17.93C Vancouver
ADS

News

AllAlbertaBCCanadaIndiaWorld
India halts some consular visits amid Sikh-Hindu clashes - https://cdn.connectfm.ca/consular-visits.jpg
Canada Nov 7
ਭਾਰਤ ਨੇ ਕੈਨੇਡਾ ਵਿਚ ਸਿੱਖ-ਹਿੰਦੂ ਝੜਪਾਂ ਦਰਮਿਆਨ ਕੁਝ ਕੌਂਸਲਰ ਦੌਰੇ ਕੀਤੇ ਰੱਦ
Australian country plans to ban social media for kids under 16 - https://cdn.connectfm.ca/children.jpg
World Nov 7
ਆਸਟ੍ਰੇਲੀਆ ਵਿਚ ਹੁਣ 16 ਸਾਲ ਤੋਂ ਘੱਟ ਉਮਰ ਦੇ ਬੱਚੇ ਨਹੀਂ ਕਰ ਸਕਣਗੇ ਸੋਸ਼ਲ ਮੀਡੀਆ ਦੀ ਵਰਤੋਂ
Trump will be sworn in on January 20, 2025 - https://cdn.connectfm.ca/donald-trump.jpg
World Nov 7
ਅਮਰੀਕਾ ਦੇ ਰਾਸ਼ਟਰਪਤੀ ਵਜੋਂ ਡੋਨਲਡ ਟਰੰਪ 20 ਜਨਵਰੀ ਨੂੰ ਚੁੱਕਣਗੇ ਸਹੁੰ
Justin Trudeau congratulates Donald Trump on his U.S. presidential win - https://cdn.connectfm.ca/Justin-Trudeau_2024-06-12-164639_lnxo.jpg
Canada Nov 6
ਟਰੂਡੋ ਨੇ ਡੋਨਲਡ ਟਰੰਪ ਨੂੰ ਅਮਰੀਕਾ ਦੇ ਦੂਜੀ ਵਾਰ ਰਾਸ਼ਟਰਪਤੀ ਬਣਨ ਤੇ ਦਿੱਤੀ ਵਧਾਈ
Donald Trump sweeps aside Kamala Harris in swing states, returns as President - https://cdn.connectfm.ca/Donald-Trump_2024-11-06-123702_jvml.jpg
World Nov 6
ਡੋਨਾਲਡ ਟਰੰਪ ਬਣੇ ਅਮਰੀਕਾ ਦੇ ਨਵੇਂ ਰਾਸ਼ਟਰਪਤੀ
Continuously Increasing Pollution in Pakistan May Threaten Haryana & Punjab - https://cdn.connectfm.ca/polloution.jpg
World Nov 5
ਪਾਕਿਸਤਾਨ ਵਿਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਹਰਿਆਣਾ ਅਤੇ ਪੰਜਾਬ ਲਈ ਬਣ ਸਕਦੈ ਖ਼ਤਰਾ
New U.K. Opposition leader picks Priti Patel as her shadow Foreign Secretary - https://cdn.connectfm.ca/Priti-Patel.jpg
World Nov 5
ਯੂਕੇ : ਪ੍ਰੀਤੀ ਪਟੇਲ ਬਣੀ ਸ਼ੈਡੋ ਵਿਦੇਸ਼ ਸਕੱਤਰ
An Israeli airstrike kills 20 people in northern Gaza, Palestinian officials say - https://cdn.connectfm.ca/gaza_2024-11-05-125156_fagb.jpg
World Nov 5
ਇਜ਼ਰਾਈਲ ਦੇ ਹਮਲੇ ਨਾਲ ਦਹਿਲ ਗਿਆ ਉੱਤਰੀ ਗਾਜ਼ਾ, ਔਰਤਾਂ ਤੇ ਬੱਚਿਆਂ ਸਣੇ 20 ਲੋਕਾਂ ਦੀ ਮੌਤ
Harris and Trump hold final campaign events day before election - https://cdn.connectfm.ca/DONALD-trump_2024-11-04-201401_zise.jpg
World Nov 4
ਅਮਰੀਕੀ ਰਾਸ਼ਟਰਪਤੀ ਚੋਣਾਂ: ਕਮਲਾ ਹੈਰਿਸ ਤੇ ਟਰੰਪ ਵਿਚਾਲੇ ਤਿੱਖੀ ਟੱਕਰ
Previous73 of 184 pagesNext

Latest News

bmo-announces-70-billion-investment-over-10-years-in-key-canadian-sectors
Punjabi

BMO ਵੱਲੋਂ ਕੈਨੇਡਾ ਦੇ ਮਹੱਤਵਪੂਰਨ ਸੈਕਟਰਾਂ ਲਈ 10 ਸਾਲਾਂ ’ਚ $70 ਬਿਲੀਅਨ ਨਿਵੇਸ਼ ਦਾ ਐਲਾਨ

ਕੈਨੇਡਾ ਦੇ ਪ੍ਰਮੁੱਖ ਬੈਂਕ ਵਿਚੋਂ ਇੱਕ ਬੈਂਕ ਔਫ਼ ਮਾਂਟਰੀਅਲ ਨੇ ਦੇਸ਼ ਦੀ ਆਰਥਿਕਤਾ ਲਈ ਮਹੱਤਵਪੂਰਨ ਮੰਨੇ ਜਾਣ ਵਾਲੇ ਮਹੱਤਵਪੂਰਨ ਖਣਿਜ ਅਤੇ ਬਿਜਲੀ ਵਰਗੇ ਸੈਕਟਰ ਲਈ ਅਗਲੇ 10 ਸਾਲਾਂ ਵਿਚ $70-ਬਿਲੀਅਨ ਦਾ ਕੈਪੀਟਲ ਲਗਾਉਣ ਦਾ ਐਲਾਨ ਕੀਤਾ ਹੈ। ਬੈਂਕ ਦਾ ਕਹਿਣਾ ਹੈ ਕਿ ਇਸ ਕਦਮ ਦਾ ਮਕਸਦ ਕੈਨੇਡਾ ਦੀ ਆਰਥਿਕ ਸੁਰੱਖਿਆ ਅਤੇ ਸਥਿਰਤਾ ਨੂੰ ਮਜ਼ਬੂਤ ਕਰਨਾ ਹੈ।
canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
connect fm logo

Legals

Journalism code of ethics
© 2024 AKASH BROADCASTING INC.
Android app linkApple app link