17.93C Vancouver
ADS

News

AllAlbertaBCCanadaIndiaWorld
Kamala Harris's running mate, Tim Walz, hails from state with close ties to Canada - https://cdn.connectfm.ca/Tim-Walz.jpg
World Aug 6
ਟਿਮ ਵਾਲਜ਼ ਹੋਣਗੇ ਡੈਮੋਕ੍ਰੇਟਿਕ ਪਾਰਟੀ ਤੋਂ ਉਪ ਰਾਸ਼ਟਰਪਤੀ ਅਹੁਦੇ ਲਈ ਉਮੀਦਵਾਰ, ਕਮਲਾ ਹੈਰਿਸ ਨੇ ਕੀਤਾ ਐਲਾਨ
Israel says it has confirmed Hamas military wing chief Mohammed Deif was killed in a July strike - https://cdn.connectfm.ca/Hamas-military.jpg
World Aug 1
ਇਜ਼ਰਾਈਲ ’ਤੇ ਹਮਲੇ ਦਾ ਮਾਸਟਰਮਾਈਂਡ ਢੇਰ, ਹਮਾਸ ਕਮਾਂਡਰ ਮੁਹੰਮਦ ਡੇਫ ਦੇ ਮੌਤ ਦੀ ਪੁਸ਼ਟੀ
Ukraine receives first F-16 fighter jets to bolster defenses against Russia, a US official tells AP - https://cdn.connectfm.ca/F-16-fighter.jpg
World Jul 31
ਯੂਕਰੇਨ ਨੂੰ ਰੂਸ ਦੇ ਵਿਰੁੱਧ ਰੱਖਿਆ ਨੂੰ ਮਜ਼ਬੂਤ ​​ਕਰਨ ਲਈ ਪਹਿਲੇ ਐੱਫ-16 ਲੜਾਕੂ ਜਹਾਜ਼ ਮਿਲੇ
Shooting: Manu Bhakar and Sarbjot Singh wins the bronze medal - https://cdn.connectfm.ca/manu-bhaker.jpg
World Jul 30
ਨਿਸ਼ਾਨੇਬਾਜ਼ੀ: ਮਨੂ ਭਾਕਰ ਤੇ ਸਰਬਜੋਤ ਸਿੰਘ ਨੇ ਜਿੱਤਿਆ ਕਾਂਸੀ ਦਾ ਤਗ਼ਮਾ
Man arrested after reports of stabbing with multiple casualties in northwest England - https://cdn.connectfm.ca/arrest_2024-03-18-121044_yfac.jpg
World Jul 29
ਬ੍ਰਿਟੇਨ ਦੇ ਸਾਊਥਪੋਰਟ ਵਿਚ ਇੱਕ ਵਿਅਕਤੀ ਨੇ ਕਈ ਲੋਕਾਂ ’ਤੇ ਚਾਕੂ ਨਾਲ ਕੀਤਾ ਹਮਲਾ, ਪੁਲਿਸ ਨੇ ਕੀਤਾ ਗ੍ਰਿਫਤਾਰ
Barack and Michelle Obama endorse Kamala Harris, giving her expected but crucial support - https://cdn.connectfm.ca/Kamala-Harrisin.jpg
World Jul 26
ਅਮਰੀਕੀ ਰਾਸ਼ਟਰਪਤੀ ਚੋਣਾਂ: ਬਰਾਕ ਅਤੇ ਮਿਸ਼ੇਲ ਓਬਾਮਾ ਨੇ ਕਮਲਾ ਹੈਰਿਸ ਦੀ ਕੀਤੀ ਹਮਾਇਤ
Biden signs bill strengthening oversight of crisis-plagued federal Bureau of Prisons - https://cdn.connectfm.ca/Joe-Biden_2024-07-25-190444_uekk.jpg
World Jul 25
ਬਾਈਡੇਨ ਨੇ ਸੰਕਟ-ਗ੍ਰਸਤ ਫੈਡਰਲ ਬਿਊਰੋ ਆਫ ਪ੍ਰਿਜ਼ਨਸ ਦੀ ਨਿਗਰਾਨੀ ਨੂੰ ਮਜ਼ਬੂਤ ​​ਕਰਨ ਵਾਲੇ ਬਿੱਲ ’ਤੇ ਕੀਤੇ ਦਸਤਖ਼ਤ
Bob Rae elected to lead UN international development body - https://cdn.connectfm.ca/Bob-Rae.jpg
World Jul 25
ਬੌਬ ਰਾਏ ਸੰਯੁਕਤ ਰਾਸ਼ਟਰ ਦੀ ਆਰਥਿਕ ਅਤੇ ਸਮਾਜਿਕ ਕੌਂਸਲ ਦੇ ਹੋਣਗੇ ਮੁਖੀ
Secret Service director steps down after assassination attempt against ex-President Trump at rally - https://cdn.connectfm.ca/Kimberly-Cheatle.jpg
World Jul 23
ਸੀਕ੍ਰੇਟ ਸਰਵਿਸ ਦੀ ਮੁਖੀ ਕਿੰਬਰਲੀ ਚੀਟਲ ਨੇ ਦਿੱਤਾ ਅਸਤੀਫ਼ਾ
Previous80 of 184 pagesNext

Latest News

bmo-announces-70-billion-investment-over-10-years-in-key-canadian-sectors
Punjabi

BMO ਵੱਲੋਂ ਕੈਨੇਡਾ ਦੇ ਮਹੱਤਵਪੂਰਨ ਸੈਕਟਰਾਂ ਲਈ 10 ਸਾਲਾਂ ’ਚ $70 ਬਿਲੀਅਨ ਨਿਵੇਸ਼ ਦਾ ਐਲਾਨ

ਕੈਨੇਡਾ ਦੇ ਪ੍ਰਮੁੱਖ ਬੈਂਕ ਵਿਚੋਂ ਇੱਕ ਬੈਂਕ ਔਫ਼ ਮਾਂਟਰੀਅਲ ਨੇ ਦੇਸ਼ ਦੀ ਆਰਥਿਕਤਾ ਲਈ ਮਹੱਤਵਪੂਰਨ ਮੰਨੇ ਜਾਣ ਵਾਲੇ ਮਹੱਤਵਪੂਰਨ ਖਣਿਜ ਅਤੇ ਬਿਜਲੀ ਵਰਗੇ ਸੈਕਟਰ ਲਈ ਅਗਲੇ 10 ਸਾਲਾਂ ਵਿਚ $70-ਬਿਲੀਅਨ ਦਾ ਕੈਪੀਟਲ ਲਗਾਉਣ ਦਾ ਐਲਾਨ ਕੀਤਾ ਹੈ। ਬੈਂਕ ਦਾ ਕਹਿਣਾ ਹੈ ਕਿ ਇਸ ਕਦਮ ਦਾ ਮਕਸਦ ਕੈਨੇਡਾ ਦੀ ਆਰਥਿਕ ਸੁਰੱਖਿਆ ਅਤੇ ਸਥਿਰਤਾ ਨੂੰ ਮਜ਼ਬੂਤ ਕਰਨਾ ਹੈ।
canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
connect fm logo

Legals

Journalism code of ethics
© 2024 AKASH BROADCASTING INC.
Android app linkApple app link