15.32C Vancouver
ADS

News

AllAlbertaBCCanadaIndiaWorld
Donald Trump visits Kenosha, Wisconsin - https://cdn.connectfm.ca/BCF12A6E-0B5D-4610-B6CF-D04F9899D067_Story787942_1140009.jpg
World Sep 1
ਵਿਵਾਦਾਂ ਵਿਚਾਲੇ ਡੌਨਲਡ ਟ੍ਰੰਪ ਨੇ ਕੀਤਾ ਵਿਸਕਾਨਸਿਨ 'ਚ ਕੀਨੋਸ਼ਾ ਦਾ ਦੌਰਾ
NBA playoffs resume Saturday as sides detail new commitments - https://cdn.connectfm.ca/328F697F-26EA-418F-B482-D0D8F5DB80F4_Story782517_1132169.jpg
World Aug 28
ਸ਼ਨੀਵਾਰ ਤੋਂ ਮੁੜ ਸ਼ੁਰੂ ਹੋਣਗੇ ਐਨ.ਬੀ.ਏ. ਪਲੇਆਫ਼ ਮੁਕਾਬਲੇ
Thousands gather at commemoration on steps of Lincoln Memorial - https://cdn.connectfm.ca/198D14ED-03D3-41BA-BA6F-1E08D1761B7D_Story782516_1132171.jpg
World Aug 28
ਲਿੰਕਨ ਮੈਮੋਰੀਅਲ 'ਚ ਹਜ਼ਾਰਾਂ ਦੀ ਗਿਣਤੀ 'ਚ ਲੋਕਾਂ ਦਾ ਇਕੱਠ
Get out of the path of hurricane Laura: Donald Trump - https://cdn.connectfm.ca/8C30691F-7629-433A-A1A6-A2D7A9A00670_Story779229_1127683.jpg
World Aug 27
ਕੈਟੇਗਰੀ 4 ਦਾ ਤੂਫ਼ਾਨ 'ਲੌਰਾ' ਦਸਤਕ ਦੇਣ ਨੂੰ ਤਿਆਰ, ਟ੍ਰੰਪ ਨੇ ਲੋਕਾਂ ਨੂੰ ਕੀਤੀ ਰਸਤੇ ਤੋਂ ਹਟਣ ਦੀ ਅਪੀਲ
Suspect arrested after 2 are killed at Kenosha protest - https://cdn.connectfm.ca/4C5E8620-31EB-4B02-BEE0-878EE455D9EE_Story779227_1127450.jpg
World Aug 26
ਵਿਸਕੌਨਸਿਨ ਦੇ ਪ੍ਰਦਰਸ਼ਨਾਂ ਦੌਰਾਨ ਦੋ ਲੋਕਾਂ ਦੀ ਗੋਲੀ ਲੱਗਣ ਨਾਲ ਮੌਤ, ਇਲੀਨੌਏ ਦੇ ਟੀਨੇਜਰ 'ਤੇ ਲੱਗੇ ਇਲਜ਼ਾਮ
Death of police officer's wife in Miami being considered an accident - null
World Aug 25
ਪੁਲਿਸ ਅਫ਼ਸਰ ਦੀ ਪਤਨੀ ਦੀ ਮੌਤ ਦਾ ਮਾਮਲਾ ਦੱਸਿਆ ਜਾ ਰਿਹਾ ਹਾਦਸਾ
Garneau, Champagne pan Iran's report on downing of PS752 as limited, selective - https://cdn.connectfm.ca/05FCBB6D-B829-4BE1-914B-D4137C2FA422_Story775610_1121923.jpg
Canada Aug 24
ਯੂਕਰੇਨੀ ਹਵਾਈ ਜਹਾਜ਼ ਹਾਦਸੇ ਬਾਰੇ ਇਰਾਨੀ ਰੀਪੋਰਟ 'ਸੀਮਤ, ਚੋਣਵੀ': ਗਾਰਨੋ, ਸ਼ੈਂਪੇਨ
Second large seizure of fentanyl at Mexico City airport - null
World Aug 18
ਮੈਕਸੀਕੋ ਸਿਟੀ ਹਵਾਈ ਅੱਡੇ 'ਤੇ 113 ਕਿਲੋਗ੍ਰਾਮ ਫੈਂਟਾਨਿਲ ਦੀ ਬਰਾਮਦਗੀ
President Trump says UAE to open diplomatic ties with Israel - null
World Aug 13
ਇਤਿਹਾਸਕ 'ਪੀਸ ਡੀਲ' 'ਤੇ ਪਹੁੰਚੇ ਇਜ਼ਰਾਈਲ ਅਤੇ ਯੂ.ਏ.ਈ.
Previous165 of 184 pagesNext

Latest News

edmonton-gurdwara-attack-criminal-charges-laid-against-27-year-old-man
Punjabi

ਐਡਮਿੰਟਨ ਗੁਰਦੁਆਰਾ ਹਮਲਾ: 27 ਸਾਲਾ ਵਿਅਕਤੀਆਂ ਖ਼ਿਲਾਫ਼ ਅਪਰਾਧਿਕ ਮਾਮਲੇ ਦਰਜ

ਐਡਮਿੰਟਨ ਪੁਲਿਸ ਨੇ ਪਿਛਲੇ ਮਹੀਨੇ ਗੁਰਦੁਆਰਾ ਨਾਨਕਸਰ ਸਾਹਿਬ ਵਿਖੇ ਹੋਏ ਹਮਲੇ ਦੇ ਸਬੰਧ ਵਿਚ 27 ਸਾਲਾ ਹਮਲਾਵਰ ਵਿਰੁੱਧ ਅਪਰਾਧਿਕ ਮਾਮਲੇ ਦਰਜ ਕਰ ਦਿੱਤੇ ਹਨ। ਪੁਲਿਸ ਮੁਤਾਬਕ ਮੁਲਜ਼ਮ Austin Sim-Pelletier 'ਤੇ bodily harm ਦੇ ਦੋ ਮਾਮਲੇ ਅਤੇ ਇਸ ਤੋਂ ਇਲਾਵਾ ਖ਼ਤਰਨਾਕ ਮਕਸਦ ਲਈ ਹਥਿਆਰ ਰੱਖਣ ਤੇ mischief ਦੇ ਚਾਰਜਿਜ਼ ਵੀ ਲਗਾਏ ਗਏ ਹਨ।
surrey-elections-on-october-17-voting-to-take-place-at-52-locations
Punjabi

17 ਅਕਤੂਬਰ ਨੂੰ ਸਰੀ ਚੋਣਾਂ, 52 ਥਾਵਾਂ ’ਤੇ ਪੈਣਗੀਆਂ ਵੋਟਾਂ

ਸਰੀ ਵਿਚ ਆਉਣ ਵਾਲੀਆਂ ਚੋਣਾਂ ਲਈ ਸ਼ਹਿਰ ਭਰ ਵਿਚ 52 ਵੋਟਿੰਗ ਲੋਕੇਸ਼ਨ ਬਣਾਈਆਂ ਗਈਆਂ ਹਨ। ਜਿਹੜੇ ਲੋਕ ਪਹਿਲਾਂ ਵੋਟ ਪਾਉਣਾ ਚਾਹੁੰਦੇ ਹਨ ਉਨ੍ਹਾਂ ਲਈ 7, 10, 14 ਅਤੇ 15 ਅਕਤੂਬਰ ਨੂੰ 10 ਐਡਵਾਂਸ ਵੋਟਿੰਗ ਕੇਂਦਰਾਂ ਜਿਵੇਂ ਕਲੋਵਰਡੇਲ ਮਨੋਰੰਜਨ ਕੇਂਦਰ, ਫਲੀਟਵੁੱਡ ਕਮਿਊਨਿਟੀ ਸੈਂਟਰ ਅਤੇ ਵੱਖ-ਵੱਖ ਸੈਕੰਡਰੀ ਸਕੂਲਾਂ ਵਿਚ ਸਵੇਰੇ 8 ਤੋਂ ਰਾਤ 8 ਵਜੇ ਤੱਕ ਵੋਟਿੰਗ ਦੀ ਸਹੂਲਤ ਹੋਵੇਗੀ।
bomb-threat-forces-emergency-landing-of-indigo-flight-in-ahmedabad
Punjabi

ਬੰਬ ਦੀ ਧਮਕੀ ਤੋਂ ਬਾਅਦ ਇੰਡੀਗੋ ਉਡਾਣ ਦੀ ਅਹਿਮਦਾਬਾਦ ’ਚ ਐਮਰਜੈਂਸੀ ਲੈਂਡਿੰਗ

ਭਾਰਤ ਦੇ ਸ਼ਹਿਰ ਲਖਨਊ ਤੋਂ ਸਾਊਦੀ ਅਰਬ ਨੂੰ ਜਾ ਰਹੀ ਇੰਡੀਗੋ ਦੀ ਉਡਾਣ ਦੀ ਬੰਬ ਦੀ ਧਮਕੀ ਮਿਲਣ ਤੋਂ ਬਾਅਦ ਅਹਿਮਦਾਬਾਦ ਵਿੱਚ ਐਮਰਜੈਂਸੀ ਲੈਂਡਿੰਗ ਕਰਵਾਈ ਗਈ। ਪੁਲਿਸ ਨੇ ਦੱਸਿਆ ਕਿ ਲਖਨਊ ਤੋਂ ਦਮਾਮ ਜਾ ਰਹੀ ਇੰਡੀਗੋ ਦੀ ਇੱਕ ਉਡਾਣ ਨੂੰ ਬੰਬ ਦੀ ਧਮਕੀ ਮਿਲਣ ਤੋਂ ਬਾਅਦ ਸਥਾਨਕ ਸਮੇਂ ਅਨੁਸਾਰ ਵੀਰਵਾਰ ਸ਼ਾਮ 5:45 ਵਜੇ ਨੂੰ ਅਹਿਮਦਾਬਾਦ ਹਵਾਈ ਅੱਡੇ ’ਤੇ ਐਮਰਜੈਂਸੀ ਲੈਂਡਿੰਗ ਕਰਨੀ ਪਈ, ਪਰ ਜਹਾਜ਼ ਵਿੱਚੋਂ ਕੁਝ ਵੀ ਸ਼ੱਕੀ ਨਹੀਂ ਮਿਲਿਆ।
truck-loaded-with-butane-canisters-catches-fire-in-burnaby-explosions-cause-panic
Punjabi

ਬਰਨਬੀ ’ਚ ਬਿਊਟੇਨ ਕੈਨਿਸਟਰਾਂ ਨਾਲ ਲੱਦੇ ਟਰੱਕ ਨੂੰ ਲੱਗੀ ਅੱਗ, ਧਮਾਕਿਆਂ ਨਾਲ ਮਚੀ ਹਫੜਾ-ਦਫੜੀ

ਬਰਨਬੀ ਵਿਚ ਲੌਹੀਡ ਮਾਲ ਅਤੇ ਸਕਾਈਟ੍ਰੇਨ ਸਟੇਸ਼ਨ ਨੇੜੇ ਇੱਕ ਵਪਾਰਕ ਟਰੱਕ ਵਿਚ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ, ਇਹ ਟਰੱਕ ਬਿਊਟੇਨ ਕੈਨਿਸਟਰ ਨਾਲ ਲੱਦਿਆ ਹੋਇਆ ਸੀ, ਜਿਸ ਵਿਚ ਧਮਾਕਾ ਹੁੰਦੇ ਹੀ ਇਹ ਚਾਰੋਂ ਪਾਸੇ ਹਵਾਈ ਗੋਲਿਆਂ ਵਾਂਗ ਉੱਡਦੇ ਹੋਏ ਦਿਖਾਈ ਦਿੱਤੇ।
canada-and-ukraine-announce-100-year-agreement-on-defence-energy-and-trade
Punjabi

ਕੈਨੇਡਾ ਅਤੇ ਯੂਕਰੇਨ ਨੇ ਰੱਖਿਆ,ਊਰਜਾ ਅਤੇ ਟਰੇਡ 'ਤੇ 100 ਸਾਲਾ ਸਮਝੌਤੇ ਦਾ ਕੀਤਾ ਐਲਾਨ

ਕੈਨੇਡਾ ਅਤੇ ਯੂਕਰੇਨ ਨੇ ਰੱਖਿਆ, ਊਰਜਾ ਅਤੇ ਟਰੇਡ 'ਤੇ 100 ਸਾਲਾ ਸਮਝੌਤੇ ਦਾ ਐਲਾਨ ਕੀਤਾ ਹੈ। ਪ੍ਰਧਾਨ ਮੰਤਰੀ ਮਾਰਕ ਕਾਰਨੀ ਅਤੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੇ ਅੱਜ ਕੈਲਗਰੀ ਵਿਚ ਮੁਲਾਕਾਤ ਦੌਰਾਨ ਇਸ ਸਮਝੌਤੇ 'ਤੇ ਦਸਤਖ਼ਤ ਕੀਤੇ। ਰੂਸ ਨਾਲ ਜੰਗ ਵਿਚਕਾਰ ਕੈਨੇਡਾ ਦਾ ਇਹ ਵੱਡਾ ਕਦਮ ਮੰਨਿਆ ਜਾ ਰਿਹਾ ਹੈ।
connect fm logo

Legals

Journalism code of ethics
© 2024 AKASH BROADCASTING INC.
Android app linkApple app link