20.67C Vancouver
ADS

News

AllAlbertaBCCanadaIndiaWorld
Man arrested in Port Moody, B.C., after driving car into sea for video livestream - https://cdn.connectfm.ca/car_2024-03-05-172128_ujjo.jpg
World Mar 5
ਸਮੁੰਦਰ ਦੀਆਂ ਛੱਲਾਂ ’ਤੇ ਕਾਰ ਦੜਾਉਣ ਵਾਲੇ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ
French Senate approves a bill to make abortion a constitutional right - https://cdn.connectfm.ca/france.jpg
World Mar 4
ਫਰਾਂਸ ਗਰਭਪਾਤ ਨੂੰ ਸੰਵਿਧਾਨਕ ਅਧਿਕਾਰ ਬਣਾਉਣ ਵਾਲਾ ਬਣਿਆ ਦੁਨੀਆ ਦਾ ਪਹਿਲਾ ਦੇਸ਼
Supreme Court restores Trump to ballot, rejecting state attempts  to ban him over Capitol attack - https://cdn.connectfm.ca/trumpp.jpg
World Mar 4
ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਲਡ ਟਰੰਪ ਨੂੰ ਮਿਲੀ ਵੱਡੀ ਰਾਹਤ
Nikki Haley defeated Trump, becomes first woman to win Republican primary - https://cdn.connectfm.ca/nikki-helly.jpg
World Mar 4
ਨਿੱਕੀ ਹੈਲੀ ਨੇ ਟਰੰਪ ਨੂੰ ਦਿੱਤੀ ਮਾਤ, ਰਿਪਬਲਿਕਨ ਪ੍ਰਾਇਮਰੀ ਚੋਣ ਜਿੱਤਣ ਵਾਲੀ ਬਣੀ ਪਹਿਲੀ ਮਹਿਲਾ
Shahbaz Sharif took oath as 24th Prime Minister of Pakistan - https://cdn.connectfm.ca/oth.jpg
World Mar 4
ਪਾਕਿਸਤਾਨ ਨੂੰ ਮਿਲਿਆ ਨਵਾਂ ਪ੍ਰਧਾਨ ਮੰਤਰੀ, ਸ਼ਾਹਬਾਜ਼ ਸ਼ਰੀਫ਼ ਨੇ 24ਵੇਂ ਪ੍ਰਧਾਨ ਮੰਤਰੀ ਵਜੋਂ ਚੁੱਕੀ ਸਹੁੰ
Italian Prime Minister Georgia Meloni is coming to Canada this weekend - https://cdn.connectfm.ca/Giorgia-Meloni.jpg
World Mar 1
ਇਸ ਵੀਕੈਂਡ ’ਤੇ ਕੈਨੇਡਾ ਆ ਰਹੇ ਹਨ ਇਟਲੀ ਦੀ ਪ੍ਰਧਾਨ ਮੰਤਰੀ ਜਾਰਜੀਆ ਮੇਲੋਨੀ
Strike on Palestinians waiting for aid in Gaza kills and wounds dozens - https://cdn.connectfm.ca/attack.jpg
World Feb 29
ਗਾਜ਼ਾ ਵਿੱਚ ਸਹਾਇਤਾ ਦੀ ਉਡੀਕ ਕਰ ਰਹੇ ਫਲਸਤੀਨੀਆਂ ’ਤੇ ਹਮਲਾ, ਦਰਜਨਾਂ ਲੋਕ ਮਾਰੇ ਗਏ
Putin pays tribute to Russian national unity as fighting grinds on in Ukraine - https://cdn.connectfm.ca/putinn.jpg
World Feb 29
ਵਲਾਦੀਮੀਰ ਪੁਤਿਨ ਨੇ ਰੂਸੀ ਕੌਮੀ ਇੱਕਜੁੱਟਤਾ ਦੀ ਕੀਤੀ ਸ਼ਲਾਘਾ
Shahbaz Sharif will be the new Wazir-e-Azam of Pakistan - https://cdn.connectfm.ca/navaz-sareef.jpg
World Feb 28
ਸ਼ਾਹਬਾਜ਼ ਸ਼ਰੀਫ ਹੋਣਗੇ ਪਾਕਿਸਤਾਨ ਦੇ ਨਵੇਂ ਵਜ਼ੀਰ-ਏ-ਆਜ਼ਮ
Previous84 of 179 pagesNext

Latest News

vancouver-driver-crashes-into-tree-after-fleeing-police-through-underground-parking-garage
Punjabi

ਵੈਨਕੂਵਰ ਵਿਚ ਡਰਾਈਵਰ ਨੇ ਪੁਲਿਸ ਤੋਂ ਬਚਣ ਲਈ ਭਜਾਈ ਕਾਰ ਦਰੱਖਤ ਨਾਲ ਟਕਰਾਈ

ਵੈਨਕੂਵਰ ਵਿਚ ਬੀਤੇ ਕੱਲ੍ਹ ਇੱਕ ਡਰਾਈਵਰ ਨੇ ਪੁਲਿਸ ਤੋਂ ਬਚਣ ਲਈ ਇੱਕ ਅੰਡਰਗ੍ਰਾਊਂਡ ਪਾਰਕਿੰਗ ਗੈਰਾਜ ਰਾਹੀਂ ਗੱਡੀ ਭਜਾ ਲਈ, ਜੋ ਅੱਗੇ ਇੱਕ ਦਰਖ਼ਤ ਨਾਲ ਟਕਰਾ ਗਈ। ਪੁਲਿਸ ਮੁਤਾਬਕ, ਇਸ 30 ਸਾਲਾ ਨੌਜਵਾਨ 'ਤੇ ਗੱਡੀ ਚਲਾਉਣ ਦੀ ਪਾਬੰਦੀ ਲੱਗੀ ਹੋਈ ਸੀ ਅਤੇ ਮਾਮਲਾ ਉਦੋਂ ਸਾਹਮਣੇ ਆਇਆ ਜਦੋਂ ਪੁਲਿਸ ਦੀ ਗੱਡੀ ਵਿਚ ਲੱਗੇ ਆਟੋਮੈਟਿਕ ਲਾਇਸੈਂਸ ਪਲੇਟ ਰੀਡਰ ਨੇ ਇੱਕ ਕਾਰ ਦੀ ਪਛਾਣ ਕੀਤੀ, ਜਿਸ ਦਾ ਇਨਸ਼ੋਰੈਂਸ ਖ਼ਤਮ ਹੋ ਚੁੱਕਾ ਸੀ ਅਤੇ ਉਸ ਨੂੰ ਪਾਬੰਦੀਸ਼ੁਦਾ ਡਰਾਈਵਰ ਚਲਾ ਰਿਹਾ ਸੀ।
b-c-approves-underground-block-cave-mining-expansion-at-red-chris-mine
Punjabi

ਬੀ.ਸੀ. ਸਰਕਾਰ ਨੇ ਰੈੱਡ ਕ੍ਰਿਸ ਮਾਈਨ ਵਿੱਚ ਬਲਾਕ-ਕੇਵਿੰਗ ਖਣਨ ਨੂੰ ਦਿੱਤੀ ਮਨਜ਼ੂਰੀ

ਬੀ.ਸੀ. ਸਰਕਾਰ ਨੇ ਤਾਂਬਾ ਅਤੇ ਗੋਲਡ ਦੀ ਮਾਈਨਿੰਗ ਕਰਨ ਵਾਲੀ ਰੈਡ ਕ੍ਰਿਸ ਮਾਈਨ ਦੇ ਵਿਸਥਾਰ ਪ੍ਰੋਜੈਕਟ ਨੂੰ ਰਸਮੀ ਮਨਜ਼ੂਰੀ ਦੇ ਦਿੱਤੀ ਹੈ। ਇਹ ਖਾਨ ਉੱਤਰ-ਪੱਛਮੀ ਬੀ. ਸੀ. ਵਿਚ ਇਸਕੁਟ ਇਲਾਕੇ ਤੋਂ ਲਗਭਗ 18 ਕਿਲੋਮੀਟਰ ਦੀ ਦੂਰੀ 'ਤੇ ਹੈ।ਪ੍ਰੀਮੀਅਰ ਡੇਵਿਡ ਈਬੀ ਅਤੇ ਮਾਈਨਿੰਗ ਮੰਤਰੀ ਜਗਰੂਪ ਬਰਾੜ ਮੁਤਾਬਕ,ਰੈਡ ਕ੍ਰਿਸ ਮਾਈਨ ਦੇ ਵਿਸਥਾਰ ਪ੍ਰੋਜੈਕਟ ਦੇ ਨਿਰਮਾਣ ਕਾਰਜ ਦੌਰਾਨ ਲਗਭਗ 1,800 ਨਵੇਂ ਲੋਕਾਂ ਨੂੰ ਰੁਜ਼ਗਾਰ ਮਿਲੇਗਾ ਅਤੇ ਇਹ ਪ੍ਰੋਜੈਕਟ ਕੰਪਨੀ ਨਾਲ ਪਹਿਲਾਂ ਤੋਂ ਕੰਮ ਕਰ ਰਹੇ 1,500 ਪੱਕੇ ਮੁਲਾਜ਼ਮਾਂ ਦੀਆਂ ਨੌਕਰੀਆਂ ਨੂੰ ਵੀ ਸੁਰੱਖਿਅਤ ਰੱਖੇਗਾ।
canada-imposes-10-temporary-tariff-on-certain-canned-vegetable-imports
Punjabi

ਕੈਨੇਡਾ ਸਰਕਾਰ ਨੇ ਕੁਝ ਡੱਬਾਬੰਦ ਸਬਜ਼ੀਆਂ ਦੇ ਆਯਾਤ 'ਤੇ 10% ਲਗਾਇਆ ਟੈਰਿਫ

ਕੈਨੇਡਾ ਸਰਕਾਰ ਨੇ ਡੱਬਾਬੰਦ ​​ਸਬਜ਼ੀਆਂ ਦੇ ਇੰਪੋਰਟ 'ਤੇ 10 ਫੀਸਦੀ ਟੈਰਿਫ ਲਗਾ ਦਿੱਤਾ ਹੈ। ਵਿੱਤ ਮਿਨਿਸਟਰ ਫ੍ਰਾਂਸਵਾ-ਫਿਲਿਪ ਸ਼ੈਂਪੇਨ ਨੇ ਸ਼ੁੱਕਰਵਾਰ ਨੂੰ ਇੱਕ ਬਿਆਨ ਵਿਚ ਦੱਸਿਆ ਕਿ ਇਹ ਟੈਰਿਫ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ ਅਤੇ ਵੱਧ ਤੋਂ ਵੱਧ 200 ਦਿਨਾਂ ਤੱਕ ਜਾਰੀ ਰਹੇਗਾ।
crane-driver-missing-after-vehicle-plunges-into-wapiti-river-near-grande-prairie
Punjabi

ਉੱਤਰ-ਪੱਛਮੀ ਐਲਬਰਟਾ ਵਿੱਚ ਨਦੀ 'ਚ ਡਿੱਗੀ ਕਰੇਨ, ਡਰਾਈਵਰ ਲਾਪਤਾ

ਉੱਤਰ-ਪੱਛਮੀ ਐਲਬਰਟਾ ਵਿੱਚ ਮੰਗਲਵਾਰ ਇਕ ਕਰੇਨ ਨਦੀ ਵਿਚ ਡਿੱਗ ਗਈ, ਜਿਸ ਦੇ ਡਰਾਈਵਰ ਦੀ ਭਾਲ ਕੀਤੀ ਜਾ ਰਹੀ ਹੈ। ਇਹ ਘਟਨਾ ਮੰਗਲਵਾਰ ਨੂੰ Grande Prairie ਦੇ ਨੇੜੇ ਵਾਪਰੀ। ਪੁਲਿਸ ਮੁਤਾਬਕ, ਇੱਕ ਕਮਰਸ਼ੀਅਲ ਕਰੇਨ ਵਾਪਿਟੀ ਰਿਵਰ ਬ੍ਰਿਜ ਦੀ ਗਾਰਡਰੇਲ ਨੂੰ ਤੋੜਦੀ ਹੋਈ ਸਿੱਧੀ ਪਾਣੀ ਵਿੱਚ ਜਾ ਡਿੱਗੀ।
skm-delegation-raises-bbmb-membership-water-management-concerns-with-punjab-governor
Punjabi

ਐੱਸ.ਕੇ.ਐੱਮ. ਵਫ਼ਦ ਨੇ ਪੰਜਾਬ ਦੇ ਰਾਜਪਾਲ ਨਾਲ ਕੀਤੀ ਮੁਲਾਕਾਤ,ਬੀਬੀਐੱਮਬੀ ਮੈਂਬਰਸ਼ਿਪ ਅਤੇ ਪਾਣੀ ਦੇ ਮੁੱਦੇ ਚੁੱਕੇ

ਸੰਯੁਕਤ ਕਿਸਾਨ ਮੋਰਚਾ ਦੇ ਇੱਕ ਉੱਚ-ਪੱਧਰੀ ਵਫ਼ਦ ਨੇ ਅੱਜ ਲੋਕ ਭਵਨ ਵਿਖੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਇੱਕ ਅਹਿਮ ਮੀਟਿੰਗ ਕੀਤੀ। ਕਰੀਬ ਡੇਢ ਘੰਟਾ ਚੱਲੀ ਇਸ ਮੁਲਾਕਾਤ ਦੌਰਾਨ ਕਿਸਾਨ ਆਗੂਆਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਨਾਲ ਸਬੰਧਿਤ ਕਿਸਾਨੀ ਮੁੱਦਿਆਂ 'ਤੇ ਵਿਸਥਾਰਪੂਰਵਕ ਚਰਚਾ ਕੀਤੀ ਅਤੇ ਰਾਜਪਾਲ ਨੂੰ ਇੱਕ ਮੰਗ-ਪੱਤਰ ਸੌਂਪਿਆ।
connect fm logo

Legals

Journalism code of ethics
© 2024 AKASH BROADCASTING INC.
Android app linkApple app link