17.15C Vancouver
ADS

News

AllAlbertaBCCanadaIndiaWorld
Vancouver-born actor Joshua Jackson’s home reduced to ashes in Los Angeles fire - https://cdn.connectfm.ca/Los-Angeles.jpg
World Jan 14
ਵੈਨਕੂਵਰ ਦੇ ਜਨਮੇ ਅਦਾਕਾਰ ਜੋਸ਼ੂਆ ਜੈਕਸਨ ਦਾ ਘਰ ਲਾਸ ਏਂਜਲਸ ਦੀ ਅੱਗ ਵਿਚ ਸੜ ਕੇ ਹੋਇਆ ਸੁਆਹ
TikTok may be banned in the US by the end of next week - https://cdn.connectfm.ca/tik-tok_2024-11-07-134709_dppl.jpg
World Jan 14
ਅਮਰੀਕਾ ਵਿਚ ਟਿਕਟਾਕ ’ਤੇ ਅਗਲੇ ਹਫਤੇ ਦੇ ਅੰਤ ਤੋਂ ਲਾਗੂ ਹੋ ਸਕਦੀ ਹੈ ਪਾਬੰਦੀ
President Joe Biden Delivered His Final Speech on Foreign Policy in Washington - https://cdn.connectfm.ca/Joe-Biden_2024-07-25-190444_uekk.jpg
World Jan 14
ਰਾਸ਼ਟਰਪਤੀ ਜੋਅ ਬਾਈਡੇਨ ਨੇ ਵਾਸ਼ਿੰਗਟਨ ਵਿਚ ਵਿਦੇਸ਼ ਨੀਤੀ ’ਤੇ ਦਿੱਤਾ ਆਪਣਾ ਆਖਰੀ ਭਾਸ਼ਣ
24 dead as fire crews try to corral Los Angeles blazes before winds return this week - https://cdn.connectfm.ca/wildfires_2025-01-13-193731_yvpn.jpg
World Jan 13
ਲਾਸ ਏਂਜਲਸ ਵਿਚ ਫੈਲੀ ਅੱਗ ਨਾਲ ਹੁਣ ਤੱਤ 24 ਲੋਕਾਂ ਦੀ ਮੌਤ
Magnitude 6.9 earthquake rattles southwestern Japan, followed by tsunami warnings - https://cdn.connectfm.ca/Earthquake-Jodhpur.jpg
World Jan 13
ਜਾਪਾਨ ਦੇ ਦੱਖਣ-ਪੱਛਮੀ ਇਲਾਕੇ ’ਚ ਲੱਗੇ ਭੂਚਾਲ ਦੇ ਝਟਕੇ
Wildfires Kill 10+ and Destroy Thousands of Buildings in Los Angeles Area - https://cdn.connectfm.ca/California-wildfire.jpg
World Jan 10
ਲਾਸ ਏਂਜਲਸ ਖੇਤਰ ’ਚ ਜੰਗਲੀ ਅੱਗ ਨੇ 10 ਤੋਂ ਵੱਧ ਲੋਕਾਂ ਦੀ ਲਈ ਜਾਨ, ਹਜ਼ਾਰਾਂ ਇਮਾਰਤਾਂ ਤਬਾਹ
New York's highest appeals court declines to block Trump's sentencing in hush money case - https://cdn.connectfm.ca/Donald-Trumps.jpg
World Jan 9
ਨਿਊਯਾਰਕ ਦੀ ਅਦਾਲਤ ਨੇ ਟਰੰਪ ਨੂੰ ਹਸ਼ ਮਨੀ ਮਾਮਲੇ ਵਿੱਚ ਸੁਣਾਈ ਸਜ਼ਾ ਰੋਕਣ ਤੋਂ ਕੀਤਾ ਇਨਕਾਰ
Biden cancels trip to Italy, meant as final foreign visit of presidency, as fires rage in California - https://cdn.connectfm.ca/Joe-Biden_2025-01-09-140801_ppsy.jpg
World Jan 9
ਕੈਲੀਫੋਰਨੀਆ ਦੇ ਜੰਗਲਾਂ ਦੀ ਅੱਗ ਤੇਜ਼, ਬਾਈਡੇਨ ਨੇ ਰੱਦ ਕੀਤਾ ਇਟਲੀ ਦਾ ਦੌਰਾ
Gaza's Health Ministry says the Palestinian death toll from the war has surpassed 46,000 - https://cdn.connectfm.ca/Gazas.jpg
World Jan 9
ਇਜ਼ਰਾਈਲ-ਹਮਾਸ ਯੁੱਧ 'ਚ ਮਾਰੇ ਗਏ ਫਲਸਤੀਨੀਆਂ ਦੀ ਗਿਣਤੀ 46,000 ਤੋਂ ਪਾਰ
Previous64 of 184 pagesNext

Latest News

bmo-announces-70-billion-investment-over-10-years-in-key-canadian-sectors
Punjabi

BMO ਵੱਲੋਂ ਕੈਨੇਡਾ ਦੇ ਮਹੱਤਵਪੂਰਨ ਸੈਕਟਰਾਂ ਲਈ 10 ਸਾਲਾਂ ’ਚ $70 ਬਿਲੀਅਨ ਨਿਵੇਸ਼ ਦਾ ਐਲਾਨ

ਕੈਨੇਡਾ ਦੇ ਪ੍ਰਮੁੱਖ ਬੈਂਕ ਵਿਚੋਂ ਇੱਕ ਬੈਂਕ ਔਫ਼ ਮਾਂਟਰੀਅਲ ਨੇ ਦੇਸ਼ ਦੀ ਆਰਥਿਕਤਾ ਲਈ ਮਹੱਤਵਪੂਰਨ ਮੰਨੇ ਜਾਣ ਵਾਲੇ ਮਹੱਤਵਪੂਰਨ ਖਣਿਜ ਅਤੇ ਬਿਜਲੀ ਵਰਗੇ ਸੈਕਟਰ ਲਈ ਅਗਲੇ 10 ਸਾਲਾਂ ਵਿਚ $70-ਬਿਲੀਅਨ ਦਾ ਕੈਪੀਟਲ ਲਗਾਉਣ ਦਾ ਐਲਾਨ ਕੀਤਾ ਹੈ। ਬੈਂਕ ਦਾ ਕਹਿਣਾ ਹੈ ਕਿ ਇਸ ਕਦਮ ਦਾ ਮਕਸਦ ਕੈਨੇਡਾ ਦੀ ਆਰਥਿਕ ਸੁਰੱਖਿਆ ਅਤੇ ਸਥਿਰਤਾ ਨੂੰ ਮਜ਼ਬੂਤ ਕਰਨਾ ਹੈ।
canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
connect fm logo

Legals

Journalism code of ethics
© 2024 AKASH BROADCASTING INC.
Android app linkApple app link