੰ ਕੀਤਾ ਰੱਦ
UK authorizes Pfizer coronavirus vaccine for emergency use - https://cdn.connectfm.ca/Health-Canada-expects-first-COVID-19-vaccine-to-be-approved-next-month.jpg
World Dec 2
ਯੂ.ਕੇ. ਕੋਵਿਡ-19 ਵੈਕਸੀਨ ਨੂੰ ਮਨਜ਼ੂਰੀ ਦੇਣ ਵਾਲਾ ਪਹਿਲਾ ਦੇਸ਼ ਬਣਿਆ
Sweden requires more info to reopen 1994 ferry disaster case - null
World Nov 27
852 ਲੋਕਾਂ ਦੀ ਮੌਤ ਦਾ ਕਾਰਨ ਬਣੀ ਫੈਰੀ ਡੁੱਬਣ ਦਾ ਮਾਮਲਾ, ਸਵੀਡਨ ਵੱਲੋਂ ਹੋਰ ਜਾਣਕਾਰੀ ਮਿਲਣ 'ਤੇ ਹੀ ਕੇਸ ਰੀ-ਓਪਨ ਕਰਨ 'ਤੇ ਲਿਆ ਜਾਵੇਗਾ ਫ਼ੈਸਲਾ
Julian Assange's partner appeals to Trump to pardon him - https://cdn.connectfm.ca/6263DDDE-79DA-4508-A076-8EAEA46AC6A3_Story925788_1337889.jpg
World Nov 26
ਜੂਲੀਅਨ ਅਸਾਂਜ ਦੀ ਪਾਰਟਨਰ ਨੇ ਟ੍ਰੰਪ ਨੂੰ ਕੀਤੀ ਪਾਰਡਨ ਕਰਨ ਦੀ ਅਪੀਲ
Argentine soccer great Diego Maradona dies at 60 - https://cdn.connectfm.ca/B1FDE145-E94F-4427-B3C3-7A7D099D8865_Story924038_1335474.jpg
World Nov 25
ਦਿੱਗਜ ਫੁੱਟਬਾਲ ਖਿਡਾਰੀ ਡਿਏਗੋ ਮਾਰਾਡੋਨਾ ਦਾ ਦੇਹਾਂਤ, 60 ਸਾਲ ਦੇ ਸਨ ਮਾਰਾਡੋਨਾ
Chinese President Xi Jinping congratulates US President-elect Joe Biden on his victory - null
World Nov 25
ਚੀਨ ਦੇ ਰਾਸ਼ਟਰਪਤੀ ਨੇ ਜੋ ਬਾਈਡਨ ਨੂੰ ਚੋਣਾਂ 'ਚ ਜਿੱਤ ਲਈ ਦਿੱਤੀ ਵਧਾਈ
Bomb attack in Afghanistan kills 14 - https://cdn.connectfm.ca/3C3AEA5A-B9AD-4113-A8E5-CDAC944DF43D_Story922263_1332574.jpg
World Nov 24
ਅਫ਼ਗ਼ਾਨਿਸਤਾਨ 'ਚ ਬੰਬ ਧਮਾਕਾ, 14 ਲੋਕਾਂ ਦੀ ਮੌਤ
President-elect Joe Biden meeting Nancy Pelosi and Chuck Schumer on Friday - https://cdn.connectfm.ca/A1FC2928-7512-4F1E-B132-62572702CAB4_Story915238_1323096.jpg
World Nov 20
ਪ੍ਰੈਜ਼ੀਡੈਂਟ ਇਲੈਕਟ ਜੋ ਬਾਈਡਨ ਦੀ ਸ਼ੁੱਕਰਵਾਰ ਨੂੰ ਨੈਨਸੀ ਪੈਲੋਸੀ ਅਤੇ ਚੱਕ ਸਕੁਮਰ ਨਾਲ ਹੋਵੇਗੀ ਮੁਲਾਕਾਤ
Previous157 of 184 pagesNext

Latest News

bmo-announces-70-billion-investment-over-10-years-in-key-canadian-sectors
Punjabi

BMO ਵੱਲੋਂ ਕੈਨੇਡਾ ਦੇ ਮਹੱਤਵਪੂਰਨ ਸੈਕਟਰਾਂ ਲਈ 10 ਸਾਲਾਂ ’ਚ $70 ਬਿਲੀਅਨ ਨਿਵੇਸ਼ ਦਾ ਐਲਾਨ

ਕੈਨੇਡਾ ਦੇ ਪ੍ਰਮੁੱਖ ਬੈਂਕ ਵਿਚੋਂ ਇੱਕ ਬੈਂਕ ਔਫ਼ ਮਾਂਟਰੀਅਲ ਨੇ ਦੇਸ਼ ਦੀ ਆਰਥਿਕਤਾ ਲਈ ਮਹੱਤਵਪੂਰਨ ਮੰਨੇ ਜਾਣ ਵਾਲੇ ਮਹੱਤਵਪੂਰਨ ਖਣਿਜ ਅਤੇ ਬਿਜਲੀ ਵਰਗੇ ਸੈਕਟਰ ਲਈ ਅਗਲੇ 10 ਸਾਲਾਂ ਵਿਚ $70-ਬਿਲੀਅਨ ਦਾ ਕੈਪੀਟਲ ਲਗਾਉਣ ਦਾ ਐਲਾਨ ਕੀਤਾ ਹੈ। ਬੈਂਕ ਦਾ ਕਹਿਣਾ ਹੈ ਕਿ ਇਸ ਕਦਮ ਦਾ ਮਕਸਦ ਕੈਨੇਡਾ ਦੀ ਆਰਥਿਕ ਸੁਰੱਖਿਆ ਅਤੇ ਸਥਿਰਤਾ ਨੂੰ ਮਜ਼ਬੂਤ ਕਰਨਾ ਹੈ।
canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
connect fm logo

Legals

Journalism code of ethics
© 2024 AKASH BROADCASTING INC.
Android app linkApple app link