13.87C Vancouver
ADS

News

AllAlbertaBCCanadaIndiaWorld
W.H.O. declares coronavirus a global health emergency - null
World Jan 30
WHO ਨੇ ਕੋਰੋਨਾਵਾਇਰਸ ਨੂੰ ਐਲਾਨਿਆ ਅੰਤਰਰਾਸ਼ਟਰੀ ਸਿਹਤ ਸੰਕਟ
Airlines suspend China flights, cut service on virus fears - https://cdn.connectfm.ca/3B7945E3-6938-4A5F-A438-02B5FD12BB64_Story452818_654780.jpg
World Jan 29
ਕਰੋਨਾਵਾਇਰਸ ਕਾਰਨ ਕਈ ਏਅਰਲਾਈਨਜ਼ ਵਲੋਂ ਉਡਾਣਾਂ ਰੱਦ
Canadian teacher in Wuhan thinks it's best to hunker down, stay put - null
World Jan 28
ਵੁਹਾਨ ਵਿੱਚ ਰਹਿੰਦੇ ਕੈਨੇਡੀਅਨ ਅਧਿਆਪਕ ਵਲੋਂ ਕਰੋਨਾਵਾਇਰਸ ਦੇ ਬਾਵਜੂਦ ਚੀਨ ਨਾਂ ਛੱਡਣ ਦਾ ਫੈਸਲਾ
Pilot of Bryant helicopter tried to avoid heavy fog - null
World Jan 28
ਹਾਦਸਾਗ੍ਰਸਤ ਹੋਏ ਹੈਲੀਕਾਪਟਰ ਦਾ ਪਾਇਲਟ ਸੰਘਣੀ ਧੁੰਦ ਤੋਂ ਬਚਣ ਦਾ ਯਤਨ ਕਰ ਰਿਹਾ ਸੀ
China counts 2,700 cases of new virus, 80 deaths - https://cdn.connectfm.ca/EXF_S4PETAV0.jpg
World Jan 27
ਚੀਨ ਵਿੱਚ ਨਵੇਂ ਵਾਇਰਸ ਦੇ 2,700 ਕੇਸ ਸਾਹਮਣੇ ਆਏ, 80 ਵਿਅਕਤੀਆਂ ਦੀ ਮੌਤ
Kobe Bryant, 8 others killed in California chopper crash - https://cdn.connectfm.ca/EXF_OTGN8BD5.jpg
World Jan 27
ਬਾਸਕਿਟਬਾਲ ਖਿਡਾਰੀ ਕੋਬੀ ਬ੍ਰਾਇੰਟ ਦੀ 8 ਹੋਰ ਵਿਅਕਤੀਆਂ ਸਮੇਤ ਹੈਲੀਕਾਪਟਰ ਹਾਦਸੇ ਵਿੱਚ ਮੌਤ
China building a hospital to treat virus, expands lockdowns - null
World Jan 24
ਚੀਨ ਵੱਲੋਂ ਵਾਇਰਸ ਨਾਲ ਨਜਿੱਠਣ ਲਈ ਇੱਕ ਨਵੇਂ ਹਸਪਤਾਲ ਦੀ ਉਸਾਰੀ ਦੀ ਸ਼ੁਰੂਆਤ
WHO says viral illness in China is not yet a global health emergency - https://cdn.connectfm.ca/EXF_IDJ6HGI2.jpg
Canada Jan 23
WHO ਨੇ ਕਰੋਨਾਵਾਇਰਸ ਨੂੰ ਨਹੀਂ ਐਲਾਨਿਆ, ਅੰਤਰਰਾਸ਼ਟਰੀ ਸਿਹਤ ਸੰਕਟ
Cases of new viral respiratory illness rise sharply in China - https://cdn.connectfm.ca/6E6D94B0-99A2-44BC-8DAA-18F31688392B_Story441623_638178.jpg
World Jan 22
ਚੀਨ ਵਿੱਚ ਕਰੋਨਾਵਾਇਰਸ ਤੋਂ ਪੀੜਤ ਵਿਅਕਤੀਆਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ।
Previous183 of 184 pagesNext

Latest News

abbotsford-crash-motorcyclist-suffers-life-threatening-injuries-in-suv-collision
Punjabi

ਐਬਟਸਫੋਰਡ ਹਾਦਸਾ: SUV ਨਾਲ ਟੱਕਰ ’ਚ ਮੋਟਰਸਾਈਕਲ ਸਵਾਰ ਗੰਭੀਰ ਜ਼ਖ਼ਮੀ

ਐਬਟਸਫੋਰਡ ਵਿਚ ਜਾਰਜ ਫਰਗੂਸਨ ਵੇਅ ਅਤੇ ਗਲੈਡਿਸ ਐਵੇਨਿਊ ਦੇ ਇੰਟਰਸੈਕਸ਼ਨ 'ਤੇ ਇੱਕ ਮੋਟਰਸਾਈਕਲ ਅਤੇ ਐਸ.ਯੂ.ਵੀ. ਵਿਚਕਾਰ ਟੱਕਰ ਵਿਚ ਇੱਕ ਵਿਅਕਤੀ ਨੂੰ ਜਾਨਲੇਵਾ ਸੱਟਾਂ ਲੱਗੀਆਂ ਹਨ, ਜੋ ਹਸਪਤਾਲ ਵਿਚ ਜ਼ਿੰਦਗੀ ਅਤੇ ਮੌਤ ਦੀ ਜੰਗ ਲੜ ਰਿਹਾ ਹੈ। ਪੁਲਿਸ ਮੁਤਾਬਕ, ਇਹ ਟੱਕਰ ਬੁੱਧਵਾਰ ਨੂੰ ਸ਼ਾਮ ਕਰੀਬ 4 ਵਜੇ ਹੋਈ, ਇਸ ਹਾਦਸੇ ਵਿਚ ਐਸ.ਯੂ.ਵੀ. ਦੇ ਡਰਾਈਵਰ ਨੂੰ ਕੋਈ ਸਰੀਰਕ ਸੱਟ ਨਹੀਂ ਲੱਗੀ ਅਤੇ ਉਸ ਵਲੋਂ ਜਾਂਚ ਵਿਚ ਪੂਰਾ ਸਹਿਯੋਗ ਕੀਤਾ ਜਾ ਰਿਹਾ ਹੈ।
abbotsford-mission-byelection-four-candidates-face-off-in-debate-on-key-issues
Punjabi

ਐਬਟਸਫੋਰਡ-ਮਿਸ਼ਨ ਜ਼ਿਮਨੀ ਚੋਣ: ਚਾਰ ਉਮੀਦਵਾਰ ਆਹਮੋ-ਸਾਹਮਣੇ, ਅਹਿਮ ਮੁੱਦਿਆਂ ’ਤੇ ਹੋਈ ਬਹਿਸ

ਐਬਟਸਫੋਰਡ-ਮਿਸ਼ਨ ਵਿਚ ਹੋਣ ਵਾਲੀ ਜ਼ਿਮਨੀ ਚੋਣ ਲਈ ਬੁੱਧਵਾਰ ਰਾਤ 4 ਉਮੀਦਵਾਰਾਂ ਵਿਚਕਾਰ ਡਿਬੇਟ ਮੁਕੰਮਲ ਹੋ ਗਈ ਹੈ। ਐਬਟਸਫੋਰਡ ਚੈਂਬਰ ਆਫ਼ ਕਾਮਰਸ ਵੱਲੋਂ ਕਰਾਵਈ ਗਈ ਇਸ ਡਿਬੇਟ ਵਿਚ ਐਨ.ਡੀ.ਪੀ. ਦੀ Pam Alexis, ਬੀਸੀ ਕੰਜ਼ਰਵੇਟਿਵ ਲੀਡਰ Kerry-Lynne Findlay, CentreBC ਦੀ ਲਖਵਿੰਦਰ ਕੌਰ ਝੱਜ ਅਤੇ ਗ੍ਰੀਨ ਪਾਰਟੀ ਦੇ ਸਟੀਫਨ ਫਾਉਲਰ ਸ਼ਾਮਲ ਹੋਏ, ਡਿਬੇਟ ਵਿਚ ਟ੍ਰਾਂਸਪੋਰਟੇਸ਼ਨ, ਕਿਫਾਇਤੀ ਅਤੇ ਟੈਕਸ ਨਾਲ ਜੁੜੇ ਪ੍ਰਮੁੱਖ ਮੁੱਦੇ ਰਹੇ, ਖਾਸ ਤੌਰ 'ਤੇ ਹਾਈਵੇਅ 11 ਦੀ ਟ੍ਰੈਫਿਕ ਸਮੱਸਿਆ ਨਾਲ ਨਜਿੱਠਣ ਲਈ ਲਖਵਿੰਦਰ ਝੱਜ ਨੇ ਇਸ ਦੇ ਵਿਸਥਾਰ ਦੀ ਵਕਾਲਤ ਕੀਤੀ।
four-arrested-after-stolen-truck-rams-police-vehicles-in-quesnel
Punjabi

Quesnel ’ਚ ਚੋਰੀ ਦੇ ਟਰੱਕ ਨੇ ਪੁਲਿਸ ਵਾਹਨਾਂ ਨੂੰ ਮਾਰੀ ਟੱਕਰ, 4 ਗ੍ਰਿਫ਼ਤਾਰ

ਬੀ.ਸੀ. ਦੇ ਅੰਦਰੂਨੀ ਖੇਤਰ ਵਿਚ Quesnel ਆਰਸੀਐਮਪੀ ਨੇ ਇੱਕ ਚਿੱਟੇ ਰੰਗ ਦੇ ਚੋਰੀ ਦੇ ਫੋਰਡ F-350 ਟਰੱਕ ਵੱਲੋਂ ਪੁਲਿਸ ਦੀਆਂ ਗੱਡੀਆਂ ਨੂੰ ਟੱਕਰ ਮਾਰਨ ਤੋਂ ਬਾਅਦ ਦੋ ਨਾਬਾਲਗ ਲੜਕੀਆਂ ਸਮੇਤ ਚਾਰ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਘਟਨਾ ਵੀਰਵਾਰ ਸਵੇਰੇ ਲਗਭਗ 5 ਵਜੇ Quesnel ਸ਼ਹਿਰ ਵਿਚ ਵਾਪਰੀ।
70-year-old-man-sentenced-to-4-5-years-for-sexually-interfering-with-granddaughter
Punjabi

ਪੋਤੀ ਨਾਲ ਜਿਨਸੀ ਛੇੜਛਾੜ ਦੇ ਦੋਸ਼ ’ਚ 70 ਸਾਲਾ ਬਜ਼ੁਰਗ ਨੂੰ ਸਾਢੇ 4 ਸਾਲ ਦੀ ਕੈਦ

ਪ੍ਰਿੰਸ ਜਾਰਜ ਦੀ ਕੋਰਟ ਨੇ ਇੱਕ 70 ਸਾਲਾ ਬਜ਼ੁਰਗ ਨੂੰ ਆਪਣੀ ਪੋਤੀ ਨਾਲ sexual interference ਦੇ ਦੋਸ਼ ਵਿਚ ਸਾਢੇ ਚਾਰ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ। ਇਹ ਫ਼ੈਸਲਾ ਸ਼ਹਿਰ ਦੀ ਬੀ.ਸੀ. ਸੁਪਰੀਮ ਕੋਰਟ ਵਲੋਂ ਪਿਛਲੇ ਹਫ਼ਤੇ ਸੁਣਾਇਆ ਗਿਆ। ਅਦਾਲਤ ਨੇ ਕਿਹਾ ਕਿ ਇਸ ਵਿਅਕਤੀ ਨੇ 2016 ਤੋਂ 2021 ਵਿਚਕਾਰ ਬੱਚੀ ਨਾਲ ਗਲਤ ਹਰਕਤਾਂ ਕੀਤੀਆਂ, ਜਿਸ ਨਾਲ ਪੀੜਤ ਬੱਚੀ ਨੂੰ ਗੰਭੀਰ ਮਾਨਸਿਕ ਅਤੇ ਭਾਵਨਾਤਮਕ ਨੁਕਸਾਨ ਪਹੁੰਚਿਆ।
edmonton-gurdwara-attack-charges-expected-to-be-laid-against-suspect
Punjabi

ਐਡਮਿੰਟਨ ਦੇ ਗੁਰਦੁਆਰਾ ਸਾਹਿਬ 'ਤੇ ਹੋਏ ਹਮਲੇ ਸਬੰਧੀ ਪੁਲਿਸ ਜਾਰੀ ਕਰੇਗੀ ਨਵੀਂ ਅਪਡੇਸ਼ਨ

ਐਡਮਿੰਡਨ ਦੇ ਨਾਨਕਸਰ ਗੁਰਦੁਆਰਾ ਸਾਹਿਬ ਵਿੱਚ ਚਾਕੂ ਮਾਰਨ ਦੀ ਘਟਨਾ ਦੀ ਜਾਂਚ ਬਾਰੇ ਪੁਲਿਸ ਵੱਲੋਂ ਅੱਜ ਦੁਪਹਿਰ ਨੂੰ ਇੱਕ ਪ੍ਰੈੱਸ ਕਾਨਫਰੰਸ ਕਰਕੇ ਨਵੇਂ ਅੱਪਡੇਟ ਸਾਂਝੇ ਕੀਤੇ ਜਾਣਗੇ। ਜਾਂਚਕਰਤਾਵਾਂ ਮੁਤਾਬਕ 27 ਸਾਲਾ ਇੱਕ ਨੌਜਵਾਨ ਖ਼ਿਲਾਫ਼ ਦੋਸ਼ ਤੈਅ ਕੀਤੇ ਜਾਣ ਦੀ ਤਿਆਰੀ ਹੈ, ਜਿਸ ਨੇ ਜੇਲ੍ਹ ਤੋਂ ਰਿਹਾਅ ਹੋਣ ਦੇ ਸਿਰਫ ਇੱਕ ਦਿਨ ਬਾਅਦ 21 ਅਗਸਤ ਨੂੰ ਗੁਰਦੁਆਰਾ ਸਾਹਿਬ ਵਿੱਚ ਦਾਖ਼ਲ ਹੋ ਕੇ ਪੇਚਕਸ ਨਾਲ ਦੋ ਵਿਅਕਤੀਆਂ'ਤੇ ਹਮਲਾ ਕੀਤਾ ਸੀ।
connect fm logo

Legals

Journalism code of ethics
© 2024 AKASH BROADCASTING INC.
Android app linkApple app link