18.44C Vancouver
ADS

News

AllAlbertaBCCanadaIndiaWorld
U.S. Fed slashes benchmark rate by 1% - null
World Mar 16
ਅਮਰੀਕੀ ਫੈਡਰਲ ਰਿਜ਼ਰਵ ਨੇ ਬੈਂਚਮਾਰਕ ਰੇਟ ਵਿੱਚ ਕੀਤੀ 1% ਦੀ ਕਟੌਤੀ
Markets crash amid COVID-19 fears - null
World Mar 12
ਕੋਵਿਡ-19 ਦੇ ਖਤਰੇ ਵਿਚਾਲੇ, ਬਾਜ਼ਾਰਾਂ 'ਚ ਇਤਿਹਾਸਿਕ ਗਿਰਾਵਟ
Trump suspends travel between US and Europe for 30 days - https://cdn.connectfm.ca/AC00F117-FD4D-4D36-8923-0297189CD59B_Story524212_756283.jpg
World Mar 12
ਕੋਵਿੱਡ-19 ਕਾਰਣ ਟਰੰਪ ਨੇ ਲਾਈ ਯੂਰਪ ‘ਤੇ ਯਾਤਰਾ ਪਾਬੰਦੀ
NBA suspends season until further notice, over coronavirus - null
World Mar 12
ਕੋਰੋਨਾ ਵਾਇਰਸ ਦੇ ਪ੍ਰਭਾਵ ਹੇਠ, ਐਨ.ਬੀ.ਏ. ਸੀਜ਼ਨ ਰੱਦ 
Tom Hanks, Rita Wilson test positive for coronavirus - https://cdn.connectfm.ca/3765023E-66F8-48F0-BD17-1A0BEEBF77DC_Story523331_754844.jpg
World Mar 12
ਟੌਮ ਹੈਂਕਸ ਅਤੇ ਪਤਨੀ ਰੀਟਾ ਵਿਲਸਨ, ਕੋਰੋਨਾ ਵਾਇਰਸ ਨਾਲ ਪੀੜਤ
Italy's premier says all stores except pharmacies and grocery stores are being closed nationwide  - null
World Mar 11
ਇਟਲੀ ਦੇ ਪ੍ਰੀਮਿਅਰ ਨੇ ਫਾਰਮੇਸੀ ਅਤੇ ਗਰੋਸਰੀ ਸਟੋਰਾਂ ਨੂੰ ਛੱਡ, ਬਾਕੀ ਦੇ ਸਾਰੇ ਸਟੋਰਸ ਨੂੰ ਵੀ ਬੰਦ ਕਰਨ ਨੂੰ ਆਖਿਆ
WHO declares that virus crisis is now a pandemic - https://cdn.connectfm.ca/6A86720A-4F11-4697-A331-3BE781C5BA6A_Story522285_753853.jpg
World Mar 11
ਵਰਲਡ ਹੈਲਥ ਆਰਗਨਾਇਜ਼ੇਸ਼ਨ ਮੁਤਾਬਕ ਕੋਵਿੱਡ-19 ਹੁਣ ਪੈਂਡੈਮਿਕ ਕਰਾਰ
Grand Princess cruise ship arrived at a port in Oakland, Canadians on the ship to be brought back soon - https://cdn.connectfm.ca/870AE5F8-0184-4977-A867-A657F5AEA0B7_Story518504_749210.jpg
World Mar 10
ਗ੍ਰੈਂਡ ਪ੍ਰਿੰਸੈਸ ਨੂੰ ਓਕਲੈਂਡ 'ਚ ਕਿਨਾਰੇ 'ਤੇ ਲਿਆਂਦਾ, ਜਲਦੀ ਵਾਪਿਸ ਦੇਸ਼ ਪਰਤਣਗੇ ਸਮੁੰਦਰੀ ਜਹਾਜ਼ 'ਤੇ ਸਵਾਰ ਕਨੇਡੀਅਨਸ
Experts: Rapid testing helps explain few German virus deaths - https://cdn.connectfm.ca/75B34BEF-D9AA-4C51-8291-9A70F7360141_Story518498_748798.jpg
World Mar 9
ਮਾਹਿਰ: ਕੋਰੋਨਾ ਵਾਇਰਸ ਸੰਬੰਧੀ ਜਰਮਨੀ 'ਚ ਹੋ ਰਹੀਆਂ ਘੱਟ ਮੌਤਾਂ ਦਾ, ਜਲਦੀ ਕੀਤੀ ਗਈ ਟੈਸਟਿੰਗ ਨੂੰ ਜਾਂਦਾ ਹੈ ਸ਼੍ਰੇਅ
Previous177 of 184 pagesNext

Latest News

abbotsford-crash-motorcyclist-suffers-life-threatening-injuries-in-suv-collision
Punjabi

ਐਬਟਸਫੋਰਡ ਹਾਦਸਾ: SUV ਨਾਲ ਟੱਕਰ ’ਚ ਮੋਟਰਸਾਈਕਲ ਸਵਾਰ ਗੰਭੀਰ ਜ਼ਖ਼ਮੀ

ਐਬਟਸਫੋਰਡ ਵਿਚ ਜਾਰਜ ਫਰਗੂਸਨ ਵੇਅ ਅਤੇ ਗਲੈਡਿਸ ਐਵੇਨਿਊ ਦੇ ਇੰਟਰਸੈਕਸ਼ਨ 'ਤੇ ਇੱਕ ਮੋਟਰਸਾਈਕਲ ਅਤੇ ਐਸ.ਯੂ.ਵੀ. ਵਿਚਕਾਰ ਟੱਕਰ ਵਿਚ ਇੱਕ ਵਿਅਕਤੀ ਨੂੰ ਜਾਨਲੇਵਾ ਸੱਟਾਂ ਲੱਗੀਆਂ ਹਨ, ਜੋ ਹਸਪਤਾਲ ਵਿਚ ਜ਼ਿੰਦਗੀ ਅਤੇ ਮੌਤ ਦੀ ਜੰਗ ਲੜ ਰਿਹਾ ਹੈ। ਪੁਲਿਸ ਮੁਤਾਬਕ, ਇਹ ਟੱਕਰ ਬੁੱਧਵਾਰ ਨੂੰ ਸ਼ਾਮ ਕਰੀਬ 4 ਵਜੇ ਹੋਈ, ਇਸ ਹਾਦਸੇ ਵਿਚ ਐਸ.ਯੂ.ਵੀ. ਦੇ ਡਰਾਈਵਰ ਨੂੰ ਕੋਈ ਸਰੀਰਕ ਸੱਟ ਨਹੀਂ ਲੱਗੀ ਅਤੇ ਉਸ ਵਲੋਂ ਜਾਂਚ ਵਿਚ ਪੂਰਾ ਸਹਿਯੋਗ ਕੀਤਾ ਜਾ ਰਿਹਾ ਹੈ।
abbotsford-mission-byelection-four-candidates-face-off-in-debate-on-key-issues
Punjabi

ਐਬਟਸਫੋਰਡ-ਮਿਸ਼ਨ ਜ਼ਿਮਨੀ ਚੋਣ: ਚਾਰ ਉਮੀਦਵਾਰ ਆਹਮੋ-ਸਾਹਮਣੇ, ਅਹਿਮ ਮੁੱਦਿਆਂ ’ਤੇ ਹੋਈ ਬਹਿਸ

ਐਬਟਸਫੋਰਡ-ਮਿਸ਼ਨ ਵਿਚ ਹੋਣ ਵਾਲੀ ਜ਼ਿਮਨੀ ਚੋਣ ਲਈ ਬੁੱਧਵਾਰ ਰਾਤ 4 ਉਮੀਦਵਾਰਾਂ ਵਿਚਕਾਰ ਡਿਬੇਟ ਮੁਕੰਮਲ ਹੋ ਗਈ ਹੈ। ਐਬਟਸਫੋਰਡ ਚੈਂਬਰ ਆਫ਼ ਕਾਮਰਸ ਵੱਲੋਂ ਕਰਾਵਈ ਗਈ ਇਸ ਡਿਬੇਟ ਵਿਚ ਐਨ.ਡੀ.ਪੀ. ਦੀ Pam Alexis, ਬੀਸੀ ਕੰਜ਼ਰਵੇਟਿਵ ਲੀਡਰ Kerry-Lynne Findlay, CentreBC ਦੀ ਲਖਵਿੰਦਰ ਕੌਰ ਝੱਜ ਅਤੇ ਗ੍ਰੀਨ ਪਾਰਟੀ ਦੇ ਸਟੀਫਨ ਫਾਉਲਰ ਸ਼ਾਮਲ ਹੋਏ, ਡਿਬੇਟ ਵਿਚ ਟ੍ਰਾਂਸਪੋਰਟੇਸ਼ਨ, ਕਿਫਾਇਤੀ ਅਤੇ ਟੈਕਸ ਨਾਲ ਜੁੜੇ ਪ੍ਰਮੁੱਖ ਮੁੱਦੇ ਰਹੇ, ਖਾਸ ਤੌਰ 'ਤੇ ਹਾਈਵੇਅ 11 ਦੀ ਟ੍ਰੈਫਿਕ ਸਮੱਸਿਆ ਨਾਲ ਨਜਿੱਠਣ ਲਈ ਲਖਵਿੰਦਰ ਝੱਜ ਨੇ ਇਸ ਦੇ ਵਿਸਥਾਰ ਦੀ ਵਕਾਲਤ ਕੀਤੀ।
four-arrested-after-stolen-truck-rams-police-vehicles-in-quesnel
Punjabi

Quesnel ’ਚ ਚੋਰੀ ਦੇ ਟਰੱਕ ਨੇ ਪੁਲਿਸ ਵਾਹਨਾਂ ਨੂੰ ਮਾਰੀ ਟੱਕਰ, 4 ਗ੍ਰਿਫ਼ਤਾਰ

ਬੀ.ਸੀ. ਦੇ ਅੰਦਰੂਨੀ ਖੇਤਰ ਵਿਚ Quesnel ਆਰਸੀਐਮਪੀ ਨੇ ਇੱਕ ਚਿੱਟੇ ਰੰਗ ਦੇ ਚੋਰੀ ਦੇ ਫੋਰਡ F-350 ਟਰੱਕ ਵੱਲੋਂ ਪੁਲਿਸ ਦੀਆਂ ਗੱਡੀਆਂ ਨੂੰ ਟੱਕਰ ਮਾਰਨ ਤੋਂ ਬਾਅਦ ਦੋ ਨਾਬਾਲਗ ਲੜਕੀਆਂ ਸਮੇਤ ਚਾਰ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਘਟਨਾ ਵੀਰਵਾਰ ਸਵੇਰੇ ਲਗਭਗ 5 ਵਜੇ Quesnel ਸ਼ਹਿਰ ਵਿਚ ਵਾਪਰੀ।
70-year-old-man-sentenced-to-4-5-years-for-sexually-interfering-with-granddaughter
Punjabi

ਪੋਤੀ ਨਾਲ ਜਿਨਸੀ ਛੇੜਛਾੜ ਦੇ ਦੋਸ਼ ’ਚ 70 ਸਾਲਾ ਬਜ਼ੁਰਗ ਨੂੰ ਸਾਢੇ 4 ਸਾਲ ਦੀ ਕੈਦ

ਪ੍ਰਿੰਸ ਜਾਰਜ ਦੀ ਕੋਰਟ ਨੇ ਇੱਕ 70 ਸਾਲਾ ਬਜ਼ੁਰਗ ਨੂੰ ਆਪਣੀ ਪੋਤੀ ਨਾਲ sexual interference ਦੇ ਦੋਸ਼ ਵਿਚ ਸਾਢੇ ਚਾਰ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ। ਇਹ ਫ਼ੈਸਲਾ ਸ਼ਹਿਰ ਦੀ ਬੀ.ਸੀ. ਸੁਪਰੀਮ ਕੋਰਟ ਵਲੋਂ ਪਿਛਲੇ ਹਫ਼ਤੇ ਸੁਣਾਇਆ ਗਿਆ। ਅਦਾਲਤ ਨੇ ਕਿਹਾ ਕਿ ਇਸ ਵਿਅਕਤੀ ਨੇ 2016 ਤੋਂ 2021 ਵਿਚਕਾਰ ਬੱਚੀ ਨਾਲ ਗਲਤ ਹਰਕਤਾਂ ਕੀਤੀਆਂ, ਜਿਸ ਨਾਲ ਪੀੜਤ ਬੱਚੀ ਨੂੰ ਗੰਭੀਰ ਮਾਨਸਿਕ ਅਤੇ ਭਾਵਨਾਤਮਕ ਨੁਕਸਾਨ ਪਹੁੰਚਿਆ।
edmonton-gurdwara-attack-charges-expected-to-be-laid-against-suspect
Punjabi

ਐਡਮਿੰਟਨ ਦੇ ਗੁਰਦੁਆਰਾ ਸਾਹਿਬ 'ਤੇ ਹੋਏ ਹਮਲੇ ਸਬੰਧੀ ਪੁਲਿਸ ਜਾਰੀ ਕਰੇਗੀ ਨਵੀਂ ਅਪਡੇਸ਼ਨ

ਐਡਮਿੰਡਨ ਦੇ ਨਾਨਕਸਰ ਗੁਰਦੁਆਰਾ ਸਾਹਿਬ ਵਿੱਚ ਚਾਕੂ ਮਾਰਨ ਦੀ ਘਟਨਾ ਦੀ ਜਾਂਚ ਬਾਰੇ ਪੁਲਿਸ ਵੱਲੋਂ ਅੱਜ ਦੁਪਹਿਰ ਨੂੰ ਇੱਕ ਪ੍ਰੈੱਸ ਕਾਨਫਰੰਸ ਕਰਕੇ ਨਵੇਂ ਅੱਪਡੇਟ ਸਾਂਝੇ ਕੀਤੇ ਜਾਣਗੇ। ਜਾਂਚਕਰਤਾਵਾਂ ਮੁਤਾਬਕ 27 ਸਾਲਾ ਇੱਕ ਨੌਜਵਾਨ ਖ਼ਿਲਾਫ਼ ਦੋਸ਼ ਤੈਅ ਕੀਤੇ ਜਾਣ ਦੀ ਤਿਆਰੀ ਹੈ, ਜਿਸ ਨੇ ਜੇਲ੍ਹ ਤੋਂ ਰਿਹਾਅ ਹੋਣ ਦੇ ਸਿਰਫ ਇੱਕ ਦਿਨ ਬਾਅਦ 21 ਅਗਸਤ ਨੂੰ ਗੁਰਦੁਆਰਾ ਸਾਹਿਬ ਵਿੱਚ ਦਾਖ਼ਲ ਹੋ ਕੇ ਪੇਚਕਸ ਨਾਲ ਦੋ ਵਿਅਕਤੀਆਂ'ਤੇ ਹਮਲਾ ਕੀਤਾ ਸੀ।
connect fm logo

Legals

Journalism code of ethics
© 2024 AKASH BROADCASTING INC.
Android app linkApple app link