29.23C Vancouver
ADS

News

AllAlbertaBCCanadaIndiaWorld
Russia launches a massive aerial attack against Ukraine with dozens of cruise missiles and drones - https://cdn.connectfm.ca/russia.jpg
World Dec 13
ਰੂਸ ਦਾ ਯੂਕਰੇਨ 'ਤੇ ਵੱਡਾ ਹਵਾਈ ਹਮਲਾ ,93 ਮਿਜ਼ਾਇਲਾਂ ਅਤੇ 200 ਡਰੋਨ ਸ਼ਾਮਲ
Israeli Army Destroys 70–80% of Strategic Positions of the Syrian Army - https://cdn.connectfm.ca/Syrian.jpg
World Dec 12
ਇਜ਼ਰਾਇਲੀ ਫੌਜ ਨੇ ਸੀਰੀਆਈ ਫੌਜ ਦੇ 70 ਤੋਂ 80 ਫੀਸਦੀ ਰਣਨੀਤਕ ਟਿਕਾਣਿਆਂ ਨੂੰ ਕੀਤਾ ਤਬਾਹ
President Donald Trump Named Time Magazine's Person of the Year - https://cdn.connectfm.ca/trump.jpg
Canada Dec 12
ਰਾਸ਼ਟਰਪਤੀ ਡੋਨਲਡ ਟਰੰਪ ਨੂੰ ਟਾਈਮ ਮੈਗਜ਼ੀਨ ਨੇ ਪਰਸਨ ਆਫ ਦਿ ਈਅਰ ਚੁਣਿਆ
Biden commutes roughly 1,500 sentences and pardons 39 people in biggest single-day act of clemency - https://cdn.connectfm.ca/jo-biden.jpg
World Dec 12
ਜੋ ਬਾਈਡਨ ਨੇ ਅਹੁਦਾ ਛੱਡਣ ਤੋਂ ਪਹਿਲਾਂ ਇੱਕ ਦਿਨ ਵਿਚ ਸਭ ਤੋਂ ਵੱਡੀ ਸਜ਼ਾ ਕੀਤੀ ਮਾਫੀ
Israeli strike on northern Gaza kills 19, Palestinian medics say - https://cdn.connectfm.ca/gaza_2024-12-11-121849_fkej.jpg
World Dec 11
ਉੱਤਰੀ ਗਾਜ਼ਾ 'ਚ ਇਜ਼ਰਾਈਲੀ ਹਮਲੇ 'ਚ 19 ਲੋਕਾਂ ਦੀ ਮੌਤ
Donald Trump Nominates Harmeet Kaur Dhillon as Assistant Attorney General - https://cdn.connectfm.ca/Harmeet-K.-Dhillon.jpg
World Dec 10
ਡੋਨਲਡ ਟਰੰਪ ਨੇ ਹਰਮੀਤ ਕੌਰ ਢਿੱਲੋਂ ਨੂੰ ਸਹਾਇਕ ਅਟਾਰਨੀ ਜਨਰਲ ਵਜੋਂ ਕੀਤਾ ਨਾਮਜ਼ਦ
President Bashar al-Assad Flees Syria After Rebel Takeover - https://cdn.connectfm.ca/bashar-al-assad.jpg
World Dec 9
ਸੀਰੀਆ ’ਤੇ ਬਾਗੀਆਂ ਦੇ ਕਬਜ਼ੇ ਤੋਂ ਬਾਅਦ ਰਾਸ਼ਟਰਪਤੀ ਬਸ਼ਰ ਅਲ-ਅਸਦ ਦੇਸ਼ ਛੱਡ ਕੇ ਰੂਸ ਭੱਜੇ
Thousands flee as Syrian insurgents advance to the doorstep of the country's third-largest city - https://cdn.connectfm.ca/Syrian.jpg
World Dec 6
ਸੀਰੀਆ ਦੇ ਦੋ ਵੱਡੇ ਸ਼ਹਿਰਾਂ ’ਤੇ ਇਸਲਾਮੀ ਸਮੂਹ ਨਾਲ ਸਬੰਧਤ ਲੜਾਕਿਆਂ ਨੇ ਕੀਤਾ ਕਬਜ਼ਾ
Imran Khan Claims Dictatorship Prevails in Pakistan - https://cdn.connectfm.ca/imran-khan_2024-04-02-162704_dsrh.jpg
World Dec 6
ਦੇਸ਼ ਵਿਚ ਤਾਨਾਸ਼ਾਹੀ ਸਥਾਪਤ ਹੋ ਚੁੱਕੀ ਹੈ: ਇਮਰਾਨ ਖਾਨ
Previous63 of 179 pagesNext

Latest News

vancouver-driver-crashes-into-tree-after-fleeing-police-through-underground-parking-garage
Punjabi

ਵੈਨਕੂਵਰ ਵਿਚ ਡਰਾਈਵਰ ਨੇ ਪੁਲਿਸ ਤੋਂ ਬਚਣ ਲਈ ਭਜਾਈ ਕਾਰ ਦਰੱਖਤ ਨਾਲ ਟਕਰਾਈ

ਵੈਨਕੂਵਰ ਵਿਚ ਬੀਤੇ ਕੱਲ੍ਹ ਇੱਕ ਡਰਾਈਵਰ ਨੇ ਪੁਲਿਸ ਤੋਂ ਬਚਣ ਲਈ ਇੱਕ ਅੰਡਰਗ੍ਰਾਊਂਡ ਪਾਰਕਿੰਗ ਗੈਰਾਜ ਰਾਹੀਂ ਗੱਡੀ ਭਜਾ ਲਈ, ਜੋ ਅੱਗੇ ਇੱਕ ਦਰਖ਼ਤ ਨਾਲ ਟਕਰਾ ਗਈ। ਪੁਲਿਸ ਮੁਤਾਬਕ, ਇਸ 30 ਸਾਲਾ ਨੌਜਵਾਨ 'ਤੇ ਗੱਡੀ ਚਲਾਉਣ ਦੀ ਪਾਬੰਦੀ ਲੱਗੀ ਹੋਈ ਸੀ ਅਤੇ ਮਾਮਲਾ ਉਦੋਂ ਸਾਹਮਣੇ ਆਇਆ ਜਦੋਂ ਪੁਲਿਸ ਦੀ ਗੱਡੀ ਵਿਚ ਲੱਗੇ ਆਟੋਮੈਟਿਕ ਲਾਇਸੈਂਸ ਪਲੇਟ ਰੀਡਰ ਨੇ ਇੱਕ ਕਾਰ ਦੀ ਪਛਾਣ ਕੀਤੀ, ਜਿਸ ਦਾ ਇਨਸ਼ੋਰੈਂਸ ਖ਼ਤਮ ਹੋ ਚੁੱਕਾ ਸੀ ਅਤੇ ਉਸ ਨੂੰ ਪਾਬੰਦੀਸ਼ੁਦਾ ਡਰਾਈਵਰ ਚਲਾ ਰਿਹਾ ਸੀ।
b-c-approves-underground-block-cave-mining-expansion-at-red-chris-mine
Punjabi

ਬੀ.ਸੀ. ਸਰਕਾਰ ਨੇ ਰੈੱਡ ਕ੍ਰਿਸ ਮਾਈਨ ਵਿੱਚ ਬਲਾਕ-ਕੇਵਿੰਗ ਖਣਨ ਨੂੰ ਦਿੱਤੀ ਮਨਜ਼ੂਰੀ

ਬੀ.ਸੀ. ਸਰਕਾਰ ਨੇ ਤਾਂਬਾ ਅਤੇ ਗੋਲਡ ਦੀ ਮਾਈਨਿੰਗ ਕਰਨ ਵਾਲੀ ਰੈਡ ਕ੍ਰਿਸ ਮਾਈਨ ਦੇ ਵਿਸਥਾਰ ਪ੍ਰੋਜੈਕਟ ਨੂੰ ਰਸਮੀ ਮਨਜ਼ੂਰੀ ਦੇ ਦਿੱਤੀ ਹੈ। ਇਹ ਖਾਨ ਉੱਤਰ-ਪੱਛਮੀ ਬੀ. ਸੀ. ਵਿਚ ਇਸਕੁਟ ਇਲਾਕੇ ਤੋਂ ਲਗਭਗ 18 ਕਿਲੋਮੀਟਰ ਦੀ ਦੂਰੀ 'ਤੇ ਹੈ।ਪ੍ਰੀਮੀਅਰ ਡੇਵਿਡ ਈਬੀ ਅਤੇ ਮਾਈਨਿੰਗ ਮੰਤਰੀ ਜਗਰੂਪ ਬਰਾੜ ਮੁਤਾਬਕ,ਰੈਡ ਕ੍ਰਿਸ ਮਾਈਨ ਦੇ ਵਿਸਥਾਰ ਪ੍ਰੋਜੈਕਟ ਦੇ ਨਿਰਮਾਣ ਕਾਰਜ ਦੌਰਾਨ ਲਗਭਗ 1,800 ਨਵੇਂ ਲੋਕਾਂ ਨੂੰ ਰੁਜ਼ਗਾਰ ਮਿਲੇਗਾ ਅਤੇ ਇਹ ਪ੍ਰੋਜੈਕਟ ਕੰਪਨੀ ਨਾਲ ਪਹਿਲਾਂ ਤੋਂ ਕੰਮ ਕਰ ਰਹੇ 1,500 ਪੱਕੇ ਮੁਲਾਜ਼ਮਾਂ ਦੀਆਂ ਨੌਕਰੀਆਂ ਨੂੰ ਵੀ ਸੁਰੱਖਿਅਤ ਰੱਖੇਗਾ।
canada-imposes-10-temporary-tariff-on-certain-canned-vegetable-imports
Punjabi

ਕੈਨੇਡਾ ਸਰਕਾਰ ਨੇ ਕੁਝ ਡੱਬਾਬੰਦ ਸਬਜ਼ੀਆਂ ਦੇ ਆਯਾਤ 'ਤੇ 10% ਲਗਾਇਆ ਟੈਰਿਫ

ਕੈਨੇਡਾ ਸਰਕਾਰ ਨੇ ਡੱਬਾਬੰਦ ​​ਸਬਜ਼ੀਆਂ ਦੇ ਇੰਪੋਰਟ 'ਤੇ 10 ਫੀਸਦੀ ਟੈਰਿਫ ਲਗਾ ਦਿੱਤਾ ਹੈ। ਵਿੱਤ ਮਿਨਿਸਟਰ ਫ੍ਰਾਂਸਵਾ-ਫਿਲਿਪ ਸ਼ੈਂਪੇਨ ਨੇ ਸ਼ੁੱਕਰਵਾਰ ਨੂੰ ਇੱਕ ਬਿਆਨ ਵਿਚ ਦੱਸਿਆ ਕਿ ਇਹ ਟੈਰਿਫ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ ਅਤੇ ਵੱਧ ਤੋਂ ਵੱਧ 200 ਦਿਨਾਂ ਤੱਕ ਜਾਰੀ ਰਹੇਗਾ।
crane-driver-missing-after-vehicle-plunges-into-wapiti-river-near-grande-prairie
Punjabi

ਉੱਤਰ-ਪੱਛਮੀ ਐਲਬਰਟਾ ਵਿੱਚ ਨਦੀ 'ਚ ਡਿੱਗੀ ਕਰੇਨ, ਡਰਾਈਵਰ ਲਾਪਤਾ

ਉੱਤਰ-ਪੱਛਮੀ ਐਲਬਰਟਾ ਵਿੱਚ ਮੰਗਲਵਾਰ ਇਕ ਕਰੇਨ ਨਦੀ ਵਿਚ ਡਿੱਗ ਗਈ, ਜਿਸ ਦੇ ਡਰਾਈਵਰ ਦੀ ਭਾਲ ਕੀਤੀ ਜਾ ਰਹੀ ਹੈ। ਇਹ ਘਟਨਾ ਮੰਗਲਵਾਰ ਨੂੰ Grande Prairie ਦੇ ਨੇੜੇ ਵਾਪਰੀ। ਪੁਲਿਸ ਮੁਤਾਬਕ, ਇੱਕ ਕਮਰਸ਼ੀਅਲ ਕਰੇਨ ਵਾਪਿਟੀ ਰਿਵਰ ਬ੍ਰਿਜ ਦੀ ਗਾਰਡਰੇਲ ਨੂੰ ਤੋੜਦੀ ਹੋਈ ਸਿੱਧੀ ਪਾਣੀ ਵਿੱਚ ਜਾ ਡਿੱਗੀ।
skm-delegation-raises-bbmb-membership-water-management-concerns-with-punjab-governor
Punjabi

ਐੱਸ.ਕੇ.ਐੱਮ. ਵਫ਼ਦ ਨੇ ਪੰਜਾਬ ਦੇ ਰਾਜਪਾਲ ਨਾਲ ਕੀਤੀ ਮੁਲਾਕਾਤ,ਬੀਬੀਐੱਮਬੀ ਮੈਂਬਰਸ਼ਿਪ ਅਤੇ ਪਾਣੀ ਦੇ ਮੁੱਦੇ ਚੁੱਕੇ

ਸੰਯੁਕਤ ਕਿਸਾਨ ਮੋਰਚਾ ਦੇ ਇੱਕ ਉੱਚ-ਪੱਧਰੀ ਵਫ਼ਦ ਨੇ ਅੱਜ ਲੋਕ ਭਵਨ ਵਿਖੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਇੱਕ ਅਹਿਮ ਮੀਟਿੰਗ ਕੀਤੀ। ਕਰੀਬ ਡੇਢ ਘੰਟਾ ਚੱਲੀ ਇਸ ਮੁਲਾਕਾਤ ਦੌਰਾਨ ਕਿਸਾਨ ਆਗੂਆਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਨਾਲ ਸਬੰਧਿਤ ਕਿਸਾਨੀ ਮੁੱਦਿਆਂ 'ਤੇ ਵਿਸਥਾਰਪੂਰਵਕ ਚਰਚਾ ਕੀਤੀ ਅਤੇ ਰਾਜਪਾਲ ਨੂੰ ਇੱਕ ਮੰਗ-ਪੱਤਰ ਸੌਂਪਿਆ।
connect fm logo

Legals

Journalism code of ethics
© 2024 AKASH BROADCASTING INC.
Android app linkApple app link