14.46C Vancouver
ADS

News

AllAlbertaBCCanadaIndiaWorld
Man charged with multiple counts of attempted murder after train stabbing in U.K. - null
World Nov 3
ਯੂਕੇ ਵਿੱਚ ਟਰੇਨ ਵਿੱਚ ਚਾਕੂ ਨਾਲ ਹੋਏ ਹਮਲੇ ਦੇ ਸੰਬੰਧ ਵਿੱਚ ਇੱਕ ਵਿਅਕਤੀ ‘ਤੇ ਲੱਗੇ ਦੋਸ਼
Israel transfers bodies of 45 Palestinians to Gaza following return of three soldiers' remains - https://cdn.connectfm.ca/israel.jpg
World Nov 3
ਹਮਾਸ ਵੱਲੋਂ ਤਿੰਨ ਫੌਜੀਆਂ ਦੀਆਂ ਲਾਸ਼ਾਂ ਵਾਪਸ ਮਿਲਣ ਤੋਂ ਬਾਅਦ ਇਜ਼ਰਾਈਲ ਨੇ 45 ਫਲਸਤੀਨੀਆਂ ਦੀਆਂ ਲਾਸ਼ਾਂ ਸੌਂਪੀਆਂ
Bus driver killed, four students injured in Highway 401 crash near London - null
World Nov 3
ਓਨਟਾਰੀਓ ਦੇ ਲੰਡਨ ਨੇੜੇ ਬੱਸ ਹਾਦਸੇ ‘ਚ ਡਰਾਈਵਰ ਦੀ ਮੌਤ, ਚਾਰ ਵਿਦਿਆਰਥੀ ਜ਼ਖ਼ਮੀ
FBI arrests several people in Michigan over alleged Halloween attack plot - null
World Oct 31
ਮਿਸ਼ੀਗਨ ਵਿੱਚ ਹੈਲੋਵੀਨ ਦੌਰਾਨ ਹਮਲੇ ਦੀ ਸਾਜ਼ਿਸ਼ ਦੇ ਦੋਸ਼ 'ਚ ਕਈ ਗ੍ਰਿਫ਼ਤਾਰ: ਐਫਬੀਆਈ
Trump administration cuts U.S. refugee admissions to 7,500, with priority for white South Africans - https://cdn.connectfm.ca/trump.jpg
World Oct 30
ਟਰੰਪ ਪ੍ਰਸ਼ਾਸਨ ਨੇ ਅਮਰੀਕੀ ਸ਼ਰਨਾਰਥੀਆਂ ਦੇ ਦਾਖਲੇ ਘਟਾ ਕੇ 7,500 ਤੱਕ ਕੀਤੇ ਸੀਮਤ
Plane crashes in Kenya while flying to Maasai Mara National  Reserve, killing 11 people - null
World Oct 28
ਕੀਨੀਆ ’ਚ ਜਹਾਜ਼ ਹਾਦਸਾਗ੍ਰਸਤ, 11 ਲੋਕਾਂ ਦੀ ਹੋਈ ਮੌਤ
Amazon to cut 14,000 corporate jobs amid shift toward AI investments - null
World Oct 28
ਐਮਾਜ਼ੋਨ ਨੇ ਇਸ ਸਾਲ 14,000 ਕਾਰਪੋਰੇਟ ਕਰਮਚਾਰੀਆਂ ਦੀ ਛਾਂਟੀ ਕੀਤੇ ਜਾਣ ਦਾ ਕੀਤਾ ਐਲਾਨ
Trump meets Japan’s new prime minister, calls U.S.–Japan partnership ‘strongest level’ - https://cdn.connectfm.ca/donald-Trump_2025-01-22-174121_mllz.jpg
World Oct 28
ਟਰੰਪ ਨੇ ਜਾਪਾਨ ਦੀ ਪਹਿਲੀ ਮਹਿਲਾ ਪ੍ਰਧਾਨ ਮੰਤਰੀ ਸਨਾਏ ਤਾਕਾਈਚੀ ਨਾਲ ਕੀਤੀ ਮੁਲਾਕਾਤ
Trump halts trade talks with Canada over Ontario’s anti-tariff ads - https://cdn.connectfm.ca/trump_2025-10-24-141228_enut.jpg
World Oct 24
ਟਰੰਪ ਨੇ ਓਨਟਾਰੀਓ ਦੇ ਟੈਰਿਫ-ਵਿਰੋਧੀ ਇਸ਼ਤਿਹਾਰਾਂ ਨੂੰ ਲੈ ਕੇ ਕੈਨੇਡਾ ਨਾਲ ਰੋਕੀ ਵਪਾਰਕ ਗੱਲਬਾਤ
Previous25 of 184 pagesNext

Latest News

four-arrested-after-stolen-truck-rams-police-vehicles-in-quesnel
Punjabi

Quesnel ’ਚ ਚੋਰੀ ਦੇ ਟਰੱਕ ਨੇ ਪੁਲਿਸ ਵਾਹਨਾਂ ਨੂੰ ਮਾਰੀ ਟੱਕਰ, 4 ਗ੍ਰਿਫ਼ਤਾਰ

ਬੀ.ਸੀ. ਦੇ ਅੰਦਰੂਨੀ ਖੇਤਰ ਵਿਚ Quesnel ਆਰਸੀਐਮਪੀ ਨੇ ਇੱਕ ਚਿੱਟੇ ਰੰਗ ਦੇ ਚੋਰੀ ਦੇ ਫੋਰਡ F-350 ਟਰੱਕ ਵੱਲੋਂ ਪੁਲਿਸ ਦੀਆਂ ਗੱਡੀਆਂ ਨੂੰ ਟੱਕਰ ਮਾਰਨ ਤੋਂ ਬਾਅਦ ਦੋ ਨਾਬਾਲਗ ਲੜਕੀਆਂ ਸਮੇਤ ਚਾਰ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਘਟਨਾ ਵੀਰਵਾਰ ਸਵੇਰੇ ਲਗਭਗ 5 ਵਜੇ Quesnel ਸ਼ਹਿਰ ਵਿਚ ਵਾਪਰੀ।
70-year-old-man-sentenced-to-4-5-years-for-sexually-interfering-with-granddaughter
Punjabi

ਪੋਤੀ ਨਾਲ ਜਿਨਸੀ ਛੇੜਛਾੜ ਦੇ ਦੋਸ਼ ’ਚ 70 ਸਾਲਾ ਬਜ਼ੁਰਗ ਨੂੰ ਸਾਢੇ 4 ਸਾਲ ਦੀ ਕੈਦ

ਪ੍ਰਿੰਸ ਜਾਰਜ ਦੀ ਕੋਰਟ ਨੇ ਇੱਕ 70 ਸਾਲਾ ਬਜ਼ੁਰਗ ਨੂੰ ਆਪਣੀ ਪੋਤੀ ਨਾਲ sexual interference ਦੇ ਦੋਸ਼ ਵਿਚ ਸਾਢੇ ਚਾਰ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ। ਇਹ ਫ਼ੈਸਲਾ ਸ਼ਹਿਰ ਦੀ ਬੀ.ਸੀ. ਸੁਪਰੀਮ ਕੋਰਟ ਵਲੋਂ ਪਿਛਲੇ ਹਫ਼ਤੇ ਸੁਣਾਇਆ ਗਿਆ। ਅਦਾਲਤ ਨੇ ਕਿਹਾ ਕਿ ਇਸ ਵਿਅਕਤੀ ਨੇ 2016 ਤੋਂ 2021 ਵਿਚਕਾਰ ਬੱਚੀ ਨਾਲ ਗਲਤ ਹਰਕਤਾਂ ਕੀਤੀਆਂ, ਜਿਸ ਨਾਲ ਪੀੜਤ ਬੱਚੀ ਨੂੰ ਗੰਭੀਰ ਮਾਨਸਿਕ ਅਤੇ ਭਾਵਨਾਤਮਕ ਨੁਕਸਾਨ ਪਹੁੰਚਿਆ।
edmonton-gurdwara-attack-charges-expected-to-be-laid-against-suspect
Punjabi

ਐਡਮਿੰਟਨ ਦੇ ਗੁਰਦੁਆਰਾ ਸਾਹਿਬ 'ਤੇ ਹੋਏ ਹਮਲੇ ਸਬੰਧੀ ਪੁਲਿਸ ਜਾਰੀ ਕਰੇਗੀ ਨਵੀਂ ਅਪਡੇਸ਼ਨ

ਐਡਮਿੰਡਨ ਦੇ ਨਾਨਕਸਰ ਗੁਰਦੁਆਰਾ ਸਾਹਿਬ ਵਿੱਚ ਚਾਕੂ ਮਾਰਨ ਦੀ ਘਟਨਾ ਦੀ ਜਾਂਚ ਬਾਰੇ ਪੁਲਿਸ ਵੱਲੋਂ ਅੱਜ ਦੁਪਹਿਰ ਨੂੰ ਇੱਕ ਪ੍ਰੈੱਸ ਕਾਨਫਰੰਸ ਕਰਕੇ ਨਵੇਂ ਅੱਪਡੇਟ ਸਾਂਝੇ ਕੀਤੇ ਜਾਣਗੇ। ਜਾਂਚਕਰਤਾਵਾਂ ਮੁਤਾਬਕ 27 ਸਾਲਾ ਇੱਕ ਨੌਜਵਾਨ ਖ਼ਿਲਾਫ਼ ਦੋਸ਼ ਤੈਅ ਕੀਤੇ ਜਾਣ ਦੀ ਤਿਆਰੀ ਹੈ, ਜਿਸ ਨੇ ਜੇਲ੍ਹ ਤੋਂ ਰਿਹਾਅ ਹੋਣ ਦੇ ਸਿਰਫ ਇੱਕ ਦਿਨ ਬਾਅਦ 21 ਅਗਸਤ ਨੂੰ ਗੁਰਦੁਆਰਾ ਸਾਹਿਬ ਵਿੱਚ ਦਾਖ਼ਲ ਹੋ ਕੇ ਪੇਚਕਸ ਨਾਲ ਦੋ ਵਿਅਕਤੀਆਂ'ਤੇ ਹਮਲਾ ਕੀਤਾ ਸੀ।
gulzar-singh-suicide-case-channi-seeks-cbi-probe-cheemas-resignation-and-arrest
Punjabi

ਗੁਲਜ਼ਾਰ ਸਿੰਘ ਖੁਦਕੁਸ਼ੀ ਮਾਮਲਾ: ਚੰਨੀ ਵੱਲੋਂ CBI ਜਾਂਚ ਅਤੇ ਚੀਮਾ ਦੇ ਅਸਤੀਫ਼ੇ ਤੇ ਗ੍ਰਿਫ਼ਤਾਰੀ ਦੀ ਮੰਗ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੰਗਰੂਰ ਜ਼ਿਲ੍ਹੇ ਵਿੱਚ ਮਜ਼ਦੂਰ ਗੁਲਜ਼ਾਰ ਸਿੰਘ ਦੀ ਆਤਮ-ਹੱਤਿਆ ਦੇ ਮਾਮਲੇ ਵਿੱਚ ਸੀ.ਬੀ.ਆਈ. ਜਾਂਚ ਦੀ ਮੰਗ ਕੀਤੀ ਹੈ ਅਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਅਸਤੀਫ਼ੇ ਅਤੇ ਗ੍ਰਿਫ਼ਤਾਰੀ ਦੀ ਮੰਗ ਵੀ ਕੀਤੀ ਹੈ। ਕਾਂਗਰਸੀ ਆਗੂਆਂ ਦੇ ਵਫ਼ਦ ਦੀ ਅਗਵਾਈ ਕਰਦਿਆਂ ਚੰਨੀ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ ਅਤੇ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਗੰਭੀਰ ਦੋਸ਼ ਲਾਏ।
maninder-dhaliwal-and-satinder-gill-murder-case-two-accused-plead-not-guilty
Punjabi

ਮਨਿੰਦਰ ਧਾਲੀਵਾਲ ਤੇ ਸਤਿੰਦਰ ਗਿੱਲ ਕਤਲ ਮਾਮਲਾ: ਦੋ ਮੁਲਜ਼ਮਾਂ ਨੇ ਦੱਸਿਆ ਖੁਦ ਨੂੰ ਬੇਕਸੂਰ

ਬੀ.ਸੀ. ਦੇ ਵਿਸਲਰ ਵਿਲੇਜ ਵਿਖੇ Sundial ਹੋਟਲ ਦੇ ਬਾਹਰ ਜੁਲਾਈ 2022 ਵਿਚ ਮਨਿੰਦਰ ਧਾਲੀਵਾਲ ਅਤੇ ਸਤਿੰਦਰ ਗਿੱਲ ਦੀ ਦਿਨ-ਦਿਹਾੜੇ ਗੋਲੀਆਂ ਮਾਰ ਕੇ ਹੱਤਿਆ ਕਰਨ ਦੇ ਮਾਮਲੇ ਵਿਚ ਵੈਨਕੂਵਰ ਲਾਅ ਕੋਰਟ ਵਿਚ ਜਿਊਰੀ ਮੁਕੱਦਮੇ ਦਾ ਸਾਹਮਣਾ ਕਰ ਰਹੇ 28 ਸਾਲਾ ਗੁਰਸਿਮਰਨ ਸਹੋਤਾ ਤੇ 24 ਸਾਲਾ ਤਨਵੀਰ ਖੱਖ ਨੇ ਫਸਟ ਡਿਗਰੀ ਮਰਡਰ ਦੇ ਦੋਸ਼ ਵਿਚ ਖੁਦ ਨੂੰ ਬੇਕਸੂਰ ਦੱਸਿਆ ਹੈ।
connect fm logo

Legals

Journalism code of ethics
© 2024 AKASH BROADCASTING INC.
Android app linkApple app link