14.51C Vancouver
ADS

News

AllAlbertaBCCanadaIndiaWorld
Bangladesh tribunal issues death sentences against ousted prime minister in student-protest crackdown case - null
World Nov 17
ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੂੰ ਸੁਣਾਈ ਗਈ ਮੌਤ ਦੀ ਸਜ਼ਾ
Trump signs funding bill to end record 43-day U.S. government shutdown - https://cdn.connectfm.ca/Donald-Trumps.jpg
World Nov 13
ਅਮਰੀਕਾ ਵਿਚ 43 ਦਿਨਾਂ ਤੋਂ ਜਾਰੀ ਤਾਲਾਬੰਦੀ ਖ਼ਤਮ, ਟਰੰਪ ਨੇ ਬਿੱਲ ’ਤੇ ਕੀਤੇ ਦਸਤਖਤ
Pakistan probes deadly Islamabad court bombing that killed 12 - null
World Nov 12
ਪਾਕਿਸਤਾਨ: ਇਸਲਾਮਾਬਾਦ ਅਦਾਲਤ ਨੇੜੇ ਆਤਮਘਾਤੀ ਬੰਬ ਧਮਾਕੇ 'ਚ 12 ਲੋਕਾਂ ਦੀ ਮੌਤ
Explosions at Jakarta school mosque injure dozens of students - null
World Nov 7
ਜਕਾਰਤਾ ਦੇ ਸਕੂਲ ਦੀ ਮਸਜਿਦ ਵਿੱਚ ਧਮਾਕੇ, ਦਰਜਨਾਂ ਵਿਦਿਆਰਥੀ ਜ਼ਖ਼ਮੀ
Nine killed after UPS cargo plane crashes and explodes at Louisville airport - null
World Nov 5
ਲੁਈਸਵਿਲ ਵਿੱਚ ਕਾਰਗੋ ਜਹਾਜ਼ ਹਾਦਸਾਗ੍ਰਸਤ, 9 ਲੋਕਾਂ ਦੀ ਹੋਈ ਮੌਤ
Zohraan Mamdani becomes New York City’s first Muslim mayor after defeating Andrew Cuomo - https://cdn.connectfm.ca/Zohran-Kwame-Mamdani.jpg
World Nov 5
ਜ਼ੋਹਰਾਨ ਮਮਦਾਨੀ ਨੇ ਨਿਊ ਯਾਰਕ ਦੇ ਮੇਅਰ ਦੀ ਚੋਣ ਜਿੱਤੀ
Indian External Affairs Minister S. Jaishankar to Attend G7 Foreign Ministers’ Meeting in Canada - https://cdn.connectfm.ca/Dr-S.-Jaishankar.jpg
Canada Nov 4
ਭਾਰਤੀ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਅਗਲੇ ਹਫ਼ਤੇ ਕੈਨੇਡਾ ਵਿਚ ਜੀ-7 ਵਿਦੇਸ਼ ਮੰਤਰੀਆਂ ਦੀ ਮੀਟਿੰਗ ਵਿਚ ਹੋਣਗੇ ਸ਼ਾਮਲ
Former U.S. Vice President Dick Cheney dies at 84 - null
World Nov 4
ਅਮਰੀਕਾ ਦੇ ਸਾਬਕਾ ਉਪ-ਰਾਸ਼ਟਰਪਤੀ ਡਿੱਕ ਚੇਨੀ ਦਾ 84 ਸਾਲ ਦੀ ਉਮਰ ਵਿੱਚ ਦਿਹਾਂਤ
At least 20 dead after strong earthquake strikes northern Afghanistan, damaging historic Blue Mosque - https://cdn.connectfm.ca/earthquake_2025-03-03-164359_lifs.jpg
World Nov 3
ਅਫਗਾਨਿਸਤਾਨ ਵਿੱਚ ਲੱਗੇ ਭੂਚਾਲ ਦੇ ਝਟਕੇ, 20 ਲੋਕਾਂ ਦੀ ਹੋਈ ਮੌਤ
Previous24 of 184 pagesNext

Latest News

70-year-old-man-sentenced-to-4-5-years-for-sexually-interfering-with-granddaughter
Punjabi

ਪੋਤੀ ਨਾਲ ਜਿਨਸੀ ਛੇੜਛਾੜ ਦੇ ਦੋਸ਼ ’ਚ 70 ਸਾਲਾ ਬਜ਼ੁਰਗ ਨੂੰ ਸਾਢੇ 4 ਸਾਲ ਦੀ ਕੈਦ

ਪ੍ਰਿੰਸ ਜਾਰਜ ਦੀ ਕੋਰਟ ਨੇ ਇੱਕ 70 ਸਾਲਾ ਬਜ਼ੁਰਗ ਨੂੰ ਆਪਣੀ ਪੋਤੀ ਨਾਲ sexual interference ਦੇ ਦੋਸ਼ ਵਿਚ ਸਾਢੇ ਚਾਰ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ। ਇਹ ਫ਼ੈਸਲਾ ਸ਼ਹਿਰ ਦੀ ਬੀ.ਸੀ. ਸੁਪਰੀਮ ਕੋਰਟ ਵਲੋਂ ਪਿਛਲੇ ਹਫ਼ਤੇ ਸੁਣਾਇਆ ਗਿਆ। ਅਦਾਲਤ ਨੇ ਕਿਹਾ ਕਿ ਇਸ ਵਿਅਕਤੀ ਨੇ 2016 ਤੋਂ 2021 ਵਿਚਕਾਰ ਬੱਚੀ ਨਾਲ ਗਲਤ ਹਰਕਤਾਂ ਕੀਤੀਆਂ, ਜਿਸ ਨਾਲ ਪੀੜਤ ਬੱਚੀ ਨੂੰ ਗੰਭੀਰ ਮਾਨਸਿਕ ਅਤੇ ਭਾਵਨਾਤਮਕ ਨੁਕਸਾਨ ਪਹੁੰਚਿਆ।
edmonton-gurdwara-attack-charges-expected-to-be-laid-against-suspect
Punjabi

ਐਡਮਿੰਟਨ ਦੇ ਗੁਰਦੁਆਰਾ ਸਾਹਿਬ 'ਤੇ ਹੋਏ ਹਮਲੇ ਸਬੰਧੀ ਪੁਲਿਸ ਜਾਰੀ ਕਰੇਗੀ ਨਵੀਂ ਅਪਡੇਸ਼ਨ

ਐਡਮਿੰਡਨ ਦੇ ਨਾਨਕਸਰ ਗੁਰਦੁਆਰਾ ਸਾਹਿਬ ਵਿੱਚ ਚਾਕੂ ਮਾਰਨ ਦੀ ਘਟਨਾ ਦੀ ਜਾਂਚ ਬਾਰੇ ਪੁਲਿਸ ਵੱਲੋਂ ਅੱਜ ਦੁਪਹਿਰ ਨੂੰ ਇੱਕ ਪ੍ਰੈੱਸ ਕਾਨਫਰੰਸ ਕਰਕੇ ਨਵੇਂ ਅੱਪਡੇਟ ਸਾਂਝੇ ਕੀਤੇ ਜਾਣਗੇ। ਜਾਂਚਕਰਤਾਵਾਂ ਮੁਤਾਬਕ 27 ਸਾਲਾ ਇੱਕ ਨੌਜਵਾਨ ਖ਼ਿਲਾਫ਼ ਦੋਸ਼ ਤੈਅ ਕੀਤੇ ਜਾਣ ਦੀ ਤਿਆਰੀ ਹੈ, ਜਿਸ ਨੇ ਜੇਲ੍ਹ ਤੋਂ ਰਿਹਾਅ ਹੋਣ ਦੇ ਸਿਰਫ ਇੱਕ ਦਿਨ ਬਾਅਦ 21 ਅਗਸਤ ਨੂੰ ਗੁਰਦੁਆਰਾ ਸਾਹਿਬ ਵਿੱਚ ਦਾਖ਼ਲ ਹੋ ਕੇ ਪੇਚਕਸ ਨਾਲ ਦੋ ਵਿਅਕਤੀਆਂ'ਤੇ ਹਮਲਾ ਕੀਤਾ ਸੀ।
gulzar-singh-suicide-case-channi-seeks-cbi-probe-cheemas-resignation-and-arrest
Punjabi

ਗੁਲਜ਼ਾਰ ਸਿੰਘ ਖੁਦਕੁਸ਼ੀ ਮਾਮਲਾ: ਚੰਨੀ ਵੱਲੋਂ CBI ਜਾਂਚ ਅਤੇ ਚੀਮਾ ਦੇ ਅਸਤੀਫ਼ੇ ਤੇ ਗ੍ਰਿਫ਼ਤਾਰੀ ਦੀ ਮੰਗ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੰਗਰੂਰ ਜ਼ਿਲ੍ਹੇ ਵਿੱਚ ਮਜ਼ਦੂਰ ਗੁਲਜ਼ਾਰ ਸਿੰਘ ਦੀ ਆਤਮ-ਹੱਤਿਆ ਦੇ ਮਾਮਲੇ ਵਿੱਚ ਸੀ.ਬੀ.ਆਈ. ਜਾਂਚ ਦੀ ਮੰਗ ਕੀਤੀ ਹੈ ਅਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਅਸਤੀਫ਼ੇ ਅਤੇ ਗ੍ਰਿਫ਼ਤਾਰੀ ਦੀ ਮੰਗ ਵੀ ਕੀਤੀ ਹੈ। ਕਾਂਗਰਸੀ ਆਗੂਆਂ ਦੇ ਵਫ਼ਦ ਦੀ ਅਗਵਾਈ ਕਰਦਿਆਂ ਚੰਨੀ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ ਅਤੇ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਗੰਭੀਰ ਦੋਸ਼ ਲਾਏ।
maninder-dhaliwal-and-satinder-gill-murder-case-two-accused-plead-not-guilty
Punjabi

ਮਨਿੰਦਰ ਧਾਲੀਵਾਲ ਤੇ ਸਤਿੰਦਰ ਗਿੱਲ ਕਤਲ ਮਾਮਲਾ: ਦੋ ਮੁਲਜ਼ਮਾਂ ਨੇ ਦੱਸਿਆ ਖੁਦ ਨੂੰ ਬੇਕਸੂਰ

ਬੀ.ਸੀ. ਦੇ ਵਿਸਲਰ ਵਿਲੇਜ ਵਿਖੇ Sundial ਹੋਟਲ ਦੇ ਬਾਹਰ ਜੁਲਾਈ 2022 ਵਿਚ ਮਨਿੰਦਰ ਧਾਲੀਵਾਲ ਅਤੇ ਸਤਿੰਦਰ ਗਿੱਲ ਦੀ ਦਿਨ-ਦਿਹਾੜੇ ਗੋਲੀਆਂ ਮਾਰ ਕੇ ਹੱਤਿਆ ਕਰਨ ਦੇ ਮਾਮਲੇ ਵਿਚ ਵੈਨਕੂਵਰ ਲਾਅ ਕੋਰਟ ਵਿਚ ਜਿਊਰੀ ਮੁਕੱਦਮੇ ਦਾ ਸਾਹਮਣਾ ਕਰ ਰਹੇ 28 ਸਾਲਾ ਗੁਰਸਿਮਰਨ ਸਹੋਤਾ ਤੇ 24 ਸਾਲਾ ਤਨਵੀਰ ਖੱਖ ਨੇ ਫਸਟ ਡਿਗਰੀ ਮਰਡਰ ਦੇ ਦੋਸ਼ ਵਿਚ ਖੁਦ ਨੂੰ ਬੇਕਸੂਰ ਦੱਸਿਆ ਹੈ।
poilievre-in-new-york-for-9-11-25th-anniversary-events-trade-meetings
Punjabi

ਪੌਲੀਐਵ ਦਾ ਨਿਊਯਾਰਕ ਦੌਰਾ, 9/11 ਦੀ 25ਵੀਂ ਬਰਸੀ ਸਮਾਗਮ ’ਚ ਹੋਣਗੇ ਸ਼ਾਮਲ

ਕੰਜ਼ਰਵੇਟਿਵ ਲੀਡਰ ਪੀਅਰ ਪੌਲੀਐਵ ਇਸ ਵੇਲੇ ਨਿਊਯਾਰਕ ਦੇ ਦੌਰੇ 'ਤੇ ਹਨ, ਜਿੱਥੇ ਉਹ ਸ਼ੁੱਕਰਵਾਰ ਨੂੰ 11 ਸਤੰਬਰ ਦੇ ਅੱਤਵਾਦੀ ਹਮਲੇ ਦੀ 25ਵੀਂ ਬਰਸੀ ਦੇ ਸਬੰਧ ਵਿਚ ਆਯੋਜਿਤ ਹੋਣ ਵਾਲੇ ਯਾਦਗਾਰੀ ਸਮਾਗਮਾਂ ਵਿਚ ਵੀ ਸ਼ਿਰਕਤ ਕਰਨਗੇ। ਪੌਲੀਐਵ ਬੁੱਧਵਾਰ ਰਾਤ ਨੂੰ ਹੀ ਰਵਾਨਾ ਹੋ ਗਏ ਸਨ।
connect fm logo

Legals

Journalism code of ethics
© 2024 AKASH BROADCASTING INC.
Android app linkApple app link