18.73C Vancouver
ADS

News

AllAlbertaBCCanadaIndiaWorld
Year 2023 proved to be hottest year on record - https://cdn.connectfm.ca/hot_2024-01-09-170108_fpme.jpg
World Jan 9
ਸਾਲ 2023 ਦੁਨੀਆ ਦਾ ਰਿਕਾਰਡ ਪੱਧਰ ’ਤੇ ਸਭ ਤੋਂ ਗਰਮ ਸਾਲ ਹੋਇਆ ਸਾਬਤ
France gets its youngest-ever prime minister, Gabriel Attal, as Macron shakes up government - https://cdn.connectfm.ca/france-flag_2024-01-09-165936_wmvd.jpg
World Jan 9
ਫਰਾਂਸ ਨੂੰ ਮਿਲਿਆ ਸਭ ਤੋਂ ਘੱਟ ਉਮਰ ਦਾ ਪਹਿਲਾ ਸਮਲਿੰਗੀ ਪ੍ਰਧਾਨ ਮੰਤਰੀ, 34 ਸਾਲਾ ਸਿੱਖਿਆ ਮੰਤਰੀ ਗੈਬਰੀਅਲ ਅਟਲ ਬਣੇ ਨਵੇਂ ਪੀ.ਐੱਮ.
Pakistan's court scraps a lifetime ban on politicians with convictions from contesting elections - https://cdn.connectfm.ca/pakistan-flag_2024-01-08-192122_iplg.jpg
World Jan 8
ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਦਾ ਚੋਣ ਲੜਨ ਦਾ ਰਸਤਾ ਹੋਇਆ ਸਾਫ
A row over sandy beaches reveals fault lines in the relationship between India and the Maldives - https://cdn.connectfm.ca/sandy-beach_2024-01-08-184145_pawq.jpg
World Jan 8
ਮੋਦੀ ’ਤੇ ਕੀਤੀ ਟਿੱਪਣੀ ਮਾਲਦੀਵ ਦੇ ਮੰਤਰੀਆਂ ਨੂੰ ਪਈ ਮਹਿੰਗੀ, 3 ਮੰਤਰੀ ਸਸਪੈਂਡ
Suspect in a shooting at an Iowa high school is dead, authorities say - null
World Jan 4
ਅਮਰੀਕਾ : ਸਕੂਲ ’ਚ ਹੋਈ ਗੋਲੀਬਾਰੀ, ਸ਼ੱਕੀ ਦੀ ਮੌਤ
Russia and Ukraine exchange hundreds of prisoners of war in biggest release so far - null
World Jan 3
ਰੂਸ ਅਤੇ ਯੂਕਰੇਨ ਨੇ ਸੈਂਕੜੇ ਕੈਦੀਆਂ ਦੀ ਕੀਤੀ ਅਦਲਾ-ਬਦਲੀ
Iran: At least 103 killed in blasts at ceremony for slain general Qassim Soleimani - null
World Jan 3
ਈਰਾਨ: ਕਾਸਿਮ ਸੁਲੇਮਾਨੀ ਨੇੜੇ 2 ਵੱਡੇ ਧਮਾਕੇ, 103 ਲੋਕਾਂ ਦੀ ਮੌਤ
Planes catch fire after a collision at Japan's Haneda airport - https://cdn.connectfm.ca/plane_2024-01-02-192124_lvor.jpg
World Jan 2
ਜਾਪਾਨ : 300 ਤੋਂ ਵੱਧ ਯਾਤਰੀਆਂ ਨੂੰ ਲਿਜਾ ਰਹੇ ਜਹਾਜ਼ ਨੂੰ ਲੱਗੀ ਅੱਗ
10 people died, 23 injured due to heavy snow storm in Ukraine - https://cdn.connectfm.ca/snow_2023-11-28-193231_jupx.jpg
World Nov 28
ਯੂਕਰੇਨ 'ਚ ਭਾਰੀ ਬਰਫੀਲੇ ਤੂਫਾਨ ਕਾਰਨ 10 ਲੋਕਾਂ ਦੀ ਮੌਤ ,23 ਜ਼ਖਮੀ
Previous91 of 179 pagesNext

Latest News

vancouver-driver-crashes-into-tree-after-fleeing-police-through-underground-parking-garage
Punjabi

ਵੈਨਕੂਵਰ ਵਿਚ ਡਰਾਈਵਰ ਨੇ ਪੁਲਿਸ ਤੋਂ ਬਚਣ ਲਈ ਭਜਾਈ ਕਾਰ ਦਰੱਖਤ ਨਾਲ ਟਕਰਾਈ

ਵੈਨਕੂਵਰ ਵਿਚ ਬੀਤੇ ਕੱਲ੍ਹ ਇੱਕ ਡਰਾਈਵਰ ਨੇ ਪੁਲਿਸ ਤੋਂ ਬਚਣ ਲਈ ਇੱਕ ਅੰਡਰਗ੍ਰਾਊਂਡ ਪਾਰਕਿੰਗ ਗੈਰਾਜ ਰਾਹੀਂ ਗੱਡੀ ਭਜਾ ਲਈ, ਜੋ ਅੱਗੇ ਇੱਕ ਦਰਖ਼ਤ ਨਾਲ ਟਕਰਾ ਗਈ। ਪੁਲਿਸ ਮੁਤਾਬਕ, ਇਸ 30 ਸਾਲਾ ਨੌਜਵਾਨ 'ਤੇ ਗੱਡੀ ਚਲਾਉਣ ਦੀ ਪਾਬੰਦੀ ਲੱਗੀ ਹੋਈ ਸੀ ਅਤੇ ਮਾਮਲਾ ਉਦੋਂ ਸਾਹਮਣੇ ਆਇਆ ਜਦੋਂ ਪੁਲਿਸ ਦੀ ਗੱਡੀ ਵਿਚ ਲੱਗੇ ਆਟੋਮੈਟਿਕ ਲਾਇਸੈਂਸ ਪਲੇਟ ਰੀਡਰ ਨੇ ਇੱਕ ਕਾਰ ਦੀ ਪਛਾਣ ਕੀਤੀ, ਜਿਸ ਦਾ ਇਨਸ਼ੋਰੈਂਸ ਖ਼ਤਮ ਹੋ ਚੁੱਕਾ ਸੀ ਅਤੇ ਉਸ ਨੂੰ ਪਾਬੰਦੀਸ਼ੁਦਾ ਡਰਾਈਵਰ ਚਲਾ ਰਿਹਾ ਸੀ।
b-c-approves-underground-block-cave-mining-expansion-at-red-chris-mine
Punjabi

ਬੀ.ਸੀ. ਸਰਕਾਰ ਨੇ ਰੈੱਡ ਕ੍ਰਿਸ ਮਾਈਨ ਵਿੱਚ ਬਲਾਕ-ਕੇਵਿੰਗ ਖਣਨ ਨੂੰ ਦਿੱਤੀ ਮਨਜ਼ੂਰੀ

ਬੀ.ਸੀ. ਸਰਕਾਰ ਨੇ ਤਾਂਬਾ ਅਤੇ ਗੋਲਡ ਦੀ ਮਾਈਨਿੰਗ ਕਰਨ ਵਾਲੀ ਰੈਡ ਕ੍ਰਿਸ ਮਾਈਨ ਦੇ ਵਿਸਥਾਰ ਪ੍ਰੋਜੈਕਟ ਨੂੰ ਰਸਮੀ ਮਨਜ਼ੂਰੀ ਦੇ ਦਿੱਤੀ ਹੈ। ਇਹ ਖਾਨ ਉੱਤਰ-ਪੱਛਮੀ ਬੀ. ਸੀ. ਵਿਚ ਇਸਕੁਟ ਇਲਾਕੇ ਤੋਂ ਲਗਭਗ 18 ਕਿਲੋਮੀਟਰ ਦੀ ਦੂਰੀ 'ਤੇ ਹੈ।ਪ੍ਰੀਮੀਅਰ ਡੇਵਿਡ ਈਬੀ ਅਤੇ ਮਾਈਨਿੰਗ ਮੰਤਰੀ ਜਗਰੂਪ ਬਰਾੜ ਮੁਤਾਬਕ,ਰੈਡ ਕ੍ਰਿਸ ਮਾਈਨ ਦੇ ਵਿਸਥਾਰ ਪ੍ਰੋਜੈਕਟ ਦੇ ਨਿਰਮਾਣ ਕਾਰਜ ਦੌਰਾਨ ਲਗਭਗ 1,800 ਨਵੇਂ ਲੋਕਾਂ ਨੂੰ ਰੁਜ਼ਗਾਰ ਮਿਲੇਗਾ ਅਤੇ ਇਹ ਪ੍ਰੋਜੈਕਟ ਕੰਪਨੀ ਨਾਲ ਪਹਿਲਾਂ ਤੋਂ ਕੰਮ ਕਰ ਰਹੇ 1,500 ਪੱਕੇ ਮੁਲਾਜ਼ਮਾਂ ਦੀਆਂ ਨੌਕਰੀਆਂ ਨੂੰ ਵੀ ਸੁਰੱਖਿਅਤ ਰੱਖੇਗਾ।
canada-imposes-10-temporary-tariff-on-certain-canned-vegetable-imports
Punjabi

ਕੈਨੇਡਾ ਸਰਕਾਰ ਨੇ ਕੁਝ ਡੱਬਾਬੰਦ ਸਬਜ਼ੀਆਂ ਦੇ ਆਯਾਤ 'ਤੇ 10% ਲਗਾਇਆ ਟੈਰਿਫ

ਕੈਨੇਡਾ ਸਰਕਾਰ ਨੇ ਡੱਬਾਬੰਦ ​​ਸਬਜ਼ੀਆਂ ਦੇ ਇੰਪੋਰਟ 'ਤੇ 10 ਫੀਸਦੀ ਟੈਰਿਫ ਲਗਾ ਦਿੱਤਾ ਹੈ। ਵਿੱਤ ਮਿਨਿਸਟਰ ਫ੍ਰਾਂਸਵਾ-ਫਿਲਿਪ ਸ਼ੈਂਪੇਨ ਨੇ ਸ਼ੁੱਕਰਵਾਰ ਨੂੰ ਇੱਕ ਬਿਆਨ ਵਿਚ ਦੱਸਿਆ ਕਿ ਇਹ ਟੈਰਿਫ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ ਅਤੇ ਵੱਧ ਤੋਂ ਵੱਧ 200 ਦਿਨਾਂ ਤੱਕ ਜਾਰੀ ਰਹੇਗਾ।
crane-driver-missing-after-vehicle-plunges-into-wapiti-river-near-grande-prairie
Punjabi

ਉੱਤਰ-ਪੱਛਮੀ ਐਲਬਰਟਾ ਵਿੱਚ ਨਦੀ 'ਚ ਡਿੱਗੀ ਕਰੇਨ, ਡਰਾਈਵਰ ਲਾਪਤਾ

ਉੱਤਰ-ਪੱਛਮੀ ਐਲਬਰਟਾ ਵਿੱਚ ਮੰਗਲਵਾਰ ਇਕ ਕਰੇਨ ਨਦੀ ਵਿਚ ਡਿੱਗ ਗਈ, ਜਿਸ ਦੇ ਡਰਾਈਵਰ ਦੀ ਭਾਲ ਕੀਤੀ ਜਾ ਰਹੀ ਹੈ। ਇਹ ਘਟਨਾ ਮੰਗਲਵਾਰ ਨੂੰ Grande Prairie ਦੇ ਨੇੜੇ ਵਾਪਰੀ। ਪੁਲਿਸ ਮੁਤਾਬਕ, ਇੱਕ ਕਮਰਸ਼ੀਅਲ ਕਰੇਨ ਵਾਪਿਟੀ ਰਿਵਰ ਬ੍ਰਿਜ ਦੀ ਗਾਰਡਰੇਲ ਨੂੰ ਤੋੜਦੀ ਹੋਈ ਸਿੱਧੀ ਪਾਣੀ ਵਿੱਚ ਜਾ ਡਿੱਗੀ।
skm-delegation-raises-bbmb-membership-water-management-concerns-with-punjab-governor
Punjabi

ਐੱਸ.ਕੇ.ਐੱਮ. ਵਫ਼ਦ ਨੇ ਪੰਜਾਬ ਦੇ ਰਾਜਪਾਲ ਨਾਲ ਕੀਤੀ ਮੁਲਾਕਾਤ,ਬੀਬੀਐੱਮਬੀ ਮੈਂਬਰਸ਼ਿਪ ਅਤੇ ਪਾਣੀ ਦੇ ਮੁੱਦੇ ਚੁੱਕੇ

ਸੰਯੁਕਤ ਕਿਸਾਨ ਮੋਰਚਾ ਦੇ ਇੱਕ ਉੱਚ-ਪੱਧਰੀ ਵਫ਼ਦ ਨੇ ਅੱਜ ਲੋਕ ਭਵਨ ਵਿਖੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਇੱਕ ਅਹਿਮ ਮੀਟਿੰਗ ਕੀਤੀ। ਕਰੀਬ ਡੇਢ ਘੰਟਾ ਚੱਲੀ ਇਸ ਮੁਲਾਕਾਤ ਦੌਰਾਨ ਕਿਸਾਨ ਆਗੂਆਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਨਾਲ ਸਬੰਧਿਤ ਕਿਸਾਨੀ ਮੁੱਦਿਆਂ 'ਤੇ ਵਿਸਥਾਰਪੂਰਵਕ ਚਰਚਾ ਕੀਤੀ ਅਤੇ ਰਾਜਪਾਲ ਨੂੰ ਇੱਕ ਮੰਗ-ਪੱਤਰ ਸੌਂਪਿਆ।
connect fm logo

Legals

Journalism code of ethics
© 2024 AKASH BROADCASTING INC.
Android app linkApple app link